ਪੜਚੋਲ ਕਰੋ

ਅਜੇ ਸੌਖਾ ਨਹੀਂ ਮਾਲਿਆ ਨੂੰ ਭਾਰਤ ਲਿਆਉਣਾ !

ਲੰਡਨ: ਯੂਕੇ ਦੀ ਅਦਾਲਤ ਨੇ ਬੇਸ਼ੱਕ ਭਗੌੜੇ ਭਾਰਤੀ ਸ਼ਰਾਬ ਕਾਰੋਬਾਰੀ ਤੇ ਸਰਕਾਰੀ ਬੈਂਕਾਂ ਦੇ ਨੌਂ ਹਜ਼ਾਰ ਕਰੋੜ ਰੁਪਏ ਦੇ ਦੇਣਦਾਰ ਵਿਜੈ ਮਾਲਿਆ ਨੂੰ ਭਾਰਤ ਦੇ ਸਪੁਰਦ ਕਰਨ ਦੇ ਹੁਕਮ ਸੁਣਾ ਦਿੱਤੇ ਹਨ, ਪਰ ਅਜੇ ਵੀ ਮਾਲਿਆ ਨੂੰ ਭਾਰਤ ਲਿਆਉਣਾ ਸੌਖਾ ਨਹੀਂ। ਮਾਲਿਆ ਨੂੰ ਭਾਰਤ ਲਿਆਉਣ ਵਿੱਚ ਸਾਲ ਤੱਕ ਦਾ ਸਮਾਂ ਲੱਗ ਸਕਦਾ ਹੈ। ਦਰਅਸਲ ਮਾਲਿਆ ਨੇ ਕਿਹਾ ਕਿ ਉਹ ਇਸ ਫ਼ੈਸਲੇ ਖ਼ਿਲਾਫ਼ ਉੱਚ ਅਦਾਲਤ ਜਾਣਗੇ। ਮਾਲਿਆ ਦੀ ਸਪੁਰਦਗੀ ਸਬੰਧੀ ਫ਼ੈਸਲੇ ਮਗਰੋਂ ਉਸ ਕੋਲ ਹਾਈਕੋਰਟ ’ਚ ਅਪੀਲ ਕਰਨ ਲਈ 14 ਦਿਨਾਂ ਦਾ ਸਮਾਂ ਹੈ। ਇਸ ਅਰਸੇ ਦੌਰਾਨ ਉਸ ਨੂੰ ਗ਼੍ਰਿਫ਼ਤਾਰ ਵੀ ਨਹੀਂ ਕੀਤਾ ਜਾ ਸਕਦਾ ਤੇ ਉਹ ਜ਼ਮਾਨਤ ’ਤੇ ਰਹੇਗਾ। ਹਾਈਕੋਰਟ ਦੇ ਫੈਸਲੇ ਮਗਰੋਂ ਵੀ ਮਾਲਿਆ ਨੂੰ ਭਾਰਤ ਲਿਆਉਣ ਲਈ ਲੰਮੀ ਪ੍ਰਕ੍ਰਿਆ ਵਿੱਚੋਂ ਲੰਘਣਾ ਪੇਗਾ। ਦੂਜੇ ਪਾਸੇ ਮੋਦੀ ਸਰਕਾਰ ਇਸ ਨੂੰ ਆਪਣੀ ਵੱਡੀ ਪ੍ਰਾਪਤੀ ਵਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਭਗੌੜੇ ਨੂੰ ਐਨਡੀਏ ਸਰਕਾਰ ਵਾਪਸ ਲੈ ਕੇ ਆਉਣ ਜਾ ਰਹੀ ਹੈ। ਜੇਤਲੀ ਨੇ ਆਪਣੇ ਟਵੀਟ ’ਚ ਕਿਹਾ ਕਿ ਇਹ ਭਾਰਤ ਲਈ ਵਧੀਆ ਦਿਨ ਹੈ ਤੇ ਕੋਈ ਵੀ ਭਾਰਤ ਨਾਲ ਧੋਖਾ ਕਰਕੇ ਖੁੱਲ੍ਹਾ ਨਹੀਂ ਘੁੰਮ ਸਕਦਾ। ਯਾਦ ਰਹੇ ਸੋਮਵਾਰ ਨੂੰ ਨੌਂ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਤੇ ਕਾਲੇ ਧਨ ਨੂੰ ਸਫ਼ੈਦ ਬਣਾਉਣ ਦੇ ਦੋਸ਼ਾਂ ’ਚ ਲੋੜੀਂਦੇ ਭਗੌੜੇ ਵਿਜੈ ਮਾਲਿਆ ਨੂੰ ਯੂਕੇ ਦੀ ਅਦਾਲਤ ਨੇ ਭਾਰਤ ਹਵਾਲੇ ਕਰਨ ਦੇ ਹੁਕਮ ਸੁਣਾਏ ਹਨ। ਫ਼ੈਸਲਾ ਸੁਣਾਉਂਦਿਆਂ ਵੈਸਟਮਿੰਸਟਰ ਮੈਜਿਸਟਰੇਟ ਅਦਾਲਤ ਦੀ ਮੁੱਖ ਮੈਜਿਸਟਰੇਟ ਜੱਜ ਐਮਾ ਆਰਬਥਨੌਟ ਨੇ ਕਿਹਾ ਕਿ ਇਸ ਦੇ ਕੋਈ ਸੰਕੇਤ ਨਹੀਂ ਮਿਲੇ ਕਿ ਮਾਲਿਆ ਖ਼ਿਲਾਫ਼ ਭਾਰਤ ’ਚ ਫ਼ਰਜ਼ੀ ਕੇਸ ਬਣਾਇਆ ਗਿਆ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget