ਪੜਚੋਲ ਕਰੋ

ਪ੍ਰਿਯੰਕਾ ਗਾਂਧੀ ਦਾ ਵਟਸਐਪ ਅਕਾਊਂਟ ਹੈਕ? ਕਾਂਗਰਸ ਨੇ ਕੀਤਾ ਵੱਡਾ ਦਾਅਵਾ

ਵਟਸਐਪ ਅਕਾਊਂਟ ਹੈਕ ਦੀਆਂ ਖਬਰਾਂ ਮਗਰੋਂ ਸਿਆਸੀ ਲੀਡਰਾਂ, ਕਾਰੋਬਾਰੀਆਂ ਸਣੇ ਸਭ ਲੋਕਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਇਸ ਮਾਮਲੇ 'ਤੇ ਸਿਆਸਤ ਵੀ ਤੇਜ਼ ਹੋ ਗਈ ਹੈ। ਅਜਿਹੇ ਵਿੱਚ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਵਟਸਐਪ ਨੇ ਪਾਰਟੀ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਸੁਨੇਹਾ ਭੇਜ ਕੇ ਫੋਨ ਹੈਕ ਕੀਤੇ ਜਾਣ ਸਬੰਧੀ ਚੌਕਸ ਕੀਤਾ ਸੀ। ਪਾਰਟੀ ਨੇ ਹਾਲਾਂਕਿ ਇਹ ਨਹੀਂ ਦੱਸਿਆ ਕਿ ਕਾਂਗਰਸ ਦੀ ਜਨਰਲ ਸਕੱਤਰ ਨੂੰ ਇਹ ਸੁਨੇਹਾ ਅਸਲ ਵਿੱਚ ਕਦੋਂ ਮਿਲਿਆ ਸੀ।

ਨਵੀਂ ਦਿੱਲੀ: ਵਟਸਐਪ ਅਕਾਊਂਟ ਹੈਕ ਦੀਆਂ ਖਬਰਾਂ ਮਗਰੋਂ ਸਿਆਸੀ ਲੀਡਰਾਂ, ਕਾਰੋਬਾਰੀਆਂ ਸਣੇ ਸਭ ਲੋਕਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਇਸ ਮਾਮਲੇ 'ਤੇ ਸਿਆਸਤ ਵੀ ਤੇਜ਼ ਹੋ ਗਈ ਹੈ। ਅਜਿਹੇ ਵਿੱਚ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਵਟਸਐਪ ਨੇ ਪਾਰਟੀ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਸੁਨੇਹਾ ਭੇਜ ਕੇ ਫੋਨ ਹੈਕ ਕੀਤੇ ਜਾਣ ਸਬੰਧੀ ਚੌਕਸ ਕੀਤਾ ਸੀ। ਪਾਰਟੀ ਨੇ ਹਾਲਾਂਕਿ ਇਹ ਨਹੀਂ ਦੱਸਿਆ ਕਿ ਕਾਂਗਰਸ ਦੀ ਜਨਰਲ ਸਕੱਤਰ ਨੂੰ ਇਹ ਸੁਨੇਹਾ ਅਸਲ ਵਿੱਚ ਕਦੋਂ ਮਿਲਿਆ ਸੀ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ, ‘ਵਟਸਐਪ ਨੇ ਵੱਖ-ਵੱਖ ਲੋਕਾਂ ਨੂੰ ਸੁਨੇਹੇ ਭੇਜ ਕੇ ਉਨ੍ਹਾਂ ਦਾ ਫੋਨ ਹੈਕ ਕੀਤੇ ਜਾਣ ਬਾਰੇ ਚੌਕਸ ਕੀਤਾ ਸੀ। ਅਜਿਹਾ ਹੀ ਸੁਨੇਹਾ ਪ੍ਰਿਯੰਕਾ ਗਾਂਧੀ ਦੇ ਮੋਬਾਈਲ ਫੋਨ ’ਤੇ ਵੀ ਆਇਆ ਸੀ। ਵਟਸਐਪ ਨੇ ਹਾਲਾਂਕਿ ਉਸ ਮੌਕੇ ਇਹ ਨਹੀਂ ਸੀ ਦੱਸਿਆ ਕਿ ਮੋਬਾਈਲ ਨੂੰ ਪੈਗਾਸਸ ਸਾਫਟਵੇਅਰ ਜ਼ਰੀਏ ਗੈਰਕਾਨੂੰਨੀ ਤਰੀਕੇ ਨਾਲ ਹੈਕ ਕੀਤਾ ਜਾ ਰਿਹੈ, ਜਦੋਂਕਿ ਲੋਕਾਂ ’ਚ ਇਸ ਗੱਲ ਦੀ ਚਰਚਾ ਆਮ ਸੀ।’ ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਪੂਰੇ ਮਾਮਲੇ ਬਾਰੇ ਕਥਿਤ ਜਾਣਕਾਰੀ ਹੋਣ ਦੇ ਬਾਵਜੂਦ ‘ਗਿਣਮਿੱਥੀ ਸ਼ਾਜ਼ਿਸ਼ ਤਹਿਤ ਚੁੱਪੀ’ ਧਾਰੀ ਰੱਖੀ। ਉਧਰ, ਸੀਨੀਅਰ ਕਾਂਗਰਸੀ ਲੀਡਰਾਂ ਆਨੰਦ ਸ਼ਰਮਾ ਤੇ ਸ਼ਸ਼ੀ ਥਰੂਰ ਦੀ ਅਗਵਾਈ ਵਾਲੀਆਂ ਦੋ ਸੰਸਦੀ ਕਮੇਟੀਆਂ ਨੇ ਵਟਸਐਪ ਜਾਸੂਸੀ ਕੇਸ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਕਮੇਟੀਆਂ ਗ੍ਰਹਿ ਸਕੱਤਰ ਸਮੇਤ ਹੋਰਨਾਂ ਸਿਖਰਲੇ ਸਰਕਾਰੀ ਅਧਿਕਾਰੀਆਂ ਤੋਂ ਇਸ ਮਾਮਲੇ ਦੀ ਪੂਰੀ ਤਫ਼ਸੀਲ ਹਾਸਲ ਕਰਨਗੀਆਂ। ਫੇਸਬੁੱਕ ਦੀ ਮਾਲਕੀ ਵਾਲੀ ਵਟਸਐਪ ਨੇ ਵੀਰਵਾਰ ਨੂੰ ਅਣਪਛਾਤੀ ਇਕਾਈ ਵੱਲੋਂ ਇਜ਼ਰਾਇਲੀ ਜਾਸੂਸੀ ਸਾਫ਼ਟਵੇਅਰ ‘ਪੈਗਾਸਸ’ ਦੀ ਮਦਦ ਨਾਲ ਭਾਰਤੀ ਪੱਤਰਕਾਰਾਂ ਤੇ ਮਨੁੱਖੀ ਹੱਕ ਕਾਰਕੁਨਾਂ ਦੀ ਜਾਸੂਸੀ ਕੀਤੇ ਜਾਣ ਦਾ ਖੁਲਾਸਾ ਕੀਤਾ ਸੀ।

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget