ਪੜਚੋਲ ਕਰੋ

ਦਫ਼ਤਰਾਂ ’ਚ ਮਹਿਲਾਵਾਂ ਦਾ ਜਿਣਸੀ ਸੋਸ਼ਣ ਰੋਕਣ ਲਈ ਨਵੇਂ ਨਿਯਮ

ਚੰਡੀਗੜ੍ਹ: ਦਫ਼ਤਰਾਂ ਵਿੱਚ ਮਹਿਲਾਵਾਂ ਨਾਲ ਹੋਣ ਵਾਲੇ ਜਿਣਸੀ ਸੋਸ਼ਣ ਤੋਂ ਉਨ੍ਹਾਂ ਦਾ ਬਚਾਅ ਕਰਨ ਲਈ ‘ਵਿਸ਼ਾਖਾ ਗਾਈਡਲਾਈਨਜ਼’ ਨਾਂ ਹੇਠ ਕੁਝ ਨਿਯਮ ਬਣਾਏ ਗਏ ਹਨ। ਹਾਲਾਂਕਿ ਦੇਸ਼ ਦੇ ਸਾਰੇ ਦਫ਼ਤਰਾਂ ਵਿੱਚ ਇਹ ਨਿਯਮਾਂ ਦਾ ਪਾਲਣ ਨਹੀਂ ਹੁੰਦਾ। ਨਿਯਮਾਂ ਮੁਤਾਬਕ ਕੰਪਨੀ ਜਾਂ ਸੰਸਥਾ ਦੇ ਹੈੱਡਕੁਆਰਟਰ ਜਾਂ ਬਰਾਂਚ ਵਿੱਚ ਜੇ 10 ਜਾਂ ਇਸ ਤੋਂ ਵੱਧ ਮੁਲਾਜ਼ਮ ਹਨ ਤਾਂ ਉੱਥੇ ਅੰਦਰੂਨੀ ਸ਼ਿਕਾਇਤ ਕਮੇਟੀ (ਆਈਸੀਸੀ) ਬਣਾਉਣਾ ਜ਼ਰੂਰੀ ਹੈ। ਅੱਜ ਤੁਹਾਨੂੰ ਵਿਸ਼ਾਖਾ ਗਾਈਡਲਾਈਨਜ਼ ਨਾਲ ਸਬੰਧਤ ਸਾਰੀ ਜਾਣਕਾਰੀ ਦੱਸਾਂਗੇ। ਕੀ ਹੈ ਵਿਸ਼ਾਖਾ ਗਾਈਡਲਾਈਨਜ਼ ਕਾਨੂੰਨ ਮੁਤਾਬਕ ਕਿਸੇ ਨੂੰ ਗ਼ਲਤ ਤਰੀਕੇ ਨਾਲ ਛੂਹਣਾ ਜਾਂ ਛੂਹਣ ਦੀ ਕੋਸ਼ਿਸ਼ ਕਰਨਾ, ਗ਼ਲਤ ਤਰੀਕੇ ਨਾਲ ਵੇਖਣਾ, ਸਰੀਰਕ ਸਬੰਧ ਬਣਾਉਣ ਲਈ ਕਹਿਣਾ ਜਾਂ ਇਸ ਨਾਲ ਸਬੰਧਤ ਟਿੱਪਣੀ ਕਰਨਾ, ਸੈਕਸੂਅਲ ਇਸ਼ਾਰੇ ਕਰਨਾ, ਮਹਿਲਾਵਾਂ ਨੂੰ ਸੈਕਸੂਅਲ ਚੁਟਕਲੇ ਸੁਣਾਉਣਾ ਜਾਂ ਭੇਜਣਾ ਤੇ ਪੋਰਨ ਫਿਲਮਾਂ ਦਿਖਾਉਣਾ ਜਿਣਸੀ ਸੋਸ਼ਣ ਦੇ ਦਾਇਰੇ ਹੇਠ ਆਉਂਦਾ ਹੈ। ਵਿਸ਼ਾਖਾ ਗਾਈਡਲਾਈਨਜ਼ ਤੇ 2013 ਦੇ ਕਾਨੂੰਨ ਤਹਿਤ ਇੰਟਰਨਲ ਕੰਪਲੇਂਟਸ ਕਮੇਟੀ (ਆਈਸੀਸੀ) ਦਾ ਗਠਨ ਕਰਨਾ ਜ਼ਰੂਰੀ ਹੈ ਜਿਸ ਦੀ ਪ੍ਰਧਾਨ ਮਹਿਲਾ ਹੋਏਗੀ। ਇਸ ਕਮੇਟੀ ਵਿੱਚ ਜ਼ਿਆਦਾਤਰ ਔਰਤਾਂ ਹੋਣੀਆਂ ਲਾਜ਼ਮੀ ਹਨ। ਜਿਣਸੀ ਸ਼ੋਸ਼ਣ ਦੇ ਮੁੱਦੇ 'ਤੇ ਕੰਮ ਕਰ ਰਹੇ ਕਿਸੇ ਗ਼ੈਰ-ਸਰਕਾਰੀ ਸੰਗਠਨ (ਐਨਜੀਓ) ਦਾ ਵੀ ਇੱਕ ਪ੍ਰਤੀਨਿਧੀ ਕਮੇਟੀ ਵਿੱਚ ਸ਼ਾਮਲ ਹੋਏਗਾ। ਹੁਣ ਦਫ਼ਤਰ ਵਿੱਚ ਕੰਮ ਕਰਦੀ ਕੋਈ ਵੀ ਮਹਿਲਾ ਇਸ ਕਮੇਟੀ ਨੂੰ ਆਪਣੇ ਸੋਸ਼ਣ ਸਬੰਧੀ ਸ਼ਿਕਾਇਤ ਕਰ ਸਕਦੀ ਹੈ। ਇਹ ਸੰਸਥਾ ਦੀ ਜ਼ਿੰਮੇਵਾਰੀ ਹੈ ਕਿ ਸ਼ਿਕਾਇਤ ਕਰਨ ਵਾਲੀ ਪੀੜਤਾ 'ਤੇ ਕੋਈ ਹਮਲਾ ਜਾਂ ਦਬਾਅ ਨਾ ਹੋਵੇ। ਕਮੇਟੀ ਨੂੰ ਸਾਲ ਦੌਰਾਨ ਕੀਤੀਆਂ ਗਈਆਂ ਸ਼ਿਕਾਇਤਾਂ ਤੇ ਕਾਰਵਾਈ ਬਾਰੇ ਸਰਕਾਰ ਨੂੰ ਰਿਪੋਰਟ ਕਰਨੀ ਹੋਵੇਗੀ। ਜੇ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਆਈਪੀਸੀ ਦੀਆਂ ਸਬੰਧਤ ਧਾਰਾਵਾਂ ਦੇ ਇਲਾਵਾ ਅਨੁਸ਼ਾਸਨੀ ਕਾਰਵਾਈ ਵੀ ਕੀਤੀ ਜਾਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Advertisement
ABP Premium

ਵੀਡੀਓਜ਼

Mohali Murder|ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ,  ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾMP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ

Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ

ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ

Embed widget