ਪੜਚੋਲ ਕਰੋ

ਜਦੋਂ 13 ਸਾਲ ਦੇ ਮਨਮੋਹਨ ਨੇ ਮੁਹੰਮਦ ਅਲੀ ਜਿਨਾਹ ਦੇ ਮੱਥੇ 'ਤੇ ਮਾਰ ਦਿੱਤੀ ਸੀ ਗੇਂਦ, ਜਾਣੋ ਡਾ. ਮਨਮੋਹਨ ਸਿੰਘ ਦੇ ਬਚਪਨ ਦਾ ਇਹ ਮਜ਼ੇਦਾਰ ਕਿੱਸਾ

ਸਾਬਕਾ ਪ੍ਰਧਾਨ ਮੰਤਰੀ ਅਤੇ ਪ੍ਰਸਿੱਧ ਅਰਥ ਸ਼ਾਸਤਰੀ ਡਾ: ਮਨਮੋਹਨ ਸਿੰਘ ਜੋ ਕਿ 92 ਸਾਲ ਦੀ ਉਮਰ ਵਿੱਚ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਏ ਹਨ। ਪਰ ਦੇਸ਼ ਦੀ ਤਰੱਕੀ ਵਿੱਚ ਉਨ੍ਹਾਂ ਦਾ ਯੋਗਦਾਨ ਉਨ੍ਹਾਂ ਨੂੰ ਹਮੇਸ਼ਾ ਅਮਰ ਰੱਖੇਗਾ।

Manmohan Singh : ਸਾਬਕਾ ਪ੍ਰਧਾਨ ਮੰਤਰੀ ਅਤੇ ਪ੍ਰਸਿੱਧ ਅਰਥ ਸ਼ਾਸਤਰੀ ਡਾ: ਮਨਮੋਹਨ ਸਿੰਘ (Manmohan Singh ) ਹੁਣ ਸਾਡੇ ਵਿੱਚ ਨਹੀਂ ਰਹੇ। ਪਰ ਦੇਸ਼ ਦੀ ਤਰੱਕੀ ਵਿੱਚ ਉਨ੍ਹਾਂ ਦਾ ਯੋਗਦਾਨ ਉਨ੍ਹਾਂ ਨੂੰ ਹਮੇਸ਼ਾ ਅਮਰ ਰੱਖੇਗਾ। ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਬਚਪਨ ਦਾ ਇਕ ਦਿਲਚਸਪ ਕਿੱਸਾ ਦੱਸਣ ਜਾ ਰਹੇ ਹਾਂ ਕਿ ਕਿਵੇਂ ਉਨ੍ਹਾਂ ਨੇ ਭਾਰਤ ਦੀ ਵੰਡ ਕਰਨ ਵਾਲੇ ਮੁਹੰਮਦ ਅਲੀ ਜਿਨਾਹ ਨੂੰ 'ਡੂੰਘਾ ਦਰਦ' ਦਿੱਤੀ ਸੀ।

ਹੋਰ ਪੜ੍ਹੋ : Budget 2025: ਕੀ ਟੈਕਸ ਦੇ ਬੋਝ ਤੋਂ ਕੁੱਝ ਮਿਲੇਗੀ ਰਾਹਤ, PM ਮੋਦੀ ਨੇ ਦੱਸਿਆ ਆਪਣਾ ਵਿਜ਼ਨ

ਇਹ ਘਟਨਾ ਉਦੋਂ ਵਾਪਰੀ ਜਦੋਂ ਮਨਮੋਹਨ ਸਿੰਘ ਮਹਿਜ਼ 13 ਸਾਲ ਦੇ ਸਨ ਅਤੇ ਹਾਕੀ ਖੇਡਦੇ ਹੋਏ ਮੁਹੰਮਦ ਅਲੀ ਜਿਨਾਹ ਦੇ ਮੱਥੇ 'ਤੇ ਗੇਂਦ ਦੇ ਮਾਰੀ ਸੀ। ਬੈਂਗਲੁਰੂ 'ਚ ਪ੍ਰੈੱਸ ਕਾਨਫਰੰਸ ਦੌਰਾਨ ਮਨਮੋਹਨ ਸਿੰਘ ਨੇ ਮਜ਼ਾਕੀਆ ਅੰਦਾਜ਼ 'ਚ ਕਿਹਾ ਕਿ ਅਸੀਂ ਆਜ਼ਾਦੀ ਤੋਂ ਪਹਿਲਾਂ ਵਾਲੇ ਪੰਜਾਬ 'ਚ ਪੈਦਾ ਹੋਏ ਹਾਂ। ਵੰਡ ਤੋਂ ਬਾਅਦ ਉਹ ਹਿੱਸਾ ਪਾਕਿਸਤਾਨ ਦੇ ਪੰਜਾਬ ਵਿਚ ਚਲਾ ਗਿਆ। ਉਨ੍ਹਾਂ ਦੱਸਿਆ ਕਿ ਸਾਲ 1945 ਵਿੱਚ ਮੇਰੀ ਉਮਰ ਸਿਰਫ਼ 13 ਸਾਲ ਸੀ। ਲਾਹੌਰ ਦੇ ਇੱਕ ਜੂਨੀਅਰ ਕਾਲਜ ਦੇ ਗਰਾਊਂਡ ਵਿੱਚ ਹਾਕੀ ਖੇਡ ਰਿਹਾ ਸੀ।


ਸਾਬਕਾ ਪੀਐਮ ਨੇ ਅੱਗੇ ਕਿਹਾ ਕਿ ਹਾਕੀ ਖੇਡਦੇ ਹੋਏ ਮੈਂ ਗੋਲ ਪੋਸਟ ਵੱਲ ਮਾਰਿਆ ਪਰ ਨਿਸ਼ਾਨਾ ਖੁੰਝ ਗਿਆ। ਗੇਂਦ ਨਿਸ਼ਾਨੇ ਤੋਂ ਖੁੰਝ ਗਈ ਅਤੇ ਗਰਾਊਂਡ ਦੇ ਨਾਲ ਲੱਗਦੇ ਬੰਗਲੇ ਦੇ ਵਰਾਂਡੇ ਵਿੱਚ ਖੜ੍ਹੇ ਇੱਕ ਵਿਅਕਤੀ ਨਾਲ ਜਾ ਟਕਰਾਈ। ਉਹ ਵਿਅਕਤੀ ਕੋਈ ਹੋਰ ਨਹੀਂ ਸਗੋਂ ਪਾਕਿਸਤਾਨ ਦੇ ਪਹਿਲੇ ਰਾਸ਼ਟਰਪਤੀ ਮੁਹੰਮਦ ਅਲੀ ਜਿਨਾਹ ਸਨ। ਉਹ ਗੇਂਦ ਸਿੱਧੀ ਉਨ੍ਹਾਂ ਦੇ ਸਿਰ 'ਤੇ ਜਾ ਲੱਗੀ। ਜਿਨਾਹ ਨੂੰ ਇਹ ਵੀ ਨਹੀਂ ਪਤਾ ਸੀ ਕਿ ਇਹ ਸਭ ਕੀ ਹੋਇਆ ਸੀ।

ਤੁਹਾਨੂੰ ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਵੀਰਵਾਰ ਰਾਤ 92 ਸਾਲ ਦੀ ਉਮਰ ਵਿੱਚ ਦਿੱਲੀ ਦੇ ਏਮਜ਼ ਵਿੱਚ ਦੇਹਾਂਤ ਹੋ ਗਿਆ। ਕੇਂਦਰ ਸਰਕਾਰ ਨੇ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ ਅਤੇ ਸ਼ੁੱਕਰਵਾਰ ਨੂੰ ਹੋਣ ਵਾਲੇ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਵੀ ਬੁਲਾਈ ਗਈ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

ਟਾਪ ਹੈਡਲਾਈਨ

Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
Big News: ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
Police Reshuffle: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ਅਤੇ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ਅਤੇ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Police Officer Suspended: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Embed widget