ਪੜਚੋਲ ਕਰੋ

ਬੇਰੁਜ਼ਗਾਰਾਂ ਲਈ ਖ਼ੁਸ਼ਖ਼ਬਰੀ! ਰੇਲਵੇ 'ਚ ਨੌਕਰੀ ਕਰਨ ਦਾ ਸ਼ਾਨਦਾਰ ਮੌਕਾ

ਜੇ ਤੁਸੀਂ ਦਸਵੀਂ ਦੇ ਨਾਲ-ਨਾਲ ਆਈਟੀਆਈ ਡਿਪਲੋਮਾ ਕੀਤਾ ਹੈ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਵੈਸਟਰਨ ਸੈਂਟਰਲ ਸੇਲਵੇਅ ਨੇ ਟ੍ਰੇਡ ਐਪ੍ਰੈਂਟਿਸ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਹ ਅਸਾਮੀਆਂ ਲਈ 5 ਨਵੰਬਰ 2019 ਤੱਕ ਆਨਲਾਈਨ ਅਰਜ਼ੀ ਭੇਜੀ ਜਾ ਸਕਦੀ ਹੈ।

ਚੰਡੀਗੜ੍ਹ: ਜੇ ਤੁਸੀਂ ਦਸਵੀਂ ਦੇ ਨਾਲ-ਨਾਲ ਆਈਟੀਆਈ ਡਿਪਲੋਮਾ ਕੀਤਾ ਹੈ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਵੈਸਟਰਨ ਸੈਂਟਰਲ ਸੇਲਵੇਅ ਨੇ ਟ੍ਰੇਡ ਐਪ੍ਰੈਂਟਿਸ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਹ ਅਸਾਮੀਆਂ ਲਈ 5 ਨਵੰਬਰ 2019 ਤੱਕ ਆਨਲਾਈਨ ਅਰਜ਼ੀ ਭੇਜੀ ਜਾ ਸਕਦੀ ਹੈ।

ਉਮਰ ਤੇ ਵਿਦਿਅਕ ਯੋਗਤਾ

ਅਰਜ਼ੀ ਭੇਜਣ ਲਈ 5 ਨਵੰਬਰ, 2019 ਤਕ ਤੁਹਾਡੀ ਉਮਰ ਘੱਟੋ-ਘੱਟ 15 ਸਾਲ ਤੇ ਵੱਧ ਤੋਂ ਵੱਧ 24 ਸਾਲ ਹੋਣੀ ਚਾਹੀਦੀ ਹੈ। ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਉਮਰ ਹੱਦ ਵਿੱਚ ਛੋਟ ਦਿੱਤੀ ਜਾਏਗੀ। ਉਮੀਦਵਾਰ ਨੇ 10ਵੀਂ ਦੇ ਨਾਲ-ਨਾਲ ਸਬੰਧਿਤ ਟਰੇਡ ਵਿੱਚ 50 ਫੀਸਦੀ ਅੰਕਾਂ ਨਾਲ ITI ਡਿਪਲੋਮਾ ਪਾਸ ਕੀਤਾ ਹੋਵੇ।

ਅਰਜ਼ੀ ਫੀਸ ਤੇ ਜ਼ਰੂਰੀ ਮਿਤੀਆਂ

ਜਨਰਲ ਤੇ ਓਬੀਸੀ ਵਰਗ ਦੇ ਉਮੀਦਵਾਰਾਂ ਲਈ 188 ਰੁਪਏ ਅਰਜ਼ੀ ਦੀ ਫੀਸ ਰੱਖੀ ਗਈ ਹੈ। SC/ST/PH ਤੇ ਮਹਿਲਾ ਉਮੀਦਵਾਰਾਂ ਨੂੰ 88 ਰੁਪਏ ਅਰਜ਼ੀ ਦੀ ਫੀਸ ਦੇਣੀ ਪਏਗੀ। ਅਰਜ਼ੀਆਂ 5 ਅਕਤੂਬਰ ਤੋਂ ਲੈ ਕੇ 5 ਨਵੰਬਰ ਤਕ ਭੇਜੀਆਂ ਜਾ ਸਕਦੀਆਂ ਹਨ। ਅਪਲਾਈ ਕਰਨ ਲਈ ਵੈਸਟਰਨ ਸੈਂਟਰਲ ਰੇਲਵੇ ਦੀ ਅਧਿਕਾਰਤ ਵੈਬਸਾਈਟ http://www.mponline.gov.in/ 'ਤੇ ਕਲਿੱਕ ਕਰੋ।

ਟਾਪ ਹੈਡਲਾਈਨ

ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
Women Loan Scheme : ਚੋਣਾਂ ਤੋਂ ਪਹਿਲਾਂ ਇਸ ਸੂਬੇ ਦੀਆਂ ਮਹਿਲਾਵਾਂ ਨੂੰ ਵੱਡਾ ਤੋਹਫ਼ਾ ! ਮਿਲੇਗਾ 1 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜ਼ਾ
Women Loan Scheme : ਚੋਣਾਂ ਤੋਂ ਪਹਿਲਾਂ ਇਸ ਸੂਬੇ ਦੀਆਂ ਮਹਿਲਾਵਾਂ ਨੂੰ ਵੱਡਾ ਤੋਹਫ਼ਾ ! ਮਿਲੇਗਾ 1 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜ਼ਾ
Political News: ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਤੇ OBC ਦੇ ਪ੍ਰਧਾਨ ਕਾਂਗਰਸ ‘ਚ ਹੋਏ ਸ਼ਾਮਲ, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਤੇ OBC ਦੇ ਪ੍ਰਧਾਨ ਕਾਂਗਰਸ ‘ਚ ਹੋਏ ਸ਼ਾਮਲ, ਜਾਣੋ ਕੀ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget