ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

WHO ਦਾ ਵੱਡਾ ਖੁਲਾਸਾ! ਭਾਰਤ 'ਚ ਕੋਵਿਡ-19 ਦੀ ਸਥਿਤੀ ਐਂਡੇਮਿਕ ਸਟੇਜ਼ 'ਤੇ ਜਾ ਸਕਦੀ, ਜਾਣੋ ਇਸ ਦਾ ਕੀ ਮਤਲਬ?

ਸੌਮਿਆ ਵਿਸ਼ਵਨਾਥਨ ਨੇ ਕਿਹਾ, "ਅਸੀਂ ਇੱਕ ਅਜਿਹੇ ਪੜਾਅ 'ਤੇ ਜਾ ਸਕਦੇ ਹਾਂ ਜਿੱਥੇ ਵਾਇਰਸ ਦੇ ਫੈਲਣ ਦੀ ਦਰ ਘੱਟ ਜਾਂ ਦਰਮਿਆਨੀ ਹੋਵੇਗੀ।

ਨਵੀਂ ਦਿੱਲੀ: ਕੋਰੋਨਾ ਦੀ ਤੀਜੀ ਲਹਿਰ ਦੇ ਡਰ ਵਿਚਕਾਰ ਵਿਸ਼ਵ ਸਿਹਤ ਸੰਗਠਨ ਨੇ ਭਾਰਤ ਲਈ ਵੱਡੀ ਗੱਲ ਕਹੀ ਹੈ। ਮੁੱਖ ਵਿਗਿਆਨੀ ਡਾ. ਸੌਮਿਆ ਵਿਸ਼ਵਨਾਥਨ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ 'ਚ ਕੋਰੋਨਾ ਵਾਇਰਸ ਦੀ ਸਥਿਤੀ ਐਂਡੇਮਿਕ ਸਟੇਜ਼ 'ਚ ਜਾ ਸਕਦੀ ਹੈ। ਐਂਡੇਮਿਕ ਸਟੇਜ਼ ਉਦੋਂ ਹੁੰਦੀ ਹੈ, ਜਦੋਂ ਆਬਾਦੀ ਵਾਇਰਸ ਦੇ ਨਾਲ ਰਹਿਣਾ ਸਿੱਖ ਜਾਂਦੀ ਹੈ। ਮਤਲਬ ਵਾਇਰਸ ਦੇ ਫੈਲਣ ਦੀ ਪ੍ਰਕਿਰਤੀ ਹੁਣ ਸਥਾਨਕ ਹੋ ਸਕਦੀ ਹੈ, ਜਦਕਿ ਮਹਾਂਮਾਰੀ 'ਚ ਆਬਾਦੀ ਦਾ ਵੱਡਾ ਹਿੱਸਾ ਵਾਇਰਸ ਦੀ ਲਪੇਟ 'ਚ ਆ ਜਾਂਦਾ ਹੈ।
 
WHO ਨੇ ਭਾਰਤ ਲਈ ਵੱਡੀ ਗੱਲ ਕਹੀ
 
ਉਨ੍ਹਾਂ ਕਿਹਾ ਕਿ ਭਾਰਤ ਦਾ ਆਕਾਰ, ਆਬਾਦੀ ਦੀ ਵੰਨ-ਸੁਵੰਨਤਾ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਛੋਟ ਦੀ ਸਥਿਤੀ ਦੇ ਮੱਦੇਨਜ਼ਰ ਇਹ 'ਬਹੁਤ ਸੰਭਵ' ਹੈ ਕਿ ਵੱਖ-ਵੱਖ ਥਾਵਾਂ 'ਤੇ ਉਤਰਾਅ-ਚੜ੍ਹਾਅ ਦੇ ਨਾਲ ਸਥਿਤੀ ਇਸੇ ਤਰ੍ਹਾਂ ਜਾਰੀ ਰਹੇ। ਮੀਡੀਆ ਰਿਪੋਰਟ ਅਨੁਸਾਰ ਸੌਮਿਆ ਵਿਸ਼ਵਨਾਥਨ ਨੇ ਕਿਹਾ, "ਅਸੀਂ ਇੱਕ ਅਜਿਹੇ ਪੜਾਅ 'ਤੇ ਜਾ ਸਕਦੇ ਹਾਂ ਜਿੱਥੇ ਵਾਇਰਸ ਦੇ ਫੈਲਣ ਦੀ ਦਰ ਘੱਟ ਜਾਂ ਦਰਮਿਆਨੀ ਹੋਵੇਗੀ। ਮੌਜੂਦਾ ਸਮੇਂ 'ਚ ਅਸੀਂ ਵਾਇਰਸ ਦੇ ਇੰਨੀ ਤੇਜ਼ੀ ਨਾਲ ਫੈਲਣ ਦੀ ਸੰਭਾਵਨਾ ਨਹੀਂ ਦੇਖਦੇ, ਜਿੰਨੀ ਅਸੀਂ ਵੇਖੀ ਹੈ।"
 
ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ 2022 ਦੇ ਅੰਤ ਤਕ ਭਾਰਤ 70 ਫ਼ੀਸਦੀ ਆਬਾਦੀ ਦਾ ਟੀਕਾਕਰਨ ਕਰ ਲਵੇਗਾ। ਜੇ 70 ਫ਼ੀਸਦੀ ਆਬਾਦੀ ਕੋਵਿਡ-19 ਦਾ ਟੀਕਾ ਲਗਵਾਉਂਦੀ ਹੈ ਤਾਂ ਭਾਰਤ ਆਮ ਸਥਿਤੀ 'ਚ ਵਾਪਸ ਆ ਜਾਵੇਗੀ।
 
ਕੋਰੋਨਾ ਦੀ ਸਥਿਤੀ ਐਂਡੇਮਿਕ ਸਟੇਜ਼ ਵਿੱਚ ਜਾ ਸਕਦੀ
 
ਬੱਚਿਆਂ ਵਿੱਚ ਕੋਵਿਡ-19 ਦੀ ਮੌਜੂਦਗੀ 'ਤੇ ਉਨ੍ਹਾਂ ਨੇ ਮਾਪਿਆਂ ਨੂੰ ਨਾ ਘਬਰਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ, “ਜੋ ਅਸੀਂ ਦੂਜੇ ਦੇਸ਼ਾਂ ਤੋਂ ਸਿੱਖਿਆ ਹੈ, ਉਸ ਤੋਂ ਇਹੀ ਪਤਾ ਲੱਗਦਾ ਹੈ ਕਿ ਬੱਚੇ ਸੰਕਰਮਿਤ ਹੋ ਸਕਦੇ ਹਨ ਅਤੇ ਬਿਮਾਰੀ ਫੈਲਾ ਸਕਦੇ ਹਨ, ਪਰ ਜ਼ਿਆਦਾਤਰ ਸਮਾਂ ਬਹੁਤ ਹੀ ਹਲਕੀ ਬਿਮਾਰੀ ਹੁੰਦੀ ਹੈ ਅਤੇ ਬਹੁਤ ਘੱਟ ਲੋਕ ਬਿਮਾਰ ਹੁੰਦੇ ਹਨ।”
 
ਉਨ੍ਹਾਂ ਕਿਹਾ ਕਿ ਹੋਰ ਬਿਮਾਰੀਆਂ ਦੀ ਤਿਆਰੀ ਸਿਹਤ ਪ੍ਰਣਾਲੀ ਨੂੰ ਕਈ ਤਰੀਕਿਆਂ ਨਾਲ ਸਹਾਇਤਾ ਕਰਨ ਜਾ ਰਹੀ ਹੈ, ਪਰ ਸਾਨੂੰ ਆਈਸੀਯੂ ਵਿੱਚ ਜਾਣ ਵਾਲੇ ਹਜ਼ਾਰਾਂ ਬੱਚਿਆਂ ਬਾਰੇ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਸੰਭਾਵਤ ਤੀਜੀ ਲਹਿਰ ਦੇ ਸਵਾਲ 'ਤੇ ਉਨ੍ਹਾਂ ਨੇ ਕਿਹਾ ਕਿ ਕਿਸੇ ਕੋਲ ਨਿਸ਼ਚਿਤਤਾ ਨਾਲ ਕੁਝ ਕਹਿਣ ਲਈ ਕ੍ਰਿਸਟਲ ਬਾਲ ਨਹੀਂ ਹਨ ਅਤੇ ਤੀਜੀ ਲਹਿਰ ਦੀ ਭਵਿੱਖਬਾਣੀ ਕਰਨਾ ਅਸੰਭਵ ਹੈ। ਉਨ੍ਹਾਂ ਕਿਹਾ, "ਇਹ ਦੱਸਣਾ ਅਸੰਭਵ ਹੈ ਕਿ ਤੀਜੀ ਲਹਿਰ ਕਦੋਂ ਆਵੇਗੀ। ਹਾਲਾਂਕਿ ਸੰਚਾਰ 'ਤੇ ਪ੍ਰਭਾਵ ਨੂੰ ਵੇਖ ਕੇ ਤੁਸੀਂ ਕੁਝ ਅਨੁਮਾਨ ਲਗਾ ਸਕਦੇ ਹੋ।"
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget