ਪੜਚੋਲ ਕਰੋ
Advertisement
Corona Variant: ਆਖਰ ਕੀ ਹੈ Delmicron, ਜਾਣੋ ਇਹ ਓਮੀਕ੍ਰੋਨ ਤੋਂ ਕਿਵੇਂ ਵੱਖਰਾ ਅਤੇ ਇਸ ਦੇ ਲੱਛਣ ਤੇ ਇਲਾਜ
ਅਜੇ ਤੱਕ ਦੁਨੀਆ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਤੋਂ ਸੰਭਲ ਨਹੀਂ ਪਾਏ ਸੀ ਕਿ ਇਸ ਦੇ ਇੱਕ ਹੋਰ ਵੇਰੀਐਂਟ ਨੇ ਦਸਤੱਕ ਦੇ ਦਿੱਤੀ ਹੈ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਓਮੀਕਰੋਨ ਵੇਰੀਐਂਟ ਦਾ ਫੈਲਾਅ ਡੈਲਟਾ ਵੇਰੀਐਂਟ ਤੋਂ ਕਿਤੇ ਜ਼ਿਆਦਾ ਹੈ।
ਨਵੀਂ ਦਿੱਲੀ: ਗਲੋਬਲ ਮਹਾਂਮਾਰੀ ਕੋਰੋਨਾਵਾਇਰਸ ਦਾ ਇੱਕ ਦੋਹਰਾ ਰੂਪ ਸਾਹਮਣੇ ਆਇਆ ਹੈ, ਜਿਸ ਨੂੰ ਡੇਲਮਾਈਕ੍ਰੋਨ ਨਾਂਅ ਦਿੱਤਾ ਗਿਆ ਹੈ। ਇਹ ਨਾਮਕਰਨ ਕੋਰੋਨਾ ਦੇ ਡੈਲਟਾ ਅਤੇ ਓਮੀਕ੍ਰੋਨ ਵੇਰੀਐਂਟਸ ਨੂੰ ਮਿਲਾ ਕੇ ਕੀਤਾ ਗਿਆ ਹੈ। ਵਰਤਮਾਨ ਵਿੱਚ ਭਾਰਤ ਸਮੇਤ ਪੂਰੀ ਦੁਨੀਆ ਵਿੱਚ ਕੋਰੋਨਾਵਾਇਰਸ ਦੇ ਦੋਵੇਂ ਰੂਪ ਪਾਏ ਜਾ ਰਹੇ ਹਨ।
ਦੱਸ ਦਈਏ ਕਿ ਭਾਰਤ 'ਚ ਓਮੀਕ੍ਰੋਨ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਹੁਣ ਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ 220 ਹੋ ਗਈ ਹੈ। ਇਹ ਦੇਸ਼ ਦੇ 14 ਰਾਜਾਂ ਤੱਕ ਪਹੁੰਚ ਗਿਆ ਹੈ। ਮੰਗਲਵਾਰ ਨੂੰ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਓਮਿਕਰੋਨ ਦੇ ਨਵੇਂ ਰੂਪ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਜੰਮੂ ਅਤੇ ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਓਮੀਕ੍ਰੋਨ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ।
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement