ਪੜਚੋਲ ਕਰੋ

ਸਰਕਾਰ ਨੇ ਢੱਕੀ ਜੰਮੂ-ਕਸ਼ਮੀਰ ਦੀ ਅਸਲ ਤਸਵੀਰ!

ਜੰਮੂ-ਕਸ਼ਮੀਰ ਵਿੱਚ ਸਭ ਕੁਝ ਠੀਕ ਨਹੀਂ ਹੈ। ਉੱਥੋਂ ਦੀ ਅਸਲ ਤਸਵੀਰ ਸਰਕਾਰ ਬਾਹਰ ਨਹੀਂ ਆਉਣ ਦੇਣਾ ਚਾਹੁੰਦੀ। ਇਹ ਦਾਅਵਾ ਸ੍ਰੀਨਗਰ ਦੇ ਹਵਾਈ ਅੱਡੇ ਤੋਂ ਵਾਪਸ ਮੋੜੇ ਕਾਂਗਰਸ ਸਣੇ ਸਿਆਸੀ ਪਾਰਟੀਆਂ ਦੇ 11 ਮੈਂਬਰੀ ਵਫਦ ਨੇ ਲਾਇਆ ਹੈ।

ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿੱਚ ਸਭ ਕੁਝ ਠੀਕ ਨਹੀਂ ਹੈ। ਉੱਥੋਂ ਦੀ ਅਸਲ ਤਸਵੀਰ ਸਰਕਾਰ ਬਾਹਰ ਨਹੀਂ ਆਉਣ ਦੇਣਾ ਚਾਹੁੰਦੀ। ਇਹ ਦਾਅਵਾ ਸ੍ਰੀਨਗਰ ਦੇ ਹਵਾਈ ਅੱਡੇ ਤੋਂ ਵਾਪਸ ਮੋੜੇ ਕਾਂਗਰਸ ਸਣੇ ਸਿਆਸੀ ਪਾਰਟੀਆਂ ਦੇ 11 ਮੈਂਬਰੀ ਵਫਦ ਨੇ ਲਾਇਆ ਹੈ।

ਸਰਕਾਰ ਨੇ ਢੱਕੀ ਜੰਮੂ-ਕਸ਼ਮੀਰ ਦੀ ਅਸਲ ਤਸਵੀਰ!

ਵਫਦ ਨਾਲ ਗਏ ਕਾਂਗਰਸੀ ਲੀਡਰ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਸਰਕਾਰ ਨੇ ਸੱਦਾ ਦਿੱਤਾ ਸੀ। ਰਾਜਪਾਲ ਨੇ ਖੁਦ ਸੱਦਿਆ ਸੀ। ਹੁਣ ਮੈਂ ਆਇਆ ਹਾਂ ਤਾਂ ਉਹ ਕਹਿ ਰਹੇ ਹਨ ਕਿ ਤੁਸੀਂ ਵਾਪਸ ਜਾਓ। ਸਰਕਾਰ ਕਹਿ ਰਹੀ ਹੈ ਇੱਥੇ ਸਭ ਕੁਝ ਠੀਕ ਹੈ। ਜੇਕਰ ਇੱਥੇ ਸਭ ਕੁਝ ਠੀਕ ਹੈ ਤਾਂ ਸਾਨੂੰ ਇੱਥੇ ਜਾਣ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਜਾ ਰਹੀ। ਇਹ ਹੈਰਾਨ ਕਰਨ ਵਾਲੀ ਗੱਲ ਹੈ। ਦਰਅਸਲ ਰਾਹੁਲ ਗਾਂਧੀ ਸਣੇ ਵਿਰੋਧੀ ਧਿਰਾਂ ਦੇ 11 ਮੈਂਬਰੀ ਵਫ਼ਦ ਨੂੰ ਸ਼ਨੀਵਾਰ ਸ੍ਰੀਨਗਰ ਦੇ ਹਵਾਈ ਅੱਡੇ ਤੋਂ ਹੀ ਵਾਪਸ ਭੇਜ ਦਿੱਤਾ ਗਿਆ ਸੀ। ਇਸ ਵਫ਼ਦ ਵਿੱਚ ਅੱਠ ਸਿਆਸੀ ਪਾਰਟੀਆਂ ਕਾਂਗਰਸ, ਸੀਪੀਆਈ (ਐਮ), ਸੀਪੀਆਈ, ਡੀਐਮਕੇ, ਐਨਸੀਪੀ, ਜੇਡੀ (ਐਸ) ਆਰਜੇਡੀ ਤੇ ਟੀਐਮਸੀ ਸ਼ਾਮਲ ਸਨ। ਇਸ ਮੌਕੇ ਸੁਰੱਖਿਆ ਏਜੰਸੀਆਂ ਨੇ ਮੀਡੀਆ ਨਾਲ ਵੀ ਧੱਕਾਮੁੱਕੀ ਕੀਤੀ। ਇਸ ਕਰਕੇ ਹੁਣ ਸਵਾਲ ਉੱਠ ਰਹੇ ਹਨ ਕਿ ਸਰਕਾਰ ਕਸ਼ਮੀਰ ਦਾ ਸੱਚ ਸਾਹਮਣੇ ਨਹੀਂ ਆਉਣ ਦੇਣਾ ਚਾਹੁੰਦੀ। ਵਫ਼ਦ ਦੇ ਲੀਡਰਾਂ ਦਾ ਕਹਿਣਾ ਹੈ ਕਿ ਉਹ ਜੰਮੂ-ਕਸ਼ਮੀਰ ਦਾ ਦੌਰਾ ਕਰਕੇ ਸੂਬੇ ਦੇ ਲੋਕਾਂ ਕੋਲੋਂ ਉੱਥੋਂ ਦੀ ਜ਼ਮੀਨੀ ਹਕੀਕਤ ਦਾ ਪਤਾ ਲਾਉਣਾ ਚਾਹੁੰਦੇ ਸੀ ਪਰ ਦੇਸ਼ ਦੀਆਂ ਨਾਮੀ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਕਸ਼ਮੀਰ ਅੰਦਰ ਦਾਖਲ ਨਾ ਹੋਣ ਦੇਣਾ ਉਨ੍ਹਾਂ ਦੇ ਸਿਆਸੀ ਹੱਕਾਂ ’ਤੇ ਹਮਲਾ ਹੈ। ਉਨ੍ਹਾਂ ਨਾਲ ਹੀ ਪੁਲਿਸ ’ਤੇ ਹਵਾਈ ਅੱਡੇ ’ਤੇ ਮੀਡੀਆ ਨਾਲ ਬਦਸਲੂਕੀ ਕਰਨ ਦਾ ਇਲਜ਼ਾਮ ਲਾਇਆ। ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਕਸ਼ਮੀਰ ਵਿੱਚ ਹਾਲਾਤ ਆਮ ਵਰਗੇ ਹਨ ਤਾਂ ਸਿਆਸੀ ਆਗੂਆਂ ਨੂੰ ਲੋਕਾਂ ਨੂੰ ਮਿਲਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਵਫਦ ਦੇ ਲੀਡਰਾਂ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਸਰਕਾਰ ਝੂਠ ਬੋਲ ਰਹੀ ਹੈ। ਜੰਮੂ ਕਸ਼ਮੀਰ ’ਚ ਹਾਲਾਤ ਆਮ ਨਹੀਂ। ਇਸੇ ਲਈ ਉਨ੍ਹਾਂ ਨੂੰ ਉੱਥੇ ਨਹੀਂ ਜਾਣ ਦਿੱਤਾ ਗਿਆ। ਦੂਜੇ ਪਾਸੇ ਸਰਕਾਰ ਦੇ ਦਾਅਵਾ ਹੈ ਕਿ ਉਨ੍ਹਾਂ ਦੀ ਪਹਿਲ ਸੂਬੇ ਅੰਦਰ ਅਮਨ-ਕਾਨੂੰਨ ਤੇ ਸੁਰੱਖਿਆ ਦੀ ਸਥਿਤੀ ਬਣਾਏ ਰੱਖਣਾ ਹੈ। ਇਸ ਲਈ ਵਫ਼ਦ ਨੂੰ ਕਸ਼ਮੀਰ ਦਾ ਦੌਰਾ ਨਾ ਕਰਨ ਲਈ ਕਿਹਾ ਗਿਆ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Big Reshuffle: ਵੱਡਾ ਫੇਰਬਦਲ, IPS ਨੂੰ ਮਿਲੀ ਅਹਿਮ ਜ਼ਿੰਮੇਵਾਰੀ; BPR&D ਦੇ DG ਦਾ ਮਿਲਿਆ ਅਹੁਦਾ...
Big Reshuffle: ਵੱਡਾ ਫੇਰਬਦਲ, IPS ਨੂੰ ਮਿਲੀ ਅਹਿਮ ਜ਼ਿੰਮੇਵਾਰੀ; BPR&D ਦੇ DG ਦਾ ਮਿਲਿਆ ਅਹੁਦਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
Embed widget