ਪੜਚੋਲ ਕਰੋ

ਕਦੋਂ ਤੱਕ ਆਵੇਗੀ ਕੋਵਿਡ ਵੈਕਸੀਨ? ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਤਿੰਨ ਟੀਮਾਂ ਨਾਲ ਚਰਚਾ

ਦੇਸ਼ ’ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਰੋਜ਼ ਕੋਰੋਨਾਵਾਇਰਸ ਦੇ ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ। ਦੇਸ਼ ਵਿੱਚ ਹੁਣ ਤੱਕ ਇਹ ਵਾਇਰਸ 94 ਲੱਖ ਤੋਂ ਵੱਧ ਲੋਕਾਂ ਨੂੰ ਆਪਣੀ ਲਪੇਟ ’ਚ ਲੈ ਚੁੱਕਾ ਹੈ।

ਨਵੀਂ ਦਿੱਲੀ: ਦੇਸ਼ ’ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਰੋਜ਼ ਕੋਰੋਨਾਵਾਇਰਸ ਦੇ ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ। ਦੇਸ਼ ਵਿੱਚ ਹੁਣ ਤੱਕ ਇਹ ਵਾਇਰਸ 94 ਲੱਖ ਤੋਂ ਵੱਧ ਲੋਕਾਂ ਨੂੰ ਆਪਣੀ ਲਪੇਟ ’ਚ ਲੈ ਚੁੱਕਾ ਹੈ। ਇਸ ਘਾਤਕ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅਜਿਹੇ ਹਾਲਾਤ ’ਚ ਸਾਰੇ ਹੀ ਸੁਭਾਵਕ ਤੌਰ ’ਤੇ ਕੋਰੋਨਾਵੈਕਸੀਨ ਦੀ ਉਡੀਕ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਉਨ੍ਹਾਂ ਤਿੰਨ ਕੰਪਨੀਆਂ ਦੀਆਂ ਟੀਮਾਂ ਨਾਲ ਗੱਲਬਾਤ ਕਰਨਗੇ, ਜੋ ਕੋਰੋਨਾ ਵੈਕਸੀਨ ਤਿਆਰ ਕਰਨ ਵਿੱਚ ਜੁਟੀਆਂ ਹੋਈਆਂ ਹਨ। ਅੱਜ ਜਿਹੜੀਆਂ ਕੰਪਨੀਆਂ ਨਾਲ ਪ੍ਰਧਾਨ ਮੰਤਰੀ ਨੇ ਗੱਲ ਕਰਨੀ ਹੈ, ਉਹ ਹਨ ਜੈਨੋਵਾ ਬਾਇਓਫ਼ਾਰਮਾ, ਬਾਇਓਲੌਜੀਕਲ ਈ. ਤੇ ਡਾ. ਰੈੱਡੀਜ਼। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਵਾਇਰਸ ਦੀ ਵੈਕਸੀਨ ਦੇ ਵਿਕਾਸ ਕਾਰਜ ਦੀ ਸਮੀਖਿਆ ਲਈ ਸਨਿੱਚਰਵਾਰ ਨੂੰ ਤਿੰਨ ਸ਼ਹਿਰਾਂ ਦਾ ਦੌਰਾ ਕਰ ਚੁੱਕੇ ਹਨ। ਉਨ੍ਹਾਂ ਤਦ ਅਹਿਮਦਾਬਾਦ, ਹੈਦਰਾਬਾਦ ਤੇ ਪੁਣੇ ਜਾ ਕੇ ਕੋਰੋਨਾ ਵੈਕਸੀਨ ਬਾਰੇ ਜਾਣਕਾਰੀਆਂ ਹਾਸਲ ਕੀਤੀਆਂ ਸਨ। ਇਸ ਦੌਰਾਨ ਉਨ੍ਹਾਂ ਸਭ ਤੋਂ ਪਹਿਲਾਂ ਅਹਿਮਦਾਬਾਦ ਲਾਗੇ ਜ਼ਾਇਡਸ ਕੈਡਿਲਾ ਦੇ ਟੀਕਾ ਉਤਪਾਦਨ ਪਲਾਂਟ ਦਾ ਦੌਰਾ ਕੀਤਾ ਸੀ। ਫਿਰ ਨਰਿੰਦਰ ਮੋਦੀ ਹੈਦਰਾਬਾਦ ’ਚ ਭਾਰਤ ਬਾਇਓਟੈੱਕ ਦੇ ਕੇਂਦਰ ਗਏ ਸਨ, ਜਿੱਥੇ ਕੋਰੋਨਾ ਵੈਕਸੀਨ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਭਾਰਤ ਬਾਇਓਟੈੱਕ ਵੱਲੋਂ ਵਿਕਸਤ ਕੀਤੇ ਜਾ ਰਹੇ ਕੋਵਿਡ-19 ਦੇ ਟੀਕੇ ਦੇ ਤੀਜੇ ਗੇੜ ਦਾ ਪ੍ਰੀਖਣ ਜਾਰੀ ਹੈ। ਅੰਤ ’ਚ ਮੋਦੀ ਪੁਣੇ ’ਚ ਕੋਵਿਡ-19 ਵੈਕਸੀਨ ਦੀ ਸਮੀਖਿਆ ਕਰਨ ਲਈ ਸੀਰਮ ਇੰਸਟੀਚਿਊਟ ਆਫ਼ ਇੰਡੀਆ ਪੁੱਜੇ ਸਨ। ਮਾਹਿਰਾਂ ਅਨੁਸਾਰ ਵੈਕਸੀਨ ਲੱਗਣ ਤੋਂ ਬਾਅਦ ਕਿਸੇ ਨੂੰ ਵੀ ਹਸਪਤਾਲ ’ਚ ਜਾਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Embed widget