ਪੜਚੋਲ ਕਰੋ

ਮਹਾਰਾਸ਼ਟਰ 'ਚ ਸਿਆਸੀ ਡਰਾਮਾ, ਹੁਣ ਤੱਕ ਤਿੰਨ ਪਾਰਟੀਆਂ ਨੂੰ ਸਰਕਾਰ ਬਣਾਉਣ ਦਾ ਸੱਦਾ

ਮਹਾਰਾਸ਼ਟਰ ਵਿੱਚ ਸਿਆਸਤ ਨਿੱਤ ਨਵੀਂ ਕਰਵਟ ਲੈ ਰਹੀ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਪਹਿਲਾਂ ਬੀਜੇਪੀ, ਫਿਰ ਸ਼ਿਵ ਸੈਨਾ ਤੇ ਹੁਣ ਤੀਜੀ ਪਾਰਟੀ ਐਨਸੀਪੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ। ਰਾਜਪਾਲ ਨੇ ਬੀਜੇਪੀ ਤੇ ਸ਼ਿਵ ਸੈਨਾ ਦੇ ਸਰਕਾਰ ਬਣਾਉਣ ਵਿੱਚ ਅਸਫਲ ਰਹਿਣ ਮਗਰੋਂ ਐਨਸੀਪੀ ਨੂੰ 24 ਘੰਟਿਆਂ ਦਾ ਸਮਾਂ ਦਿੱਤਾ ਹੈ। ਐਨਸੀਪੀ ਦਾ ਸਮਾਂ ਤੇਜ਼ੀ ਨਾਲ ਬੀਤ ਰਿਹਾ ਹੈ ਪਰ ਅਜੇ ਤੱਕ ਬੇੜੀ ਕਿਸੇ ਤਣ-ਪੱਤਣ ਨਹੀਂ ਲੱਗੀ।

ਮੁੰਬਈ: ਮਹਾਰਾਸ਼ਟਰ ਵਿੱਚ ਸਿਆਸਤ ਨਿੱਤ ਨਵੀਂ ਕਰਵਟ ਲੈ ਰਹੀ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਪਹਿਲਾਂ ਬੀਜੇਪੀ, ਫਿਰ ਸ਼ਿਵ ਸੈਨਾ ਤੇ ਹੁਣ ਤੀਜੀ ਪਾਰਟੀ ਐਨਸੀਪੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ। ਰਾਜਪਾਲ ਨੇ ਬੀਜੇਪੀ ਤੇ ਸ਼ਿਵ ਸੈਨਾ ਦੇ ਸਰਕਾਰ ਬਣਾਉਣ ਵਿੱਚ ਅਸਫਲ ਰਹਿਣ ਮਗਰੋਂ ਐਨਸੀਪੀ ਨੂੰ 24 ਘੰਟਿਆਂ ਦਾ ਸਮਾਂ ਦਿੱਤਾ ਹੈ। ਐਨਸੀਪੀ ਦਾ ਸਮਾਂ ਤੇਜ਼ੀ ਨਾਲ ਬੀਤ ਰਿਹਾ ਹੈ ਪਰ ਅਜੇ ਤੱਕ ਬੇੜੀ ਕਿਸੇ ਤਣ-ਪੱਤਣ ਨਹੀਂ ਲੱਗੀ। ਉਧਰ, ਐਨਸੀਪੀ ਨੇ ਸਾਫ਼ ਕਰ ਦਿੱਤਾ ਕਿ ਉਹ ਆਪਣੇ ਭਾਈਵਾਲ ਕਾਂਗਰਸ ਨਾਲ ਸਲਾਹ ਮਸ਼ਵਰੇ ਮਗਰੋਂ ਕੋਈ ਫੈਸਲਾ ਲਏਗੀ। ਇਸ ਤੋਂ ਪਹਿਲਾਂ ਸ਼ਿਵ ਸੈਨਾ ਨੇ ਲੋੜੀਂਦੀ ‘ਸਿਧਾਂਤਕ’ ਹਮਾਇਤ ਦਰਸਾਉਣ ਲਈ ਰਾਜਪਾਲ ਕੋਲੋਂ ਤਿੰਨ ਦਿਨ ਦਾ ਸਮਾਂ ਮੰਗਿਆ ਸੀ, ਪਰ ਰਾਜਪਾਲ ਨੇ ਇਸ ਤੋਂ ਕੋਰੀ ਨਾਂਹ ਕਰ ਦਿੱਤੀ। ਉਧਰ, ਭਾਜਪਾ ਨੇ ਅਗਲੇਰੀ ਰਣਨੀਤੀ ਘੜਨ ਲਈ ਅੱਜ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਐਨਸੀਪੀ ਦੇ ਕੌਮੀ ਬੁਲਾਰੇ ਨਵਾਬ ਮਲਿਕ ਨੇ ਕਿਹਾ, ‘ਰਾਜਪਾਲ ਨੇ ਪਾਰਟੀ ਨੂੰ ਸਰਕਾਰ ਬਣਾਉਣ ਲਈ ਸੱਦਾ ਭੇਜਿਆ ਹੈ। ਅਸੀਂ ਕਾਂਗਰਸ ਨਾਲ ਮੀਟਿੰਗ ਕਰਕੇ ਕੋਈ ਫੈਸਲਾ ਲਵਾਂਗੇ।’ ਅਹਿਮ ਗੱਲ਼ ਹੈ ਕਿ ਕਾਂਗਰਸ ਤੇ ਐਨਸੀਪੀ ਮਿਲ ਕੇ ਸਰਕਾਰ ਬਣਾਉਣ ਦੇ ਯੋਗ ਨਹੀਂ ਉਨ੍ਹਾਂ ਨੂੰ ਵੀ ਸ਼ਿਵ ਸੈਨਾ ਦੀ ਹਮਾਇਤ ਦੀ ਲੋੜ ਪਏਗੀ। ਇਸ ਲਈ ਹਾਲਤ ਬੇਹੱਦ ਗੁੰਝਲਦਾਰ ਹੈ। ਦੱਸ ਦਈਏ ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਨੂੰ 145 ਵਿਧਾਇਕਾਂ ਦੀ ਲੋੜ ਹੈ। 288 ਮੈਂਬਰੀ ਮਹਾਰਾਸ਼ਟਰ ਵਿੱਚ ਭਾਜਪਾ ਕੋਲ 105, ਸ਼ਿਵ ਸੈਨਾ 56, ਐਨਸੀਪੀ 54, ਕਾਂਗਰਸ 44 ਤੇ 29 ਆਜ਼ਾਦ ਵਿਧਾਇਕ ਹਨ।

ਟਾਪ ਹੈਡਲਾਈਨ

Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget