ਪੜਚੋਲ ਕਰੋ

ਕਰਾਚੀ 'ਚ ਕਿਉਂ ਉਤਾਰਿਆ ਭਾਰਤ ਤੋਂ ਗਿਆ ਚਾਰਟਰ ਜਹਾਜ਼ ? 12 ਯਾਤਰੀ ਸੀ ਸਵਾਰ 

ਭਾਰਤ ਤੋਂ 12 ਯਾਤਰੀਆਂ ਨੂੰ ਲੈ ਕੇ ਇਕ ਚਾਰਟਰ ਜਹਾਜ਼ ਸੋਮਵਾਰ ਨੂੰ ਪਾਕਿਸਤਾਨ ਦੇ ਕਰਾਚੀ ਸ਼ਹਿਰ ਦੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਿਆ

ਕਰਾਚੀ  :  ਭਾਰਤ ਤੋਂ 12 ਯਾਤਰੀਆਂ ਨੂੰ ਲੈ ਕੇ ਇਕ ਚਾਰਟਰ ਜਹਾਜ਼ ਸੋਮਵਾਰ ਨੂੰ ਪਾਕਿਸਤਾਨ ਦੇ ਕਰਾਚੀ ਸ਼ਹਿਰ ਦੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਿਆ। ਜੀਓ ਨਿਊਜ਼ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਵਾਲਾ ਜਹਾਜ਼ ਦੁਪਹਿਰ 12:10 ਵਜੇ (ਸਥਾਨਕ ਸਮੇਂ) 'ਤੇ ਕਰਾਚੀ ਹਵਾਈ ਅੱਡੇ 'ਤੇ ਉਤਰਿਆ।

ਇਸ ਦੀ ਪੁਸ਼ਟੀ ਕਰਦਿਆਂ ਸ਼ਹਿਰੀ ਹਵਾਬਾਜ਼ੀ ਅਥਾਰਟੀ (ਸੀਏਏ) ਦੇ ਬੁਲਾਰੇ ਨੇ ਕਿਹਾ ਕਿ ਉਕਤ ਅੰਤਰਰਾਸ਼ਟਰੀ ਚਾਰਟਰ ਜਹਾਜ਼ ਨੇ ਭਾਰਤ ਤੋਂ ਉਡਾਣ ਭਰੀ ਸੀ ਅਤੇ ਇਸ ਤੋਂ ਇਲਾਵਾ ਇਸ ਦਾ ਕਿਸੇ ਹੋਰ ਦੇਸ਼ ਨਾਲ ਕੋਈ ਸਬੰਧ ਨਹੀਂ ਹੈ। ਕਰਾਚੀ 'ਚ ਉਤਰਨ ਤੋਂ ਥੋੜ੍ਹੀ ਦੇਰ ਬਾਅਦ ਵਿਸ਼ੇਸ਼ ਉਡਾਣ ਸਾਰੇ 12 ਯਾਤਰੀਆਂ ਨੂੰ ਲੈ ਕੇ ਦੁਬਾਰਾ ਰਵਾਨਾ ਹੋ ਗਿਆ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਜਹਾਜ਼ ਕਰਾਚੀ ਹਵਾਈ ਅੱਡੇ 'ਤੇ ਕਿਉਂ ਉਤਰਿਆ।

ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤ ਤੋਂ ਉਡਾਣ ਭਰਨ ਵਾਲੇ ਦੋ ਜਹਾਜ਼ਾਂ ਨੂੰ ਤਕਨੀਕੀ ਕਾਰਨਾਂ ਕਰਕੇ ਪਿਛਲੇ ਮਹੀਨੇ ਕਰਾਚੀ ਹਵਾਈ ਅੱਡੇ 'ਤੇ ਉਤਰਨਾ ਪਿਆ ਸੀ। 5 ਜੁਲਾਈ ਨੂੰ ਸਪਾਈਸ ਜੈੱਟ ਦੀ ਦਿੱਲੀ-ਦੁਬਈ ਫਲਾਈਟ ਦਾ ਫਿਊਲ ਇੰਡੀਕੇਟਰ ਹਵਾ 'ਚ ਖਰਾਬ ਹੋ ਗਿਆ ਸੀ, ਜਿਸ ਤੋਂ ਬਾਅਦ ਇਸ ਨੂੰ ਕਰਾਚੀ ਵੱਲ ਮੋੜ ਦਿੱਤਾ ਗਿਆ ਸੀ। ਇਸ ਤੋਂ ਇਲਾਵਾ 17 ਜੁਲਾਈ ਨੂੰ ਇੰਡੀਗੋ ਦੀ ਸ਼ਾਰਜਾਹ ਤੋਂ ਹੈਦਰਾਬਾਦ ਫਲਾਈਟ ਨੂੰ ਸਾਵਧਾਨੀ ਦੇ ਤੌਰ 'ਤੇ ਕਰਾਚੀ ਵੱਲ ਮੋੜ ਦਿੱਤਾ ਗਿਆ ਸੀ। ਪਾਇਲਟਾਂ ਨੇ ਇਹ ਫੈਸਲਾ ਇੰਜਣ ਵਿੱਚ ਨੁਕਸ ਪਾਏ ਜਾਣ ਤੋਂ ਬਾਅਦ ਲਿਆ ਹੈ।

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget