ਪੜਚੋਲ ਕਰੋ

WHO alert: ਭਾਰਤੀ ਇਨਸਾਨਾਂ ਵਿੱਚ ਆ ਵੜਿਆ ਇਹ ਖਤਰਨਾਕ ਫਲੂ, WHO ਨੇ ਕੀਤਾ ਚੌਕਸ...

WHO alert: ਪੱਛਮੀ ਬੰਗਾਲ ਵਿੱਚ ਇੱਕ ਚਾਰ ਸਾਲ ਦਾ ਬੱਚਾ H9N2 ਵਾਇਰਸ ਨਾਲ ਸੰਕਰਮਿਤ ਪਾਇਆ ਗਿਆ ਹੈ ਤੇ ਵਿਸ਼ਵ ਸਿਹਤ ਸੰਗਠਨ ਨੇ ਮੰਗਲਵਾਰ ਨੂੰ ਕਿਹਾ ਕਿ ਬਰਡ ਫਲੂ ਕਾਰਨ ਕਿਸੇ ਵਿਅਕਤੀ ਦੇ ਬਿਮਾਰ ਹੋਣ ਦਾ ਇਹ ਪਹਿਲਾ ਮਾਮਲਾ ਹੈ।

Bird Flu: ਪੱਛਮੀ ਬੰਗਾਲ ਵਿੱਚ ਇੱਕ ਚਾਰ ਸਾਲ ਦਾ ਬੱਚਾ H9N2 ਵਾਇਰਸ ਨਾਲ ਸੰਕਰਮਿਤ ਪਾਇਆ ਗਿਆ ਹੈ ਤੇ ਵਿਸ਼ਵ ਸਿਹਤ ਸੰਗਠਨ ਨੇ ਮੰਗਲਵਾਰ ਨੂੰ ਕਿਹਾ ਕਿ ਬਰਡ ਫਲੂ ਕਾਰਨ ਕਿਸੇ ਵਿਅਕਤੀ ਦੇ ਬਿਮਾਰ ਹੋਣ ਦਾ ਇਹ ਪਹਿਲਾ ਮਾਮਲਾ ਹੈ। WHO ਨੇ ਕਿਹਾ ਕਿ ਮਰੀਜ਼ (4 ਸਾਲ ਦਾ ਬੱਚਾ) ਨੂੰ ਲਗਾਤਾਰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਉਸ ਨੇ ਤੇਜ਼ ਬੁਖਾਰ ਤੇ ਪੇਟ ਵਿਚ ਦਰਦ ਦੀ ਸ਼ਿਕਾਇਤ ਵੀ ਕੀਤੀ। ਜਿਸ ਤੋਂ ਬਾਅਦ ਫਰਵਰੀ ਵਿੱਚ ਉਸ ਨੂੰ ਹਸਪਤਾਲ ਦੇ ਪੀਡੀਆਟ੍ਰਿਕ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਭਰਤੀ ਕਰਵਾਇਆ ਗਿਆ ਸੀ। ਕਰੀਬ 3 ਮਹੀਨੇ ਤੱਕ ਜਾਂਚ ਤੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

ਵਿਸ਼ਵ ਸਿਹਤ ਏਜੰਸੀ ਨੇ ਦੱਸਿਆ...
WHO alert: ਵਿਸ਼ਵ ਸਿਹਤ ਏਜੰਸੀ ਨੇ ਦੱਸਿਆ ਕਿ ਮਰੀਜ਼ ਦੇ ਘਰ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੁਰਗੇ ਸਨ ਅਤੇ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਉਹ ਬਰਡ ਫਲੂ ਨਾਲ ਸੰਕਰਮਿਤ (Bird Flu) ਹੋ ਗਿਆ। WHO ਨੂੰ ਉਸ ਦੇ ਪਰਿਵਾਰ ਜਾਂ ਖੇਤਰ ਦੇ ਕਿਸੇ ਹੋਰ ਵਿਅਕਤੀ ਵਿੱਚ ਸਾਹ ਦੀ ਬਿਮਾਰੀ ਦੇ ਕੋਈ ਲੱਛਣ ਨਹੀਂ ਮਿਲੇ ਹਨ। ਡਬਲਯੂਐਚਓ ਨੇ ਇਹ ਵੀ ਕਿਹਾ ਕਿ ਜਦੋਂ ਬੱਚੇ ਵਿੱਚ ਇਹ ਲੱਛਣ ਪਾਏ ਗਏ, ਤਾਂ ਟੀਕਾਕਰਨ ਤੇ ਇਲਾਜ ਬਾਰੇ ਕੋਈ ਵੇਰਵਾ ਉਪਲਬਧ ਨਹੀਂ ਸੀ। ਏਜੰਸੀ ਨੇ ਕਿਹਾ ਕਿ ਭਾਰਤ ਤੋਂ ਮਨੁੱਖਾਂ ਵਿੱਚ H9N2 ਬਰਡ ਫਲੂ ਦਾ ਇਹ ਦੂਜਾ ਮਾਮਲਾ ਹੈ। ਪਹਿਲਾ ਮਾਮਲਾ 2019 ਵਿੱਚ ਸਾਹਮਣੇ ਆਇਆ ਸੀ।

H9N2 ਏਵੀਅਨ ਇਨਫਲੂਐਂਜ਼ਾ ਵਾਇਰਸਾਂ ਵਿੱਚੋਂ ਇੱਕ 
H9N2 ਏਵੀਅਨ ਇਨਫਲੂਐਂਜ਼ਾ ਵਾਇਰਸਾਂ ਵਿੱਚੋਂ ਇੱਕ ਹੈ। ਹਾਲਾਂਕਿ ਇਹ ਵਾਇਰਸ ਆਮ ਤੌਰ ਉਤੇ ਸਿਰਫ ਹਲਕੀ ਬਿਮਾਰੀ ਦਾ ਕਾਰਨ ਬਣਦਾ ਹੈ। ਹਾਲਾਂਕਿ, ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ ਕਿ ਕਈ ਖੇਤਰਾਂ ਵਿੱਚ ਪੋਲਟਰੀ ਫਾਰਮਾਂ ਦੇ ਫੈਲਣ ਕਾਰਨ ਇਹ ਵਾਇਰਸ ਮਨੁੱਖਾਂ ਲਈ ਵੀ ਖਤਰਨਾਕ ਬਣ ਸਕਦਾ ਹੈ। WHO ਨੂੰ ਉਸ ਦੇ ਪਰਿਵਾਰ ਜਾਂ ਖੇਤਰ ਦੇ ਕਿਸੇ ਹੋਰ ਵਿਅਕਤੀ ਵਿੱਚ ਸਾਹ ਦੀ ਬਿਮਾਰੀ ਦੇ ਕੋਈ ਲੱਛਣ ਨਹੀਂ ਮਿਲੇ ਹਨ। ਏਜੰਸੀ ਨੇ ਕਿਹਾ ਕਿ ਭਾਰਤ ਤੋਂ ਮਨੁੱਖਾਂ ਵਿੱਚ H9N2 ਬਰਡ ਫਲੂ ਦਾ ਇਹ ਦੂਜਾ ਮਾਮਲਾ ਹੈ। ਪਹਿਲਾ ਮਾਮਲਾ 2019 ਵਿੱਚ ਸਾਹਮਣੇ ਆਇਆ ਸੀ।

ਟਾਪ ਹੈਡਲਾਈਨ

Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget