ਨਵੀਂ ਦਿੱਲੀ: ਗਲੋਬਲ ਮਹਾਂਮਾਰੀ ਕੋਰੋਨਾਵਾਇਰਸ ਦਾ ਇੱਕ ਦੋਹਰਾ ਰੂਪ ਸਾਹਮਣੇ ਆਇਆ ਹੈ, ਜਿਸ ਨੂੰ ਡੇਲਮਾਈਕ੍ਰੋਨ ਨਾਂਅ ਦਿੱਤਾ ਗਿਆ ਹੈ। ਇਹ ਨਾਮਕਰਨ ਕੋਰੋਨਾ ਦੇ ਡੈਲਟਾ ਅਤੇ ਓਮੀਕ੍ਰੋਨ ਵੇਰੀਐਂਟਸ ਨੂੰ ਮਿਲਾ ਕੇ ਕੀਤਾ ਗਿਆ ਹੈ। ਵਰਤਮਾਨ ਵਿੱਚ ਭਾਰਤ ਸਮੇਤ ਪੂਰੀ ਦੁਨੀਆ ਵਿੱਚ ਕੋਰੋਨਾਵਾਇਰਸ ਦੇ ਦੋਵੇਂ ਰੂਪ ਪਾਏ ਜਾ ਰਹੇ ਹਨ।
ਦੱਸ ਦਈਏ ਕਿ ਭਾਰਤ 'ਚ ਓਮੀਕ੍ਰੋਨ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਹੁਣ ਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ 220 ਹੋ ਗਈ ਹੈ। ਇਹ ਦੇਸ਼ ਦੇ 14 ਰਾਜਾਂ ਤੱਕ ਪਹੁੰਚ ਗਿਆ ਹੈ। ਮੰਗਲਵਾਰ ਨੂੰ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਓਮਿਕਰੋਨ ਦੇ ਨਵੇਂ ਰੂਪ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਜੰਮੂ ਅਤੇ ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਓਮੀਕ੍ਰੋਨ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ।
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/