ਪੜਚੋਲ ਕਰੋ

Farmers Protest: ਕਿਸਾਨ ਅੰਦੋਲਨ ਤੋਂ ਪਿੱਛੇ ਹਟਣ ਵਾਲੇ ਵੀਐਮ ਸਿੰਘ ਦੀ ਮੇਨਕਾ ਗਾਂਧੀ ਨਾਲ ਕੀ ਰਿਸ਼ਤਾ? 500 ਕਰੋੜ ਤੋਂ ਜ਼ਿਆਦਾ ਦੀ ਜਾਇਦਾਦ

ਭਾਰਤੀ ਕਿਸਾਨ ਯੂਨੀਅਨ ਦੋ ਮਹੀਨਿਆਂ ਤੋਂ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਚਿੱਲਾ ਸਰਹੱਦ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸੀ। ਨੋਇਡਾ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਬੀਕੇਯੂ (ਭਾਨੂ) ਦੇ ਵਿਰੋਧ ਵਾਪਸ ਲੈਣ ਨਾਲ ਚਿੱਲਾ ਬਾਰਡਰ ਰਾਹੀਂ ਦਿੱਲੀ-ਨੋਇਡਾ ਮਾਰਗ 57 ਦਿਨਾਂ ਬਾਅਦ ਮੁੜ ਖੁੱਲ੍ਹ ਗਿਆ।

ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਦੋ ਕਿਸਾਨ ਸੰਗਠਨ ਅੰਦੋਲਨ ਤੋਂ ਵੱਖ ਹੋ ਗਏ। ਰਾਸ਼ਟਰੀ ਕਿਸਾਨ ਮਜ਼ਦੂਰ ਸੰਗਠਨ ਨੇ ਸਭ ਤੋਂ ਪਹਿਲਾਂ ਇਸ ਅੰਦੋਲਨ ਤੋਂ ਪਿੱਛੇ ਹਟਣ ਦਾ ਐਲਾਨ ਕੀਤਾ। ਇਸ ਜਥੇਬੰਦੀ ਦਾ ਨੇਤਾ ਵੀਐਮ ਸਿੰਘ ਹੈ। ਜਿਨ੍ਹਾਂ ਨੂੰ ਨਹੀਂ ਪਤਾ ਉਨ੍ਹਾਂ ਨੂੰ ਦੱਸ ਦਈਏ ਕਿ ਵੀਐਮ ਸਿੰਘ ਦਾ ਮੇਨਕਾ ਗਾਂਧੀ ਨਾਲ ਖਾਸ ਰਿਸ਼ਤਾ ਹੈ। ਦੱਸ ਦਈਏ ਕਿ ਸਿੰਘ ਰਿਸ਼ਤੇ ਵਿੱਚ ਮੇਨਕਾ ਗਾਂਧੀ ਦਾ ਭਰਾ ਹੈ। ਵੀਐਮ ਸਿੰਘ ਨੇ ਪੀਲੀਭੀਤ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਵੀ ਲੜੀ। ਵੀਐਮ ਸਿੰਘ ਨੇ ਸਾਲ 2009 ਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਜਾਇਦਾਦ ਦਾ ਹਲਫਨਾਮਾ ਦਾਖਲ ਕੀਤਾ ਸੀ। ਦਾਇਰ ਕੀਤੇ ਹਲਫਨਾਮੇ ਮੁਤਾਬਕ ਉਸ ਕੋਲ 632 ਕਰੋੜ ਦੀ ਜਾਇਦਾਦ ਹੈ।
ਭਾਰਤੀ ਜਨਤਾ ਪਾਰਟੀ ਦੇ ਆਈਟੀਆਈ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਵੀ ਟਵੀਟ ਕਰਕੇ ਚੋਣ ਲੜਨ ਦਾ ਦਾਅਵਾ ਕੀਤਾ ਹੈ। ਆਪਣੇ ਟਵੀਟ ਵਿੱਚ ਮਾਲਵੀਆ ਨੇ ਕਿਹਾ ਹੈ ਕਿ ਵੀਐਮ ਸਿੰਘ ਦੋ ਵਾਰ ਲੋਕ ਸਭਾ ਚੋਣਾਂ ਕਾਂਗਰਸ ਦੀ ਟਿਕਟ 'ਤੇ ਲੜ ਚੁੱਕੇ ਹਨ। ਉਹ ਕਾਂਗਰਸ ਦਾ ਨੇਤਾ ਹੈ। ਵੀਐਮ ਸਿੰਘ ਨੇ ਪੀਲੀਭੀਤ ਤੋਂ ਲੋਕ ਸਭਾ ਚੋਣਾਂ 2004 ਵਿੱਚ ਭੈਣ ਮੇਨਕਾ ਤੇ 2009 ਵਿੱਚ ਭਤੀਜੇ ਵਰੁਣ ਗਾਂਧੀ ਵਿਰੁੱਧ ਕਾਂਗਰਸ ਦੀ ਟਿਕਟ 'ਤੇ ਲੜੀਆਂ। ਦੋਵੇਂ ਵਾਰ ਵੀਐਮ ਸਿੰਘ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤੀ ਕਿਸਾਨ ਯੂਨੀਅਨ ਦੋ ਮਹੀਨਿਆਂ ਤੋਂ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਚਿੱਲਾ ਸਰਹੱਦ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸੀ। ਨੋਇਡਾ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਬੀਕੇਯੂ (ਭਾਨੂ) ਦੇ ਵਿਰੋਧ ਵਾਪਸ ਲੈਣ ਨਾਲ ਚਿੱਲਾ ਬਾਰਡਰ ਰਾਹੀਂ ਦਿੱਲੀ-ਨੋਇਡਾ ਮਾਰਗ 57 ਦਿਨਾਂ ਬਾਅਦ ਮੁੜ ਖੁੱਲ੍ਹ ਗਿਆ। ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ (ਭਾਨੂ) ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨਾ ਦੇ ਰਹੀ ਸੀ ਪਰ ਦਿੱਲੀ 'ਚ ਲਾਲ ਕਿੱਲ੍ਹਾ 'ਤੇ ਹੋਈ ਹਿੰਸਾ ਮਗਰੋ ਇਹ ਧੜਾ ਨੋਇਡਾ ਤੋਂ ਦਿੱਲੀ ਜਾਣ ਵਾਲੀ ਸੜਕ 'ਤੇ ਤਕਰੀਬਨ 57 ਦਿਨਾਂ ਤੋਂ ਬੈਠਾ ਸੀ।

ਇਹ ਵੀ ਪੜ੍ਹੋFarmers Press Conference: ਯੋਗੇਂਦਰ ਯਾਦਵ ਸਣੇ 20 ਕਿਸਾਨ ਲੀਡਰਾਂ ਨੂੰ ਨੋਟਿਸ, ਕਿਸਾਨਾਂ ਦੀ 12 ਵਜੇ ਪ੍ਰੈੱਸ ਕਾਨਫ਼ਰੰਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Mohan Bhagwat ਦਾ ਵੱਡਾ ਬਿਆਨ,
Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"
Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget