ਪੜਚੋਲ ਕਰੋ

ਪ੍ਰਧਾਨ ਮੰਤਰੀ ਮੋਦੀ ਤੇ ਟਿੱਪਣੀ ਕਰਨ ਮਗਰੋਂ ਆਖਰ ਕਿਉਂ ਸ਼ਸ਼ੀ ਥਰੂਰ ਨੂੰ ਕਹਿਣਾ ਪਿਆ Sorry,ਜਾਣੋ ਪੂਰਾ ਮਾਮਲਾ

ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਸ਼ਨੀਵਾਰ ਨੂੰ ਬੰਗਲਾਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਭਾਸ਼ਣ ‘ਤੇ ਦਿੱਤੀ ਟਿੱਪਣੀ ਲਈ ਮੁਆਫੀ ਮੰਗ ਲਈ ਹੈ। ਉਸਨੇ ਆਪਣੀ ਗਲਤੀ ਮੰਨ ਲਈ ਅਤੇ ਕਿਹਾ ਕਿ ਉਸਨੇ ਜਲਦਬਾਜ਼ੀ ਵਿੱਚ ਸਿਰਲੇਖ ਅਤੇ ਟਵੀਟ ਪੜ੍ਹ ਕੇ ਟਵਿੱਟਰ 'ਤੇ ਪ੍ਰਤੀਕ੍ਰਿਆ ਦਿੱਤੀ ਸੀ।

ਨਵੀਂ ਦਿੱਲੀ: ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਸ਼ਨੀਵਾਰ ਨੂੰ ਬੰਗਲਾਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਭਾਸ਼ਣ ‘ਤੇ ਦਿੱਤੀ ਟਿੱਪਣੀ ਲਈ ਮੁਆਫੀ ਮੰਗ ਲਈ ਹੈ। ਉਸਨੇ ਆਪਣੀ ਗਲਤੀ ਮੰਨ ਲਈ ਅਤੇ ਕਿਹਾ ਕਿ ਉਸਨੇ ਜਲਦਬਾਜ਼ੀ ਵਿੱਚ ਸਿਰਲੇਖ ਅਤੇ ਟਵੀਟ ਪੜ੍ਹ ਕੇ ਟਵਿੱਟਰ 'ਤੇ ਪ੍ਰਤੀਕ੍ਰਿਆ ਦਿੱਤੀ ਸੀ।

ਥਰੂਰ ਨੇ ਟਵੀਟ ਕੀਤਾ ਕਿ, "ਜੇ ਮੈਂ ਗਲਤ ਹਾਂ ਤਾਂ ਮੈਨੂੰ ਆਪਣੀ ਗਲਤੀ ਮੰਨਣ ਵਿੱਚ ਕੋਈ ਇਤਰਾਜ਼ ਨਹੀਂ। ਕੱਲ੍ਹ, ਜਲਦਬਾਜ਼ੀ ਵਿੱਚ ਕੁਝ ਟਵੀਟ ਅਤੇ ਸੁਰਖੀਆਂ ਨੂੰ ਪੜ੍ਹਨ ਤੋਂ ਬਾਅਦ, ਮੈਂ ਟਵੀਟ ਕੀਤਾ ਸੀ।ਉਸਨੇ ਲਿਖਿਆ ਕਿ "ਹਰ ਕੋਈ ਜਾਣਦਾ ਹੈ ਕਿ ਬੰਗਲਾਦੇਸ਼ ਨੂੰ ਕਿਸ ਨੇ ਆਜ਼ਾਦ ਕਰਵਾਇਆ"  ਦਾ ਅਰਥ ਸੀ ਕਿ ਇੰਦਰਾ ਗਾਂਧੀ ਦੇ ਯੋਗਦਾਨ ਬਾਰੇ ਨਹੀਂ ਦੱਸਿਆ ਗਿਆ ਸੀ, ਪਰ ਪ੍ਰਧਾਨ ਮੰਤਰੀ ਮੋਦੀ ਨੇ ਇਸ ਦਾ ਜ਼ਿਕਰ ਕੀਤਾ ਸੀ, ਇਸ ਲਈ ਮੁਆਫ਼ੀ।

ਇਹ ਵੀ ਪੜ੍ਹੋ: ਕੈਪਟਨ ਸਰਕਾਰ ਨੂੰ ਵੱਡਾ ਝਟਕਾ! ਗੈਂਗਸਟਰ ਮੁਖ਼ਤਾਰ ਅੰਸਾਰੀ 'ਤੇ ਸੁਪਰੀਮ ਕੋਰਟ ਦਾ ਆਇਆ ਫੈਸਲਾ

ਤਿਰੂਵਨੰਤਪੁਰਮ ਤੋਂ ਸਾਂਸਦ ਸ਼ਸ਼ੀ ਥਰੂਰ ਨੇ ਪਹਿਲਾਂ ਬੰਗਲਾਦੇਸ਼ ਦੇ ਨਿਰਮਾਣ ਵਿੱਚ ਇੰਦਰਾ ਗਾਂਧੀ ਦੀ ਭੂਮਿਕਾ ਨੂੰ ਨਜ਼ਰ ਅੰਦਾਜ਼ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੂੰ ਨਿਸ਼ਾਨਾ ਬਣਾਇਆ ਸੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਥਰੂਰ ਨੇ ਇੱਕ ਟਵੀਟ ਜ਼ਰੀਏ ਪ੍ਰਧਾਨ ਮੰਤਰੀ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ "ਅੰਤਰਰਾਸ਼ਟਰੀ ਸਿੱਖਿਆ: ਸਾਡੇ ਪ੍ਰਧਾਨ ਮੰਤਰੀ ਬੰਗਲਾਦੇਸ਼ ਦੇ ਲੋਕਾਂ ਨੂੰ ਭਾਰਤੀ 'ਜਾਅਲੀ ਖ਼ਬਰਾਂ' ਦਾ ਸੁਆਦ ਚੱਖਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਬੰਗਲਾਦੇਸ਼ ਨੂੰ ਕਿਸ ਨੇ ਆਜ਼ਾਦ ਕਰਵਾਇਆ ਹੈ। ਥਰੂਰ ਦਾ ਇਹ ਟਵੀਟ ਬੰਗਲਾਦੇਸ਼ ਯੁੱਧ ਵਿੱਚ ਇੰਦਰਾ ਗਾਂਧੀ ਦੇ ਯੋਗਦਾਨ ਬਾਰੇ ਸੀ।

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget