ਪੜਚੋਲ ਕਰੋ

ਪੱਛਮੀ ਬੰਗਾਲ ‘ਚ ਖੂਨੀ ਸਿਆਸਤ ਜਾਰੀ

ਪੱਛਮੀ ਬੰਗਾਲ ਦੀ ਰਾਜਨੀਤੀ ਤੇ ਹਿੰਸਾ ਇੱਕ-ਦੂਜੇ ਦੀ ਪਛਾਣ ਬਣ ਚੁੱਕੇ ਹਨ। ਲੋਕ ਸਭਾ ਚੋਣਾਂ ਨੂੰ ਖ਼ਤਮ ਹੋਏ ਵੀ 15 ਦਿਨ ਤੋਂ ਜ਼ਿਆਦਾ ਹੋ ਚੁੱਕੇ ਹਨ ਪਰ ਇੱਥੇ ਅਜੇ ਵੀ ਖੂਨੀ ਰਾਜਨੀਤੀ ਹੋ ਰਹੀ ਹੈ। ਬੀਜੇਪੀ ਤੇ ਟੀਐਮਸੀ ਦੀ ਲੜਾਈ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀ।

ਕੋਲਕਾਤਾ: ਪੱਛਮੀ ਬੰਗਾਲ ਦੀ ਰਾਜਨੀਤੀ ਤੇ ਹਿੰਸਾ ਇੱਕ-ਦੂਜੇ ਦੀ ਪਛਾਣ ਬਣ ਚੁੱਕੇ ਹਨ। ਲੋਕ ਸਭਾ ਚੋਣਾਂ ਨੂੰ ਖ਼ਤਮ ਹੋਏ ਵੀ 15 ਦਿਨ ਤੋਂ ਜ਼ਿਆਦਾ ਹੋ ਚੁੱਕੇ ਹਨ ਪਰ ਇੱਥੇ ਅਜੇ ਵੀ ਖੂਨੀ ਰਾਜਨੀਤੀ ਹੋ ਰਹੀ ਹੈ। ਬੀਜੇਪੀ ਤੇ ਟੀਐਮਸੀ ਦੀ ਲੜਾਈ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀ। ਬੀਤੇ ਦਿਨੀਂ ਉੱਤਰ 24 ਪਰਗਨਾ ਦੇ ਭਾਟਪਾੜਾ ਵਿੱਚ ਮਮਤਾ ਬੈਨਰਜੀ ਦੀ ਪਾਰਟੀ ਦੇ ਦੋ ਤੇ ਹਾਵੜਾ ‘ਚ ਬੀਜੇਪੀ ਦੇ ਇੱਕ ਸਮੱਰਥਕ ਦਾ ਕਤਲ ਹੋ ਗਿਆ। ਉੱਤਰ 24 ਪਰਗਨਾ ‘ਚ ਬੰਬ ਨਾਲ ਹਮਲੇ ਦੀ ਘਟਨਾ ਬੀਤੀ ਰਾਤ ਸਾਢੇ 10 ਵਜੇ ਦੀ ਹੈ। ਮੁਹਮੰਦ ਹਲੀਮ ਨਾਂ ਦਾ ਟੀਐਮਸੀ ਸਮਰਥਕ ਆਪਣੇ ਘਰ ਬਾਹਰ ਪਰਿਵਾਰ ਨਾਲ ਬੈਠਾ ਸੀ, ਉਦੋਂ ਹੀ ਹਮਲਾ ਕੀਤਾ ਗਿਆ। ਇਸ ਹਮਲੇ ‘ਚ ਚਾਰ ਲੋਕ ਹੋਰ ਵੀ ਜ਼ਖ਼ਮੀ ਹੋਏ ਹਨ। ਕੱਲ੍ਹ ਹਾਵੜਾ ‘ਚ ਇੱਕ ਬੀਜੇਪੀ ਕਾਰਕੁਨ ਦਾ ਕਤਲ ਕੀਤਾ ਗਿਆ। ਉਸ ਦੀ ਲਾਸ਼ ਮੈਦਾਨ ‘ਚ ਪਈ ਮਿਲੀ। ਪਰਿਵਾਰ ਮੁਤਾਬਕ ਮ੍ਰਿਤਕ ਸਮਾਤੁਲ ਬੀਜੇਪੀ ਸਮਰੱਥਕ ਸੀ। ਇਸ ਲਈ ਟੀਐਮਸੀ ਦੇ ਵਰਕਰਾਂ ਨੇ ਉਸ ਨੂੰ ਮਾਰ ਦਿੱਤਾ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਤੇ ਬੀਜੇਪੀ ਦੇ ਹੋਰ ਸਮਰੱਥਕਾਂ ਨੇ ਸ਼ਾਮ ਨੂੰ ਸਮਤੁਲ ਦੀ ਲਾਂਸ ਰੱਖ ਪ੍ਰਦਰਸ਼ਨ ਕੀਤਾ।

ਟਾਪ ਹੈਡਲਾਈਨ

BJP Party: ਚੋਣਾਂ ਤੋਂ ਪਹਿਲਾਂ ਭਾਜਪਾ 'ਚ ਉੱਠੇ ਬਗਾਵਤ ਦੇ ਸੁਰ! 3 ਸੀਨੀਅਰ ਆਗੂ ਹੋਏ ਖਿਲਾਫ, ਵਾਇਰਲ ਤਸਵੀਰ ਨੇ ਸਿਆਸਤ 'ਚ ਮਚਾਈ ਹਲਚਲ...
ਚੋਣਾਂ ਤੋਂ ਪਹਿਲਾਂ ਭਾਜਪਾ 'ਚ ਉੱਠੇ ਬਗਾਵਤ ਦੇ ਸੁਰ! 3 ਸੀਨੀਅਰ ਆਗੂ ਹੋਏ ਖਿਲਾਫ, ਵਾਇਰਲ ਤਸਵੀਰ ਨੇ ਸਿਆਸਤ 'ਚ ਮਚਾਈ ਹਲਚਲ...
Amit Shah Statement : ਪੰਜਾਬ 'ਚ BJP-SAD ਵਿਚਾਲੇ ਮੁੜ ਗੱਠਜੋੜ ਦੇ ਸੰਕੇਤ?  ਅਮਿਤ ਸ਼ਾਹ ਬੋਲੇ- 2027 'ਚ ਪੰਜਾਬ ’ਚ NDA ਦੀ ਸਰਕਾਰ ਬਣੇਗੀ 
Amit Shah Statement : ਪੰਜਾਬ 'ਚ BJP-SAD ਵਿਚਾਲੇ ਮੁੜ ਗੱਠਜੋੜ ਦੇ ਸੰਕੇਤ?  ਅਮਿਤ ਸ਼ਾਹ ਬੋਲੇ- 2027 'ਚ ਪੰਜਾਬ ’ਚ NDA ਦੀ ਸਰਕਾਰ ਬਣੇਗੀ 
Transfer News: ਪੁਲਿਸ ਵਿਭਾਗ 'ਚ ਮੱਚੀ ਹਲਚਲ, 2 ਸੀਨੀਅਰ IPS ਅਫਸਰਾਂ ਦਾ ਹੋਇਆ ਤਬਾਦਲਾ, ਜਾਣੋ ਕਿੱਥੇ ਹੋਏ ਤਾਇਨਾਤ...
ਪੁਲਿਸ ਵਿਭਾਗ 'ਚ ਮੱਚੀ ਹਲਚਲ, 2 ਸੀਨੀਅਰ IPS ਅਫਸਰਾਂ ਦਾ ਹੋਇਆ ਤਬਾਦਲਾ, ਜਾਣੋ ਕਿੱਥੇ ਹੋਏ ਤਾਇਨਾਤ...
Instagram 'ਤੇ ਸੋਨੀਆ ਗਾਂਧੀ ਦੀ ਐਂਟਰੀ ! ਆਪਣੀ ਕਿਤਾਬ ਨਾਲ ਸਾਂਝੀ ਕੀਤੀ ਪਹਿਲੀ ਰੀਲ, ਜਾਣੋ ਕੀ ਕੁਝ ਲਿਖਿਆ?
Instagram 'ਤੇ ਸੋਨੀਆ ਗਾਂਧੀ ਦੀ ਐਂਟਰੀ ! ਆਪਣੀ ਕਿਤਾਬ ਨਾਲ ਸਾਂਝੀ ਕੀਤੀ ਪਹਿਲੀ ਰੀਲ, ਜਾਣੋ ਕੀ ਕੁਝ ਲਿਖਿਆ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
Senior BJP Leader Resign: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
Congress Leader: ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
Embed widget