ਪੜਚੋਲ ਕਰੋ

ਭਾਰਤ 'ਚ ਜਾਅਲੀ ਕੋਰੋਨਾ ਵੈਕਸੀਨ ਦੀ ਮਿਲੀ ਰਿਪੋਰਟ, ਸਰਕਾਰ ਦੇ ਉੱਡੇ ਹੋਸ਼

ਸੀਰਮ ਇੰਸਟੀਟਿਊਟ ਆਫ ਇੰਡੀਆ ਤੇ ਔਕਸਫੋਰਡ-ਐਸਟ੍ਰੇਜੈਨੇਕਾ ਵੱਲੋਂ ਵਿਕਸਤ ਕੋਵਿਡ ਟੀਕਿਆਂ ਦੀਆਂ ਨਕਲੀ ਸ਼ੀਸ਼ੀਆਂ ਦੀ ਰਿਪੋਰਟ ਮਿਲ ਰਹੀ ਹੈ।

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕੋਰੋਨਾ ਵੈਕਸੀਨ ਦੀ ਦੋ ਤਰ੍ਹਾਂ ਦੀ ਵੈਕਸੀਨ ਬਣਾਈ ਗਈ ਹੈ। ਕੋਵੈਕਸੀਨ ਤੇ ਕੋਵਿਸ਼ਲੀਡ ਵੈਕਸੀਨ। ਪਰ ਇਸ ਦਰਮਿਆਨ ਭਾਰਤ ਚ ਕੋਵਿਸ਼ੀਲਡ ਦੇ ਜਾਅਲੀ ਹੋਣ ਬਾਰੇ ਸੰਸੇ ਪੈਦਾ ਹੋ ਗਏ ਹਨ। ਦਰਅਸਲ ਸੀਰਮ ਇੰਸਟੀਟਿਊਟ ਆਫ ਇੰਡੀਆ ਤੇ ਔਕਸਫੋਰਡ-ਐਸਟ੍ਰੇਜੈਨੇਕਾ ਵੱਲੋਂ ਵਿਕਸਤ ਕੋਵਿਡ ਟੀਕਿਆਂ ਦੀਆਂ ਨਕਲੀ ਸ਼ੀਸ਼ੀਆਂ ਦੀ ਰਿਪੋਰਟ ਮਿਲ ਰਹੀ ਹੈ।

ਪਾਰਦਰਸ਼ੀ ਖਰੀਦ ਤੇ ਸਪਲਾਈ ਪ੍ਰਣਾਲੀ ਰਾਹੀਂ ਕੇਂਦਰ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੀ ਸਹੀ ਖੁਰਾਕ ਮੁਹੱਈਆ ਕਰਾਉਣ ਦੇ ਯਤਨਾਂ ਦੇ ਬਾਵਜੂਦ ਵਿਸ਼ਵ ਸਿਹਤ ਸੰਗਠਨ ਵੱਲੋਂ ਘਟੀਆ ਤੇ ਨਕਲੀ ਉਤਪਾਦਾਂ ਦੀ ਨਿਗਰਾਨ ਪ੍ਰਣਾਲੀ ਨੇ ਭਾਰਤ ਤੇ ਯੁਗਾਂਡਾ 'ਚ ਨਕਲੀ ਕੋਵਿਸ਼ੀਲਡ ਦੀ ਪਛਾਣ ਕੀਤੀ ਹੈ।

WHO ਨੇ ਮੰਗਲਵਾਰ ਦੱਖਣ-ਪੂਰਬੀ ਏਸ਼ੀਆ ਤੇ ਅਫਰੀਕਾ 'ਚ ਨਕਲੀ ਕੋਵਿਸ਼ੀਲਡ ਦਾ ਹਵਾਲਾ ਦਿੰਦਿਆਂ ਇਕ ਮੈਡੀਕਲ ਉਤਪਾਦ ਚੇਤਾਵਨੀ ਜਾਰੀ ਕੀਤੀ ਹੈ। ਸਰਵਉੱਚ ਗਲੋਬਲ ਪਬਲਿਕ ਹੈਲਥ ਏਜੰਸੀ ਨੇ ਕਿਹਾ ਕਿ ਇਸ ਨੂੰ ਫਰਜ਼ੀ ਉਤਪਾਦਾਂ ਦੀ ਰਿਪੋਰਟ ਜੁਲਾਈ ਤੇ ਅਗਸਤ 'ਚ ਦਿੱਤੀ ਗਈ ਸੀ। WHO ਦੇ ਮੁਤਾਬਕ ਕੋਵਿਸ਼ੀਲਡ ਨੇ ਭਾਰਤੀ ਨਿਰਮਾਤਾ ਐਸਆਈਆਈ ਨੇ ਪੁਸ਼ਟੀ ਕੀਤੀ ਸੀ ਕਿ ਮਰੀਜ਼ਾਂ ਦੇ ਪੱਧਰ 'ਤੇ ਰਿਪੋਰਟ ਕੀਤੇ ਕੁਝ ਟੀਕਿਆਂ ਦੀਆਂ ਸ਼ੀਸ਼ੀਆਂ ਨਕਲੀ ਸਨ।

ਸਿਹਤ ਏਜੰਸੀ ਨੇ ਭਾਰਤ ਨੂੰ ਹਸਪਤਾਲਾਂ, ਕਲੀਨਿਕਾਂ, ਸਿਹਤ ਕੇਂਦਰਾ, ਥੋਕ ਵਿਕਰੇਤਾਵਾਂ, ਫਾਰਮੇਸੀਆਂ ਤੇ ਮੈਡੀਕਲ ਉਤਪਾਦਾਂ ਦੇ ਹੋਰ ਸਪਲਾਇਰਸ 'ਤੇ ਚੌਕਸੀ ਵਧਾਉਣ ਦੀ ਅਪੀਲ ਕੀਤੀ ਹੈ। WHO ਨੇ ਇਨ੍ਹਾਂ ਨਕਲੀ ਉਤਪਾਦਾਂ ਤੋਂ ਪ੍ਰਭਾਵਿਤ ਹੋਣ ਵਾਲੇ ਦੇਸ਼ਾਂ ਤੇ ਖੇਤਰਾਂ ਦੀ ਸਪਲਾਈ ਚੇਨ ਦੇ ਅੰਦਰ ਚੌਕਸੀ ਵਧਾਉਣ ਲਈ ਵੀ ਕਿਹਾ ਹੈ।

ਇਹ ਵੀ ਪੜ੍ਹੋਸਰਕਾਰ ਵੱਲੋਂ ਵੱਡਾ ਐਲਾਨ, ਇਨ੍ਹਾਂ ਸਾਰੀਆਂ ਵਿਦਿਅਕ ਸੰਸਥਾਵਾਂ ਲਈ ਫੀਸਾਂ 'ਚ 80% ਕਟੌਤੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ

EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ

40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ

SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ

ABP Premium

ਵੀਡੀਓਜ਼

111 ਕਿਸਾਨਾਂ ਦਾ ਮਰਨ ਵਰਤ ਜਾਰੀ! ਸਮੇਂ ਦੀਆਂ ਸਰਕਾਰਾਂ ਨੂੰ ਦਿੱਤੀ ਚੇਤਾਵਨੀ ਕਿਹਾ....ਕੈਨੇਡਾ 'ਚ 20,000 ਪੰਜਾਬੀ ਵਿਦਿਆਰਥੀ ਲਾਪਤਾ! ਰਿਪੋਰਟ ਨੇ ਉਡਾਈ ਏਜੰਸੀਆਂ ਦੀ ਨੀਂਦਕੇਂਦਰ ਨੇ ਫੜੀ ਕਿਸਾਨਾਂ ਦੀ ਬਾਂਹ? ਖਨੌਰੀ ਪੁਹੰਚੇ ਕੇਂਦਰ ਦੇ ਆਗੂਅਰਵਿੰਦ ਕੇਜਰੀਵਾਲ 'ਤੇ  ਹਮਲਾ ਕਰਨ ਲਈ ਆਏ ਗੁੰਡੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ
Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ
EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ
40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ
SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ
SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ
ਅਮਰੀਕਾ ਦੀਆਂ ਪਹਾੜੀਆਂ 'ਤੇ ਕਿਸਨੇ ਲਿਖਿਆ Hollywood, ਜਾਣੋ ਕਿੰਨਾ ਆਇਆ ਸੀ ਖ਼ਰਚਾ ?

Instagram ਦੇ ਜਾਣ ਲਓ ਇਹ ਫੀਚਰ ਤਾਂ ਤੁਹਾਡੀਆਂ ਸਾਰੀਆਂ ਪੋਸਟਾਂ ਮਿੰਟਾਂ 'ਚ ਹੋਣਗੀਆਂ ਵਾਇਰਲ

ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ

ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ

Embed widget