ਪੜਚੋਲ ਕਰੋ

ਰਾਕੇਸ਼ ਟਿਕੈਤ ਨੇ ਕਿਸਾਨੀ ਅੰਦੋਲਨ ਲਈ ਰਾਜਨੀਤਕ ਹਮਾਇਤ ਕਿਉਂ ਮੰਗੀ? ਇਹ ਕਾਰਨ ਦੱਸਿਆ

ਰਾਕੇਸ਼ ਟਿਕੈਤ ਤੇ ਮੁਜ਼ੱਫਰਨਗਰ ਵਿੱਚ ਹੋਈ ਮਹਾਂ ਪੰਚਾਇਤ ਦੀ ਭਾਵਨਾਤਮਕ ਅਪੀਲ ਨੇ ਅੰਦੋਲਨ ਨੂੰ ਮੁੜ ਸੁਰਜੀਤ ਕਰ ਦਿੱਤਾ। ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ, ਉੱਤਰਾਖੰਡ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਗਾਜ਼ੀਪੁਰ ਦੀ ਸਰਹੱਦ 'ਤੇ ਪਹੁੰਚ ਰਹੇ ਹਨ।

ਗਾਜ਼ੀਆਬਾਦ: ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਰਾਕੇਸ਼ ਟਿਕੈਤ ()Rakesh Tikait) ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (SKM) ਨੇ ਰਾਜਨੀਤਕ ਪਾਰਟੀਆਂ ਨੂੰ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ (Farm Laws) ਵਿਰੁੱਧ ਅੰਦੋਲਨ ਵਿੱਚ ਦਾਖਲ ਹੋਣ ਦੀ ਇਜ਼ਾਜ਼ਤ ਨਹੀਂ ਦਿੱਤੀ ਸੀ, ਬਲਕਿ ਵਿਰੋਧ ਪ੍ਰਦਰਸ਼ਨ ਸਥਾਨਾਂ ‘ਤੇ ‘ਲੋਕਤੰਤਰ ਦਾ ਮਜ਼ਾਕ ਉਡਾਉਣ’ ਤੋਂ ਬਾਅਦ ਹੀ ਰਾਜਨੀਤਕ ਸਮਰਥਨ (political support) ਲਿਆ। ਇਹ ਟਿੱਪਣੀ ਗਾਜ਼ੀਪੁਰ ਦੇ ਦਿੱਲੀ-ਮੇਰਠ ਰਾਜ ਮਾਰਗ 'ਤੇ ਪ੍ਰਦਰਸ਼ਨ ਸਥਾਨ 'ਤੇ ਇਕੱਠੇ ਹੋਏ ਸੈਂਕੜੇ ਕਿਸਾਨਾਂ ਨੂੰ ਇੱਕਠਾ ਕਰਨ ਵਾਲੇ ਟਿਕੈਤ ਨੇ ਦਿੱਤੀ। ਇੱਕ ਸਵਾਲ ਦੇ ਜਵਾਬ ਵਿੱਚ ਟਿਕੈਤ ਨੇ ਕਿਹਾ, “ਸੰਯੁਕਤ ਕਿਸਾਨ ਮੋਰਚਾ ਨੇ ਰਾਜਨੀਤਕ ਪਾਰਟੀਆਂ ਨੂੰ ਆਪਣੇ ਅੰਦੋਲਨ ਵਿੱਚ ਦਾਖਲ ਨਹੀਂ ਹੋਣ ਦਿੱਤਾ ਕਿਉਂਕਿ ਸਾਡੀ ਲਹਿਰ ਗੈਰ ਰਾਜਨੀਤਕ ਹੈ। ਪ੍ਰਦਰਸ਼ਨਾਂ ਲਈ ਲੋਕਤੰਤਰ ਦਾ ਮਜ਼ਾਕ ਉਡਾਉਣ ਤੋਂ ਬਾਅਦ ਰਾਜਨੀਤਕ ਪਾਰਟੀਆਂ ਦਾ ਸਮਰਥਨ ਹਾਸਲ ਹੋਇਆ। ਇਸ ਦੇ ਬਾਵਜੂਦ ਨੇਤਾਵਾਂ ਨੂੰ ਕਿਸਾਨ ਅੰਦੋਲਨ ਦੇ ਮੰਚ ਤੋਂ ਦੂਰ ਰੱਖਿਆ ਗਿਆ ਹੈ। ਗਾਜ਼ੀਪੁਰ ਦੀ ਸਰਹੱਦ 'ਤੇ ਟਿਕੈਤ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਕਿਹਾ,' 'ਮੋਦੀ ਸਾਬ ਨੂੰ ਕਿਸਾਨਾਂ ਦੇ ਮਨ ਦੀ ਗੱਲ ਸੁਣਨੀ ਚਾਹੀਦੀ ਹੈ।" ਦੱਸ ਦਈਏ ਕਿ ਖੇਤੀ ਕਾਨੂੰਨਾਂ ਕਰਕੇ ਸਭ ਤੋਂ ਪੁਰਾਣਾ ਗੱਠਜੋੜ ਅਕਾਲੀ-ਭਾਜਪਾ ਟੁੱਟ ਚੁੱਕਿਆ ਹੈ।

ਇਹ ਵੀ ਪੜ੍ਹੋਮੁੜ ਖੜ੍ਹਾ ਹੋਇਆ ਕਿਸਾਨ ਅੰਦੋਲਨ, ਦਿੱਲੀ ਦੀਆਂ ਹੱਦਾਂ 'ਤੇ ਲੋਕਾਂ ਦਾ ਹੜ੍ਹ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget