ਪੜਚੋਲ ਕਰੋ

ਬਜਟ 2020 ਦਾ ਤੁਹਾਡੀ ਜੇਬ ਤੇ ਕੀ ਪਵੇਗਾ ਅਸਰ, ਜਾਣੋ ਕੀ ਸਸਤਾ ਤੇ ਕੀ ਮਹਿੰਗਾ ਹੋਏਗਾ?

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ (2020-2021) ਕੱਲ ਪੇਸ਼ ਕੀਤਾ। ਇਸ ਬਜਟ 'ਚ ਮੱਧ ਵਰਗ ਨੂੰ ਕੁੱਝ ਰਾਹਤ ਮਿਲੀ ਹੈ।15 ਲੱਖ ਰੁਪਏ ਦੀ ਆਮਦਨੀ ਵਾਲੇ ਵਾਲੇ ਲੋਕਾਂ ਲਈ ਆਮਦਨੀ ਟੈਕਸ ਵਿੱਚ ਕੁਝ ਸ਼ਰਤਾਂ ਤੇ ਵੱਡੇ ਬਦਲਾਅ ਕੀਤੇ ਗਏ ਹਨ। ਬਜਟ ਵਿੱਚ ਕਈ ਨਵੇਂ ਐਲਾਨ ਕੀਤੇ ਗਏ ਹਨ। ਨਤੀਜੇ ਵਜੋਂ, ਬਹੁਤ ਸਾਰੀਆਂ ਚੀਜ਼ਾਂ ਮਹਿੰਗੀਆਂ ਹੋਣ ਦੀ ਸੰਭਾਵਨਾ ਹੈ।

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ (2020-2021) ਕੱਲ ਪੇਸ਼ ਕੀਤਾ। ਇਸ ਬਜਟ 'ਚ ਮੱਧ ਵਰਗ ਨੂੰ ਕੁੱਝ ਰਾਹਤ ਮਿਲੀ ਹੈ।15 ਲੱਖ ਰੁਪਏ ਦੀ ਆਮਦਨੀ ਵਾਲੇ ਵਾਲੇ ਲੋਕਾਂ ਲਈ ਆਮਦਨੀ ਟੈਕਸ ਵਿੱਚ ਕੁਝ ਸ਼ਰਤਾਂ ਤੇ ਵੱਡੇ ਬਦਲਾਅ ਕੀਤੇ ਗਏ ਹਨ। ਬਜਟ ਵਿੱਚ ਕਈ ਨਵੇਂ ਐਲਾਨ ਕੀਤੇ ਗਏ ਹਨ। ਨਤੀਜੇ ਵਜੋਂ, ਬਹੁਤ ਸਾਰੀਆਂ ਚੀਜ਼ਾਂ ਮਹਿੰਗੀਆਂ ਹੋਣ ਦੀ ਸੰਭਾਵਨਾ ਹੈ। ਮਹਿੰਗੀਆਂ ਹੋਣ ਵਾਲੀਆਂ ਚੀਜਾਂ ਮੋਬਾਈਲ ਫੋਨ ਪੱਖਾ ਆਯਾਤ ਬੂਟ ਤੇ ਚੱਪਲ ਫਰਨੀਚਰ ਸਟੇਸ਼ਨਰੀ ਫਰਿੱਜ, ਏਸੀ ਨਾਲ ਜੁੜੇ ਉਪਕਰਣ ਤੰਬਾਕੂ, ਸਿਗਰੇਟ ਮੈਡੀਕਲ ਉਪਕਰਣ ਘਰੇਲੂ ਉਪਕਰਣਾਂ 'ਤੇ ਐਕਸਾਈਜ਼ ਡਿਓਟੀ ਵਿੱਚ 20 ਫੀਸਦ ਦਾ ਵਾਧਾ। ਆਟੋ ਅਤੇ ਆਟੋ ਪਾਰਟਸ 'ਤੇ ਕਸਟਮ ਡਿਓਟੀ ਵਧਈ। ਕੱਚ ਦਾ ਸਮਾਨ ਮਿਕਸਰ ਵਾਟਰ ਪਿਯੂਰੀਫਾਇਰ ਕੀ ਹੋਵੇਗਾ ਸਸਤਾ? ਘਰ ਸਸਤੇ ਹੋਣਗੇ, ਹਾਉਸਿੰਗ ਡਿਵੈਲਪਰਾਂ ਲਈ ਟੈਕਸ ਤੇ ਛੋਟ ਅਖਬਾਰਾਂ ਦਾ ਪੇਪਰ ਸੋਇਆ ਪ੍ਰੋਟੀਨ ਕੱਚੀ ਚੀਨੀ ਪਲਾਸਟਿਕ ਕੈਮੀਕਲ ਰੀਮਿਕਸਡ ਦੁੱਧ ਟੈਲੀਵਿਜ਼ਨ ਸੋਲਰ ਬੈਟਰੀ ਪਲੈਟੀਨਮ ਪਲਾਸਟਿਕ ਦੀ ਕੁਰਸੀ ਸਰਕਾਰ ਨੇ ਬਜਟ ਵਿੱਚ ਆਮ ਆਦਮੀ ਨੂੰ ਟੈਕਸ ਵਿੱਚ ਰਾਹਤ ਦਿੱਤੀ ਹੈ ਅਤੇ ਪੰਜ ਲੱਖ ਰੁਪਏ ਤੱਕ ਦੀ ਆਮਦਨ ਉੱਤੇ ਪੂਰੀ ਤਰਾਂ ਛੋਟ ਦਿੱਤੀ ਹੈ। ਯਾਨੀ ਪੰਜ ਲੱਖ ਰੁਪਏ ਦੀ ਆਮਦਨ ਵਾਲੇ ਲੋਕਾਂ ਨੂੰ ਕੋਈ ਟੈਕਸ ਨਹੀਂ ਦੇਣਾ ਪਏਗਾ। ਇਸੇ ਤਰ੍ਹਾਂ ਹੁਣ ਤੱਕ 5-7.5 ਲੱਖ ਰੁਪਏ ਦੀ ਕਮਾਈ 'ਤੇ 20% ਟੈਕਸ ਸੀ।

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget