ਪੜਚੋਲ ਕਰੋ

Aam Aadmi Party:  ਜਿਹੜਾ ਵੀ ਆਮ ਲੋਕਾਂ ਲਈ ਲੜਦਾ ਹੈ, ਭਾਜਪਾ ਉਨ੍ਹਾਂ ਨੂੰ ਭੇਜ ਦਿੰਦੀ ਹੈ ਜੇਲ੍ਹ- ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੈਤਰ ਵਸਾਵਾ ਨੂੰ ਭਾਜਪਾ ਸਰਕਾਰ ਨੇ ਆਦਿਵਾਸੀਆਂ ਅਤੇ ਗਰੀਬ ਲੋਕਾਂ ਲਈ ਲੜਨ ਲਈ ਜੇਲ੍ਹ ਵਿੱਚ ਡੱਕ ਦਿੱਤਾ ਹੈ ਪਰ ਜੇਲ ਜਾਣ ਨਾਲ ਉਨਾਂ ਦਾ ਹੌਂਸਲਾ ਕਮਜ਼ੋਰ ਨਹੀਂ ਹੋਵੇਗਾ, ਸਗੋਂ ਉਹ ਹੋਰ ਮਜ਼ਬੂਤ ਹੋ ਕੇ ਬਾਹਰ ਆਣਗੇ।

Election 2024: 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ 'ਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਚੈਤਰ ਵਸਾਵਾ ਦੇ ਸਮਰਥਨ 'ਚ ਜਨਤਕ ਮੀਟਿੰਗ ਕੀਤੀ।  ਦੋਵਾਂ ਆਗੂਆਂ ਨੇ ਭਾਜਪਾ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਵਸਾਵਾ ਅਤੇ ਉਨ੍ਹਾਂ ਦੀ ਪਤਨੀ ਨੂੰ ਗੁਜਰਾਤ ਦੀ ਭਾਜਪਾ ਸਰਕਾਰ ਨੇ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ।  ਮਾਨ ਅਤੇ ਕੇਜਰੀਵਾਲ ਸੋਮਵਾਰ ਨੂੰ ਜੇਲ 'ਚ ਚੈਤਰਾ ਵਸਾਵਾ ਨਾਲ ਮੁਲਾਕਾਤ ਵੀ ਕਰਨਗੇ।

 ਇਸ ਮੌਕੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੈਤਰ ਵਸਾਵਾ ਨੂੰ ਭਾਜਪਾ ਸਰਕਾਰ ਨੇ ਆਦਿਵਾਸੀਆਂ ਅਤੇ ਗਰੀਬ ਲੋਕਾਂ ਲਈ ਲੜਨ ਲਈ ਜੇਲ੍ਹ ਵਿੱਚ ਡੱਕ ਦਿੱਤਾ ਹੈ ਪਰ ਜੇਲ ਜਾਣ ਨਾਲ ਉਨਾਂ ਦਾ ਹੌਂਸਲਾ ਕਮਜ਼ੋਰ ਨਹੀਂ ਹੋਵੇਗਾ, ਸਗੋਂ ਉਹ ਹੋਰ ਮਜ਼ਬੂਤ ਹੋ ਕੇ ਬਾਹਰ ਆਣਗੇ।

 ਮਾਨ ਨੇ ਕਿਹਾ ਕਿ ਸਰਕਾਰਾਂ ਲਈ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਣਾ ਕੋਈ ਨਵੀਂ ਗੱਲ ਨਹੀਂ ਹੈ।  ਆਜ਼ਾਦੀ ਦੀ ਲੜਾਈ ਦੇ ਸਮੇਂ ਤੋਂ ਹੀ ਅਜਿਹਾ ਹੁੰਦਾ ਆ ਰਿਹਾ ਹੈ।  ਜਿਹੜਾ ਵੀ ਆਮ ਲੋਕਾਂ ਲਈ ਲੜਦਾ ਹੈ ਅਤੇ ਲੋਕਾਂ ਨੂੰ ਲੁੱਟਣ ਵਾਲਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ਨੂੰ ਜੇਲ੍ਹ ਜਾਣਾ ਪੈਂਦਾ ਹੈ।

 ਮਾਨ ਨੇ ਕਿਹਾ ਕਿ ਭਾਜਪਾ ਨੇ ਦਿੱਲੀ ਵਿੱਚ ਵੀ ਸਾਡੇ ਆਗੂਆਂ ਨਾਲ ਅਜਿਹਾ ਹੀ ਕੀਤਾ ਹੈ।  ਜਦੋਂ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਇਆ ਤਾਂ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ।  ਦਿੱਲੀ ਵਿੱਚ ਪ੍ਰਾਈਵੇਟ ਸਕੂਲਾਂ ਵਿੱਚੋਂ ਆਪਣੇ ਨਾਂ ਹਟਾ ਕੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋ ਰਹੇ ਹਨ ਕਿਉਂਕਿ ਦਿੱਲੀ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਹੋ ਗਏ ਹਨ।

 ਇਸੇ ਤਰ੍ਹਾਂ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੇ ਸਰਕਾਰੀ ਹਸਪਤਾਲਾਂ ਨੂੰ  ਵਧੀਆ ਕੀਤਾ।  ਦਿੱਲੀ ਵਿੱਚ ਕਈ ਥਾਵਾਂ ’ਤੇ ਮੁਹੱਲਾ ਕਲੀਨਿਕ ਬਣਾਏ ਗਏ ਹਨ।  ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਮੁਫ਼ਤ ਮਿਲਣ ਲੱਗ ਪਈਆਂ ਹਨ।  ਫਿਰ ਉਨ੍ਹਾਂ ਨੇ ਸਤੇਂਦਰ ਜੈਨ ਨੂੰ ਵੀ ਜੇਲ੍ਹ ਵਿੱਚ ਡੱਕ ਦਿੱਤਾ।

 ਇਨ੍ਹਾਂ ਲੋਕਾਂ ਨੇ ਸਾਡੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੀ ਸੰਸਦ ਵਿੱਚ ਅਡਾਨੀ ਘੁਟਾਲੇ ਵਿਰੁੱਧ ਬੋਲਣ ਕਾਰਨ ਜੇਲ੍ਹ ਵਿੱਚ ਡੱਕ ਦਿੱਤਾ।  ਹੁਣ ਉਨ੍ਹਾਂ ਨੂੰ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ ਦੇਸ਼ ਵਿੱਚ ਜਿੱਥੇ ਵੀ ਜਾਂਦੇ ਹਨ, ਭਾਜਪਾ ਦਾ ਸਫਾਇਆ ਹੋ ਜਾਂਦਾ ਹੈ।  ਇਸ ਲਈ ਹੁਣ ਉਨ੍ਹਾਂ ਨੂੰ ਵੀ ਜੇਲ੍ਹ ਭੇਜਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

 ਮਾਨ ਨੇ ਕਿਹਾ ਕਿ ਜੇਕਰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਸਮਝਦੇ ਹਨ ਕਿ ਉਹ ਸਾਨੂੰ ਜੇਲ 'ਚ ਰੱਖ ਕੇ ਡਰਾ ਦੇਣਗੇ ਤਾਂ ਉਹ ਗਲਤਫਹਿਮੀ 'ਚ ਹਨ।  ਉਹ ਕੁੱਝ ਵੀ ਕਰ ਲੈਣ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਉਨਾਂ ਤੋਂ ਡਰਣਗੇ ਨਹੀਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget