ਪੜਚੋਲ ਕਰੋ

ਮੋਦੀ ਦੀ ਨਵੀਂ ਕੈਬਨਿਟ 'ਚ ਕਿਨ੍ਹਾਂ ਨੂੰ ਮਿਲੇਗੀ ਥਾਂ ਤੇ ਕਿਨ੍ਹਾਂ ਦੀ ਹੋਏਗੀ ਛੁੱਟੀ, ਜਾਣੋ ਵੇਰਵਾ

ਦਰਅਸਲ ਇਸ ਬਾਰੇ ਦੋ ਤਰ੍ਹਾਂ ਦੀਆਂ ਗੱਲਾਂ ਚੱਲ ਰਹੀਆਂ ਹਨ। ਬੀਜੇਪੀ ਨੂੰ ਆਪਣੀ ਅਗਵਾਈ 'ਚ ਵੱਡੀ ਜਿੱਤ ਹਾਸਲ ਕਰਾਉਣ ਵਾਲੇ ਅਮਿਤ ਸ਼ਾਹ ਪਹਿਲੀ ਵਾਰ ਲੋਕ ਸਭਾ ਚੋਣਾਂ ਜਿੱਤ ਕੇ ਪਾਰਲੀਮੈਂਟ ਪਹੁੰਚੇ ਹਨ। ਇੱਕ ਚਰਚਾ ਇਹ ਹੈ ਕਿ ਨਵੀਂ ਸਰਕਾਰ ਵਿੱਚ ਅਮਿਤ ਸ਼ਾਹ ਨੂੰ ਵੱਡਾ ਮੰਤਰਾਲਾ ਮਿਲ ਸਕਦਾ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਅਗਲੇ ਕਾਰਜਕਾਲ ਲਈ 30 ਮਈ ਨੂੰ ਸਹੁੰ ਚੁੱਕਣਗੇ। ਵੱਡਾ ਸਵਾਲ ਇਹ ਹੈ ਕਿ ਉਨ੍ਹਾਂ ਨਾਲ ਹੋਰ ਕੌਣ-ਕੌਣ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ? ਕੀ ਪ੍ਰਧਾਨ ਮੰਤਰੀ ਆਪਣੇ ਕੈਬਨਿਟ ਵਿੱਚ 2014 ਤੋਂ 2019 ਤਕ ਕੰਮ ਕਰਨ ਵਾਲਿਆਂ ਨੂੰ ਦੁਬਾਰਾ ਥਾਂ ਦੇਣਗੇ ਜਾਂ ਨਵਿਆਂ ਨੂੰ ਮੌਕਾ ਦੇਣਗੇ? ਦਰਅਸਲ ਇਸ ਬਾਰੇ ਦੋ ਤਰ੍ਹਾਂ ਦੀਆਂ ਗੱਲਾਂ ਚੱਲ ਰਹੀਆਂ ਹਨ। ਬੀਜੇਪੀ ਨੂੰ ਆਪਣੀ ਅਗਵਾਈ 'ਚ ਵੱਡੀ ਜਿੱਤ ਹਾਸਲ ਕਰਾਉਣ ਵਾਲੇ ਅਮਿਤ ਸ਼ਾਹ ਪਹਿਲੀ ਵਾਰ ਲੋਕ ਸਭਾ ਚੋਣਾਂ ਜਿੱਤ ਕੇ ਪਾਰਲੀਮੈਂਟ ਪਹੁੰਚੇ ਹਨ। ਇੱਕ ਚਰਚਾ ਇਹ ਹੈ ਕਿ ਨਵੀਂ ਸਰਕਾਰ ਵਿੱਚ ਅਮਿਤ ਸ਼ਾਹ ਨੂੰ ਵੱਡਾ ਮੰਤਰਾਲਾ ਮਿਲ ਸਕਦਾ ਹੈ। ਸੀਨੀਅਰ ਬੀਜੇਪੀ ਲੀਡਰ ਸੁਸ਼ਮਾ ਸਵਰਾਜ ਨੇ ਇਸ ਵਾਰ ਲੋਕ ਸਭਾ ਚੋਣਾਂ ਨਹੀਂ ਲੜੀਆਂ। ਉਹ ਕਿਸੇ ਵੀ ਸਦਨ ਦੇ ਮੈਂਬਰ ਨਹੀਂ ਹਨ। ਚਰਚਾਵਾਂ ਹਨ ਕਿ ਉਨ੍ਹਾਂ ਨੂੰ ਨਵੀਂ ਕੈਬਨਿਟ 'ਚ ਸ਼ਾਮਲ ਨਹੀਂ ਕੀਤਾ ਜਾਵੇਗਾ। ਇਸੇ ਤਰ੍ਹਾਂ ਦਾ ਅੰਦਾਜ਼ਾ ਵਿੱਤ ਮੰਤਰੀ ਅਰੁਣ ਜੇਤਲੀ ਬਾਰੇ ਲਾਇਆ ਜਾ ਰਿਹਾ ਹੈ। ਜੇਤਲੀ ਪਿਛਲੇ ਕੁਝ ਦਿਨਾਂ ਤੋਂ ਸਿਹਤ ਲਾਭ ਲੈ ਰਹੇ ਹਨ। ਜੇਤਲੀ ਪਿਛਲੀ ਸਰਕਾਰ ਦੇ ਵਿੱਤ ਮੰਤਰੀ ਤੇ ਸੁਸ਼ਮਾ ਸਵਰਾਜ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸਨ। ਜੇ ਦੋਵੇਂ ਲੀਡਰ ਸਹੁੰ ਨਹੀਂ ਚੁੱਕਣਗੇ ਤਾਂ ਸਪੱਸ਼ਟ ਹੈ ਕਿ ਕੋਈ ਹੋਰ ਉਨ੍ਹਾਂ ਦੀ ਥਾਂ ਲਏਗਾ। ਕਿਆਸ ਹਨ ਕਿ ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਪੋਰਟਫੋਲੀਓ ਬਦਲਿਆ ਜਾ ਸਕਦਾ ਹੈ। ਕਈ ਲੀਡਰਾਂ ਦਾ ਮੰਨਣਾ ਹੈ ਕਿ ਪਿਛਲੀ ਸਰਕਾਰ ਦੇ ਕੁਝ ਅਹਿਮ ਮੈਂਬਰਾਂ ਨੂੰ ਮੰਤਰੀ ਮੰਡਲ ਵਿੱਚ ਬਰਕਰਾਰ ਰੱਖਿਆ ਜਾਵੇਗਾ। ਨਵੀਂ ਕੈਬਨਿਟ ਵਿੱਚ ਰਾਜਨਾਥ ਸਿੰਘ, ਨਿਤਿਨ ਗਡਕਰੀ, ਨਿਰਮਲਾ ਸੀਤਾਰਮਣ, ਰਵੀ ਸ਼ੰਕਰ ਪ੍ਰਸਾਦ, ਪਿਊਸ਼ ਗੋਇਲ, ਨਰਿੰਦਰ ਸਿੰਘ ਤੋਮਰ ਤੇ ਪ੍ਰਕਾਸ਼ ਜਾਵੜੇਕਰ ਵਰਗੇ ਪੁਰਾਣੇ ਚਿਹਰੇ ਬਣੇ ਰਹਿ ਸਕਦੇ ਹਨ। ਸੂਤਰਾਂ ਮੁਤਾਬਕ ਬੀਜੇਪੀ ਦੀ ਭਾਈਵਾਲ ਐਲਜੇਪੀ ਦੇ ਮੁਖੀ ਰਾਮ ਵਿਲਾਸ ਪਾਸਵਾਨ ਨੇ ਆਪਣੇ ਸੰਸਦ ਮੈਂਬਰ ਬੇਟੇ ਚਿਰਾਗ ਪਾਸਵਾਨ ਨੂੰ ਮੰਤਰੀ ਬਣਾਉਣ ਦੀ ਵਕਾਲਤ ਕੀਤੀ ਹੈ। ਪਾਸਵਾਨ ਪਿਛਲੇ ਸਰਕਾਰ 'ਚ ਕੈਬਨਿਟ ਮੰਤਰੀ ਰਹੇ ਹਨ। ਏਆਈਏਡੀਐਮਕੇ ਨੂੰ ਇਸ ਵਾਰ ਇੱਕ ਸੀਟ ਮਿਲੀ ਹੈ। ਤਾਮਿਲਨਾਡੂ 'ਚ ਸੱਤਾ 'ਚ ਹੋਣ ਕਰਕੇ ਉਨ੍ਹਾਂ ਨੂੰ ਇੱਕ ਮੰਤਰੀ ਦਾ ਅਹੁਦਾ ਦਿੱਤਾ ਜਾ ਸਕਦਾ ਹੈ। ਨਿਤਿਸ਼ ਕੁਮਾਰ ਦੀ ਪਾਰਟੀ ਜੇਡੀਯੂ ਨੂੰ ਵੀ ਸਹੀ ਨੁਮਾਇੰਦਗੀ ਦਿੱਤੀ ਜਾ ਸਕਦੀ ਹੈ। ਬੀਜੇਪੀ ਨੇ ਪੱਛਮੀ ਬੰਗਾਲ ਦੀਆਂ 18 ਸੀਟਾਂ ਤੇ ਤੇਲੰਗਾਨਾ ਵਿੱਚ ਚਾਰ ਸੀਟਾਂ ਜਿੱਤੀਆਂ ਹਨ। ਇਸ ਕਰਕੇ ਪਾਰਟੀ ਨਵੀਂ ਸਰਕਾਰ ਵਿੱਚ ਦੋਵਾਂ ਸੂਬਿਆਂ ਨੂੰ ਵਧੇਰੇ ਪ੍ਰਤੀਨਿਧਤਾ ਦੇ ਸਕਦੀ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget