ਪੜਚੋਲ ਕਰੋ

ਦਾਦੀ ਇੰਦਰਾ ਗਾਂਧੀ ਦੇ ਪਾਏ ਪੂਰਨਿਆਂ ‘ਤੇ ਚੱਲ ਰਹੀ ਪ੍ਰਿਅੰਕਾ, 11 ਲੋਕਾਂ ਨੂੰ ਜਿਊਂਦੇ ਸਾੜਨ ਵਾਲੇ ਬੇਛਲੀ ਕਾਂਡ ਯਾਦ ਤਾਜ਼ਾ

ਸੋਨਭੱਦਰ ਕਤਲੇਆਮ ਨੂੰ ਜਿਸਨੇ ਵੀ ਸੁਣਿਆ ਉਹ ਹੈਰਾਨ ਹੀ ਹੋ ਗਿਆ। 10 ਲੋਕਾਂ ਦੀ ਬੇਰਹਿਮ ਤਰੀਕੇ ਨਾਲ ਕੀਤੇ ਗਏ ਕਤਲ ਨੇ ਸਾਰੀਆਂ ਹੱਦਾਂ ਨੂੰ ਪਾਰ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਉੱਤਰਪ੍ਰਦੇਸ਼ ਨੇ ਸਾਰੇ ਦੇਸ਼ ‘ਚ ਭੂਚਾਲ ਲਿਆਂਦਾ ਹੈ। ਪ੍ਰਿਅੰਕਾ ਗਾਂਧੀ ਲਗਾਤਾਰ ਧਰਨੇ ‘ਤੇ ਬੈਠੀ ਹੈ ਅਤੇ ਪੀੜਤਾਂ ਨੂੰ ਮਿਲਣ ਦੀ ਮੰਗ ਕਰ ਰਹੀ ਹੈ।

ਨਵੀਂ ਦਿੱਲੀ: ਸੋਨਭੱਦਰ ਕਤਲੇਆਮ ਨੂੰ ਜਿਸਨੇ ਵੀ ਸੁਣਿਆ ਉਹ ਹੈਰਾਨ ਹੀ ਹੋ ਗਿਆ। 10 ਲੋਕਾਂ ਦੀ ਬੇਰਹਿਮ ਤਰੀਕੇ ਨਾਲ ਕੀਤੇ ਗਏ ਕਤਲ ਨੇ ਸਾਰੀਆਂ ਹੱਦਾਂ ਨੂੰ ਪਾਰ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਉੱਤਰਪ੍ਰਦੇਸ਼ ਨੇ ਸਾਰੇ ਦੇਸ਼ ‘ਚ ਭੂਚਾਲ ਲਿਆਂਦਾ ਹੈ। ਪ੍ਰਿਅੰਕਾ ਗਾਂਧੀ ਲਗਾਤਾਰ ਧਰਨੇ ‘ਤੇ ਬੈਠੀ ਹੈ ਅਤੇ ਪੀੜਤਾਂ ਨੂੰ ਮਿਲਣ ਦੀ ਮੰਗ ਕਰ ਰਹੀ ਹੈ। ਹਿਰਾਸਤ ‘ਚ ਲਿਆ ਜਾਣ ਤੋਂ ਬਾਅਦ ਵੀ ਉਹ ਆਪਣੇ ਫੈਸਲੇ ‘ਤੇ ਅੜੀ ਹੈ। ਸੋਨਭੱਦਰ ਦੀ ਇਸ ਘਟਨਾ ਨੂੰ ਲੈ ਕੇ ਜਿਵੇਂ ਪ੍ਰਿਅੰਕਾ ਸੂਬਾ ਅਤੇ ਕੇਂਦਰ ਸਰਕਾਰ ‘ਤੇ ਸਵਾਲ ਖੜ੍ਹੇ ਕਰ ਰਹੀ ਹੈ ਉਸ ਨੂੰ ਦੇਖ 1977 ‘ਚ ਹੋਈ ਬੇਛਲੀ ਪਿੰਡ ਦੇ ਕਤਲੇਆਮ ਘਟਨਾ ਦੀ ਯਾਦ ਆ ਜਾਂਦੀ ਹੈ। ਕਹਿੰਦੇ ਹਨ ਕਿ ਐਮਰਜੈਂਸੀ ਤੋਂ ਬਾਅਦ ਜਨਤਾ ਦਾ ਯਕੀਨ ਗੁਆ ਚੁੱਕੀ ਇੰਦਰਾ ਗਾਂਧੀ ਜਦੋਂ ਸੰਨ 1977 ਦੀ ਚੋਣਾਂ ਹਾਰੀ ਤਾਂ ਉਸ ਤੋਂ ਬਾਅਦ ਬੇਛਲੀ ਦੀ ਘਟਨਾ ਨੇ ਹੀ ਉਸ ਦਾ ਸਿਆਸੀ ਕਰਿਅਰ ਦੁਬਾਰਾ ਸ਼ੁਰੂ ਕੀਤਾ ਸੀ। ਦਾਦੀ ਇੰਦਰਾ ਗਾਂਧੀ ਦੇ ਪਾਏ ਪੂਰਨਿਆਂ ‘ਤੇ ਚੱਲ ਰਹੀ ਪ੍ਰਿਅੰਕਾ, 11 ਲੋਕਾਂ ਨੂੰ ਜਿਊਂਦੇ ਸਾੜਨ ਵਾਲੇ ਬੇਛਲੀ ਕਾਂਡ ਯਾਦ ਤਾਜ਼ਾ ਬਿਹਾਰ ਦੇ ਬੇਛਲੀ ਪਿੰਡ ‘ਚ 1977 ‘11 ਦਲਿਤ ਲੋਕਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਰਾਜਨੀਤੀ ਤੋਂ ਸੰਨਿਆਸ ਲੈਣ ਬਾਰੇ ਸੋਚ ਰਹੀ ਇੰਦਰਾ ਗਾਂਧੀ ਨੂੰ ਉਮੀਦ ਦੀ ਇੱਕ ਕਿਰਨ ਨਜ਼ਰ ਆਈ ਸੀ। ਉਸ ਨੇ ਬੇਛਲੀ ਜਾਣ ਲਈ ਨਦੀ ਨੂੰ ਪਾਰ ਕਰਨ ਲਈ ਮੰਦਰ ਦੇ ਹਾਥੀ ‘ਤੇ ਬੈਠ ਸਫਰ ਤੈਅ ਕੀਤਾ ਸੀ ਜਿਸ ਦੀ ਤਸਵੀਰਾਂ ਇੰਟਰਨੈਸ਼ਨਲ ਅਖ਼ਬਾਰਾਂ ਦੀ ਸੁਰਖੀਆਂ ਬਣੀਆਂ ਸਨ। ਪੀੜਤਾਂ ਨੇ ਇੰਦਰਾ ਨੂੰ ਮਿਲਣ ਤੋਂ ਬਾਅਦ ਉਸ ਨੂੰ ਵੋਟ ਨਾ ਦੇਣ ‘ਤੇ ਮੁਆਫੀ ਵੀ ਮੰਗੀ ਸੀ। ਇਸ ਤੋਂ ਬਾਅਦ ਉਹ ਪੰਜ ਦਿਨ ਬਾਅਦ ਦਿੱਲੀ ਵਾਪਸ ਪਰਤੀ ਅਤੇ ਢਾਈ ਸਾਲ ਸੱਤਾ ‘ਚ ਰਹਿਣ ਤੋਂ ਬਾਅਦ ਭਾਜਪਾ ਸਰਕਾਰ ਡਿੱਗ ਗਈ ਅਤੇ 1980 ਦੀ ਚੋਣਾਂ ‘ਚ ਜਿੱਤ ਹਾਸਲ ਕਰ ਇੰਦਰਾ ਫੇਰ ਸੱਤਾ ‘ਚ ਆਈ। ਅੱਜ ਇੱਕ ਵਾਰ ਫਿਰ ਸੋਨਭਦਰ ਦੀ ਘਟਨਾ ਨਾਲ ਪ੍ਰਿਅੰਕਾ ਦੀ ਉਹੀ ਤਸਵੀਰ ਸਾਹਮਣੇ ਆਈ ਹੈ ਜੋ ਉਸ ਸਮੇਂ ਇੰਦਰਾ ਗਾਂਧੀ ਦੀ ਸੀ।

ਟਾਪ ਹੈਡਲਾਈਨ

Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget