ਪੜਚੋਲ ਕਰੋ

ਕੋਵਿਡ-19 'ਤੇ WHO ਦੀ ਮੁੜ ਚੇਤਾਵਨੀ, ਸੰਭਲ ਕੇ ਰਹੋ ਇਹ ਮੌਸਮੀ ਬਿਮਾਰੀ ਨਹੀਂ

ਵਿਸ਼ਵ ਸਿਹਤ ਸੰਗਠਨ ਦੇ ਬੁਲਾਰੇ ਮਾਰਗ੍ਰੇਟ ਹੈਰਿਸ ਨੇ ਇੱਕ ਵਰਚੂਅਲ ਬ੍ਰੀਫਿੰਗ ਵਿੱਚ ਕਿਹਾ ਕਿ ਕੋਰੋਨਾਵਾਇਰਸ ਮਹਾਮਾਰੀ ਵੱਡੀ ਲਹਿਰ ਹੈ। ਹੈਰਿਸ ਨੇ ਕਿਹਾ ਕਿ ਕੋਰੋਨਾਵਾਇਰਸ ਕਿਸੇ ਆਮ ਇੰਫਲੂਐਂਜ਼ਾ ਵਾਂਗ ਨਹੀਂ, ਜੋ ਮੌਸਮ ਦੇ ਬਦਲਣ ਨਾਲ ਘੱਟਦਾ ਹੈ।

ਜਨੇਵਾ: ਕੋਰੋਨਾਵਾਇਰਸ 'ਤੇ ਵਿਸ਼ਵ ਸਿਹਤ ਸੰਗਠਨ (WHO) ਨੇ ਇੱਕ ਵਾਰ ਫਿਰ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ। ਡਬਲਿਊਐਚਓ ਦਾ ਕਹਿਣਾ ਹੈ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੇ ਭੁਲੇਖੇ ਵਿੱਚ ਨਹੀਂ ਰਹਿਣਾ ਚਾਹੀਦਾ ਹੈ ਕਿ ਕੋਰੋਨਵਾਇਰਸ ਇੱਕ ਮੌਸਮੀ ਬਿਮਾਰੀ ਹੈ ਜੋ ਮੌਸਮ ਦੇ ਬਦਲਣ ਨਾਲ ਘੱਟ ਜਾਵੇਗੀ। ਵਿਸ਼ਵ ਸਿਹਤ ਸੰਗਠਨ ਦੇ ਬੁਲਾਰੇ ਮਾਰਗ੍ਰੇਟ ਹੈਰਿਸ ਨੇ ਵਰਚੂਅਲ ਬ੍ਰੀਫਿੰਗ ਵਿੱਚ ਕਿਹਾ ਕਿ ਕੋਰੋਨਾ ਮਹਾਮਾਰੀ ਵੱਡੀ ਲਹਿਰ ਹੈ। ਡਬਲਿਊਐਚਓ ਦੇ ਅਧਿਕਾਰੀਆਂ ਨੇ ਹਾਂਗਕਾਂਗ ਵਿੱਚ ਕੋਰੋਨਵਾਇਰਸ ਦੇ ਵਧ ਰਹੇ ਮਾਮਲਿਆਂ ਬਾਰੇ ਚਿੰਤਾਵਾਂ ਵੀ ਜ਼ਾਹਰ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਇਹ ਵਾਇਰਸ ਮਨੁੱਖਾਂ ਦੇ ਨਿਯੰਤਰਣ ਤੋਂ ਬਾਹਰ ਹੈ, ਹਾਲਾਂਕਿ ਮਿਲ ਕੇ ਅਸੀਂ ਇਸ ਨੂੰ ਫੈਲਣ ਤੋਂ ਰੋਕ ਸਕਦੇ ਹਾਂ। ਹੈਰਿਸ ਨੇ ਕਿਹਾ ਕਿ ਕੋਰੋਨਾਵਾਇਰਸ ਵੱਡੀ ਲਹਿਰ ਬਣਨ ਜਾ ਰਿਹਾ ਹੈ ਜੋ ਉੱਪਰ ਤੇ ਹੇਠਾਂ ਜਾ ਰਿਹਾ ਹੈ ਪਰ ਸਭ ਤੋਂ ਵਧੀਆ ਗੱਲ ਇਹ ਹੈ ਕਿ ਅਸੀਂ ਇਸ ਕਰਵ ਨੂੰ ਫਲੈਟ ਬਣਾ ਸਕਦੇ ਹਾਂ। ਗਰਮੀਆਂ ਦੇ ਮੌਸਮ ਦੌਰਾਨ ਅਮਰੀਕਾ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਵੱਲ ਇਸ਼ਾਰਾ ਕਰਦਿਆਂ ਹੈਰਿਸ ਨੇ ਕਿਹਾ ਕਿ ਸਾਨੂੰ ਵਧੇਰੇ ਚੌਕਸ ਰਹਿਣ ਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਇਕੱਠੇ ਨਾ ਹੋਣ ਦੀ ਚੇਤਾਵਨੀ ਵੀ ਦਿੱਤੀ। ਹੈਰਿਸ ਨੇ ਕਿਹਾ ਕਿ ਲੋਕ ਅਜੇ ਵੀ ਇਸ ਨੂੰ ਮੌਸਮੀ ਬਿਮਾਰੀ ਵਜੋਂ ਵੇਖ ਰਹੇ ਹਨ। ਸਾਨੂੰ ਸਾਰਿਆਂ ਨੂੰ ਇਹ ਸਮਝਣ ਦੀ ਜ਼ਰੂਰਤ ਹੈ ਕਿ ਇਹ ਇੱਕ ਨਵਾਂ ਵਾਇਰਸ ਹੈ, ਜੋ ਵੱਖਰੇ ਢੰਗ ਨਾਲ ਵਿਵਹਾਰ ਕਰ ਰਿਹਾ ਹੈ ਤੇ ਇਹ ਵਾਇਰਸ ਹਰ ਮੌਸਮ ਵਿੱਚ ਜਿਉਂਦਾ ਰਹਿ ਸਕਦਾ ਹੈ। ਇਸ ਦੇ ਨਾਲ ਹੀ ਹੈਰਿਸ ਨੇ ਲੋਕਾਂ ਨੂੰ ਫਲੂ ਦੀ ਵੈਕਸੀਨ ਲਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਪਹਿਲਾਂ ਹੀ ਸਾਹ ਦੀ ਬਿਮਾਰੀ ਹੈ ਤਾਂ ਇਹ ਤੁਹਾਡੇ ਲਈ ਹੋਰ ਵੀ ਖ਼ਤਰਨਾਕ ਹੋ ਸਕਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget