ਪੜਚੋਲ ਕਰੋ

ਆਖ਼ਰ ਮੁੱਕੀ ਡਾਕਟਰਾਂ ਦੀ ਹੜਤਾਲ, ਮਮਤਾ ਬੈਨਰਜੀ ਨੇ ਮੰਨ ਲਈਆਂ ਮੰਗਾਂ

CM ਮਮਤਾ ਬੈਨਰਜੀ ਨੇ ਕਿਹਾ ਕਿ ਹਸਪਤਾਲਾਂ ਵਿੱਚ ਸੁਰੱਖਿਆ ਵਿਵਸਥਾ ਵਧਾਈ ਜਾਏਗੀ। ਹਸਪਤਾਲਾਂ ਵਿੱਚ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣਗੇ।

ਚੰਡੀਗੜ੍ਹ: ਪੱਛਮ ਬੰਗਾਲ ਵਿੱਚ ਹੜਤਾਲ ਕਰ ਰਹੇ ਡਾਕਟਰਾਂ ਨੇ ਸੋਮਵਾਰ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਦੇ ਬਾਅਦ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਨਵੇਂ ਸੁਰੱਖਿਆ ਉਪਾਅ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਤੇ ਅੰਦੋਲਨ ਕਰ ਰਹੇ ਜੂਨੀਅਰ ਡਾਕਟਰਾਂ ਵਿਚਾਲੇ ਰਾਜ ਸਕੱਤਰੇਤ ਵਿੱਚ ਬੈਠਕ ਹੋਈ। ਜੂਨੀਅਰ ਡਾਕਟਰਾਂ ਨੇ ਮੈਡੀਕਲ ਕਾਲਜਾਂ ਤੇ ਹਲਪਤਾਲਾਂ ਵਿੱਚ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਦੱਸੀਆਂ। ਪੱਛਮ ਬੰਗਾਲ ਦੇ ਸਿਹਤ ਸਕੱਤਰ, ਰਾਜ ਮੰਤਰੀ ਤੇ ਹੋਰ ਅਧਿਕਾਰੀਆਂ ਤੇ 31 ਜੂਨੀਅਰ ਡਾਕਟਰਾਂ ਨੇ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਬੈਠਕ ਦੇ ਬਾਅਦ ਸੀਐਮ ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਹਸਪਤਾਲਾਂ ਵਿੱਚ ਸੁਰੱਖਿਆ ਦਾ ਭਰੋਸਾ ਦਿੱਤਾ ਹੈ। CM ਮਮਤਾ ਬੈਨਰਜੀ ਨੇ ਕਿਹਾ ਕਿ ਹਸਪਤਾਲਾਂ ਵਿੱਚ ਸੁਰੱਖਿਆ ਵਿਵਸਥਾ ਵਧਾਈ ਜਾਏਗੀ। ਹਸਪਤਾਲਾਂ ਵਿੱਚ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਕਿਸੇ ਵੀ ਡਾਕਟਰ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ। ਇਸ ਦੌਰਾਨ ਸਿਰਫ ਦੋ ਖੇਤਰੀ ਨਿਊਜ਼ ਚੈਨਲਾਂ ਨੂੰ ਰਾਜ ਸਕੱਤਰੇਤ ਵਿੱਚ ਬੈਨਰਜੀ ਤੇ ਜੂਨੀਅਰ ਡਾਕਟਰਾਂ ਵਿਚਾਲੇ ਹੋਈ ਬੈਠਕ ਨੂੰ ਕਵਰ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ।

ਟਾਪ ਹੈਡਲਾਈਨ

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget