WHO ਨੇ ਕਿਹਾ- ਕੋਰੋਨਾ ਦੇ ਔਰਤਾਂ, ਬੱਚਿਆਂ ਅਤੇ ਨੌਜਵਾਨਾਂ ਦੇ ਪ੍ਰਭਾਵਾਂ ਬਾਰੇ 'ਖ਼ਾਸਕਰ ਚਿੰਤਤ'
ਜਿਨੇਵਾ ਤੋਂ ਇੱਕ ਵਰਚੁਅਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਬਲਯੂਐਚਓ ਦੇ ਡਾਇਰੈਕਟਰ-ਜਨਰਲ ਟ੍ਰੇਡੋਸ ਅਡੇਨਹੋਮ ਗੇਬਰੇਜ ਨੇ ਕਿਹਾ ਕਿ ਔਰਤਾਂ, ਬੱਚਿਆਂ ਅਤੇ ਜਵਾਨਾਂ 'ਤੇ ਕੋਰੋਨਾ ਦਾ ਅਸਿੱਧੇ ਤੌਰ 'ਤੇ ਅਸਰ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਤੋਂ ਵੱਧ ਹੋ ਸਕਦਾ ਹੈ।
ਜਿਨੇਵਾ: ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾਵਾਇਰਸ ਦੇ ਵਧ ਰਹੇ ਪ੍ਰਭਾਵਾਂ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਡਬਲਯੂਐਚਓ ਨੇ ਕਿਹਾ ਹੈ ਕਿ ਉਹ ਔਰਤਾਂ, ਬੱਚਿਆਂ ਅਤੇ ਨੌਜਵਾਨਾਂ ‘ਤੇ ਕੋਰੋਨਾਵਾਇਰਸ ਦੇ ਪ੍ਰਭਾਵਾਂ ਬਾਰੇ' ਖਾਸ ਤੌਰ 'ਤੇ ਚਿੰਤਤ ਹੈ।
ਨਿਊਜ਼ ਏਜੰਸੀ ਸਿਨਹੂਆ ਮੁਤਾਬਕ, ਜਿਨੇਵਾ ਤੋਂ ਇੱਕ ਵਰਚੁਅਲ ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ ਡਬਲਯੂਐਚਓ ਦੇ ਡਾਇਰੈਕਟਰ-ਜਨਰਲ ਟ੍ਰੇਡੋਸ ਅਡੇਨਹੋਮ ਗੈਬ੍ਰੇਅਸਸ ਨੇ ਕਿਹਾ ਕਿ ਕੋਰੋਨਾ ਦੇ ਅਪ੍ਰਤੱਖ ਪ੍ਰਭਾਵ ਇਨ੍ਹਾਂ ਸਮੂਹਾਂ ‘ਤੇ ਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਤੋਂ ਵੱਧ ਹੋ ਸਕਦੇ ਹਨ। ਉਨ੍ਹਾਂ ਨੇ ਅੱਗੇ ਕਿਹਾ, "ਕਿਉਂਕਿ ਮਹਾਮਾਰੀ ਨੇ ਬਹੁਤ ਸਾਰੀਆਂ ਥਾਂਵਾਂ ‘ਤੇ ਸਿਹਤ ਪ੍ਰਣਾਲੀ ਨੂੰ ਤੋੜ ਦਿੱਤਾ ਹੈ, ਇਸ ਲਈ ਗਰਭ-ਅਵਸਥਾ ਅਤੇ ਜਣੇਪੇ ਦੀਆਂ ਜਟਿਲਤਾਵਾਂ ਤੋਂ ਔਰਤਾਂ ਦੇ ਮੌਤ ਦਾ ਖ਼ਤਰਾ ਵੱਧ ਸਕਦਾ ਹੈ।"
ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ
ਡਬਲਯੂਐਚਓ ਦੇ ਮੁਖੀ ਨੇ ਕਿਹਾ,
ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ
ਦੱਖਣੀ ਏਸ਼ੀਆ ਵਿਚ ਕੋਰੋਨਾ ਦੇ ਵਿਸਫੋਟ ਦੀ ਚੇਤਾਵਨੀ
ਇਸ ਤੋਂ ਪਹਿਲਾਂ ਡਬਲਯੂਐਚਓ ਨੇ ਕਿਹਾ ਸੀ ਕਿ ਦੱਖਣੀ ਏਸ਼ੀਆ ਵਿਚ ਕੋਵਿਡ-19 ਦੇ ਮਾਮਲਿਆਂ ਦੀ ਦਰ ਚਿੰਤਾਜਨਕ ਵਧ ਰਹੀ ਹੈ, ਸੰਘਣੀ ਆਬਾਦੀ ਵਾਲੇ ਖੇਤਰ ਵਿਚ ਵਾਇਰਸ ਵੱਧਣ ਦਾ ਖ਼ਤਰਾ ਹੈ। ਡਬਲਯੂਐਚਓ ਹੈਲਥ ਐਮਰਜੈਂਸੀ ਪ੍ਰੋਗਰਾਮ ਦੇ ਕਾਰਜਕਾਰੀ ਨਿਰਦੇਸ਼ਕ ਮਾਈਕਲ ਰਿਆਨ ਨੇ ਕਿਹਾ, “ਖ਼ਾਸਕਰ ਦੱਖਣੀ ਏਸ਼ੀਆ ਵਿਚ ਨਾ ਸਿਰਫ ਭਾਰਤ ਵਿਚ, ਬਲਕਿ ਬੰਗਲਾਦੇਸ਼, ਪਾਕਿਸਤਾਨ ਅਤੇ ਦੱਖਣੀ ਏਸ਼ੀਆ ਦੇ ਹੋਰ ਦੇਸ਼ਾਂ ਵਿਚ ਜਿੱਥੇ ਸੰਘਣੀ ਆਬਾਦੀ ‘ਚ ਵਾਇਰਸ ਨਾਲ ਵਿਸਫੋਟ ਨਹੀਂ ਹੋਇਆ, ਪਰ ਇਸ ਦੇ ਹੋਣ ਦਾ ਜੋਖਮ ਹੁੰਦਾ ਹੈ।”
ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕੇ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡCheck out below Health Tools-
Calculate Your Body Mass Index ( BMI )