ਪੜਚੋਲ ਕਰੋ

ਆਖਰ ਕਿਉਂ ਟਵਿੱਟਰ 'ਤੇ ਟ੍ਰੈਂਡ ਹੋਇਆ #BoycottTanishq? ਕੀ ਹੈ ਵਿਵਾਦ ਜਾਣੋ

ਤਨਿਸ਼ਕ ਜਵੈਲਰੀ ਕੰਪਨੀ ਨੇ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਪਿਛਲੇ ਹਫਤੇ ਇਸ ਦੀ ਪ੍ਰਮੋਸ਼ਨ ਲਈ ਨਵਾਂ ਇਸ਼ਤਿਹਾਰ ਜਾਰੀ ਕੀਤਾ ਸੀ ਪਰ ਵੀਡੀਓ ਸਾਹਮਣੇ ਆਉਣ ਤੋਂ ਬਾਅਦ # BoycottTanishq ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋ ਗਿਆ।

ਨਵੀਂ ਦਿੱਲੀ: ਫੈਸਟੀਵਲ ਸੀਜ਼ਨ 'ਚ ਇੱਕ ਇਸ਼ਤਿਹਾਰ ਜਾਰੀ ਕਰਨ ਤੋਂ ਬਾਅਦ ਤਨਿਸ਼ਕ ਜਵੈਲਰੀ ਕੰਪਨੀ ਵਿਵਾਦਾਂ ਵਿੱਚ ਫਸ ਗਈ। ਇੱਥੋਂ ਤਕ ਕਿ ਲੋਕ ਤਨਿਸ਼ਕ ਨੂੰ ਸੋਸ਼ਲ ਮੀਡੀਆ 'ਤੇ ਟ੍ਰੋਲ ਕਰ ਰਹੇ ਹਨ। ਇਸ ਦੇ ਬਾਈਕਾਟ ਦੀ ਮੰਗ ਵੀ ਕਰ ਰਹੇ ਹਨ। ਦੱਸ ਦਈਏ ਕਿ ਸੋਮਵਾਰ ਨੂੰ ਟਵਿੱਟਰ 'ਤੇ ਸਾਰਾ ਦਿਨ #BoycottTanishq ਟ੍ਰੈਂਡ ਕਰ ਰਿਹਾ ਸੀ ਜਿਸ ਤੋਂ ਬਾਅਦ ਕੰਪਨੀ ਨੇ ਆਪਣਾ ਐਡ ਵਾਪਸ ਲੈ ਲਿਆ। ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਿਹਾ #BoycottTanishq: ਫੈਸਟੀਵਲ ਸੀਜ਼ਨ ਦੇ ਮੱਦੇਨਜ਼ਰ ਕੰਪਨੀ ਨੇ ਪਿਛਲੇ ਹਫਤੇ ਪ੍ਰਮੋਸ਼ਨ ਲਈ ਨਵਾਂ ਇਸ਼ਤਿਹਾਰ ਰਿਲੀਜ਼ ਕੀਤਾ ਸੀ ਪਰ ਵੀਡੀਓ ਸਾਹਮਣੇ ਆਉਣ ਤੋਂ ਬਾਅਦ #BoycottTanishq ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਣ ਲੱਗਿਆ। ਸੋਸ਼ਲ ਮੀਡੀਆ 'ਤੇ ਕੁਝ ਲੋਕਾਂ ਨੇ ਤਨਿਸ਼ਕ ਦੇ ਇਸ ਇਸ਼ਤਿਹਾਰ ਨੂੰ ਲਵ ਜੇਹਾਦ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਤੇ ਵੀਡੀਓ ਨੂੰ ਹਟਾਉਣ ਦੀ ਮੰਗ ਕੀਤੀ। ਹਾਲਾਂਕਿ, ਬਹੁਤ ਸਾਰੇ ਯੂਜ਼ਰਸ ਨੇ ਉਨ੍ਹਾਂ ਲੋਕਾਂ ਦੀ ਆਲੋਚਨਾ ਕੀਤੀ ਹੈ ਜਿਹੜੇ #BoycottTanishq ਦੀ ਮੰਗ ਕਰ ਰਹੇ ਸੀ ਤੇ ਉਨ੍ਹਾਂ ਨੂੰ ਭਾਰਤ ਦੇ ਵਿਚਾਰ ਦੇ ਵਿਰੁੱਧ ਵੀ ਕਿਹਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਖ਼ਤਮ ਕੀਤਾ ਅੰਦੋਲਨ ਹੁਣ ਜਾਣੋ ਆਖਰ ਕਿਉਂ ਹੋਇਆ ਵਿਵਾਦ: ਦੱਸ ਦਈਏ ਕਿ ਤਨਿਸ਼ਕ ਜਵੈਲਰਸ ਵੱਲੋਂ ਜਾਰੀ ਕੀਤੇ ਗਏ ਇਸ਼ਤਿਹਾਰ ਵਿੱਚ ਇੱਕ ਹਿੰਦੂ ਔਰਤ ਨੂੰ ਦਿਖਾਇਆ ਗਿਆ ਹੈ, ਜਿਸ ਦਾ ਵਿਆਹ ਇੱਕ ਮੁਸਲਿਮ ਪਰਿਵਾਰ ਵਿੱਚ ਹੋਇਆ। ਵੀਡੀਓ ਵਿੱਚ ਔਰਤ ਦੇ ਬੇਬੀ ਸ਼ਾਵਰ ਦਾ ਕੰਮ ਚੱਲ ਰਿਹਾ ਹੈ। ਇਸ ਸਮੇਂ ਦੌਰਾਨ ਮੁਸਲਿਮ ਪਰਿਵਾਰ ਹਿੰਦੂ ਰੀਤੀ ਰਿਵਾਜ਼ਾਂ ਕਰਦਾ ਦਿਖਾਈ ਦੇ ਰਿਹਾ ਹੈ। ਵੀਡੀਓ ਦੇ ਅਖੀਰ ਵਿੱਚ ਗਰਭਵਤੀ ਔਰਤ ਆਪਣੀ ਸੱਸ ਨੂੰ ਪੁੱਛਦੀ ਹੈ, “ਮਾਂ ਇਹ ਰਸਮ ਤੁਹਾਡੇ ਘਰ ਨਹੀਂ ਹੁੰਦੀ, ਹੈ ਨਾ?” ਇਸ ਸਵਾਲ ਦੇ ਜਵਾਬ ਵਿੱਚ ਉਸ ਦੀ ਸੱਸ ਕਹਿੰਦੀ ਹੈ, “ਧੀਆਂ ਨੂੰ ਖੁਸ਼ ਕਰਨ ਦੀ ਰਸਮ ਹਰ ਘਰ ਵਿਚ ਹੁੰਦੀ ਹੈ ਨਾ? ਬੇਸ਼ੱਕ ਕੰਪਨੀ ਨੇ ਹਿੰਦੂ-ਮੁਸਲਮਾਨ ਨੂੰ ਇੱਕ ਦਿਖਾਉਣ ਦੀ ਕੋਸ਼ਿਸ਼ ਕੀਤੀ ਪਰ ਕੁਝ ਲੋਕਾਂ ਨੂੰ ਉਨ੍ਹਾਂ ਦੀ ਐਡ ਪਸੰਦ ਨਹੀਂ ਆਈ ਤੇ ਤਨਿਸ਼ਕ ਦੇ ਇਸ਼ਤਿਹਾਰ ਨੂੰ ਲਵ ਜੇਹਾਦ ਦਾ ਨਾਂ ਦੇ ਦਿੱਤਾ। ਇਸ ਤੋਂ ਮਗਰੋਂ ਤਨਿਸ਼ਕ ਦਾ ਐਡ ਸੋਸ਼ਲ ਮੀਡੀਆ 'ਤੇ ਬਹਿਸ ਦਾ ਮੁੱਦਾ ਬਣ ਗਿਆ ਤੇ ਸੋਸ਼ਲ ਮੀਡੀਆ ਯੂਜ਼ਰਸ ਨੇ ਇਸ ਦੇ ਬਾਈਕਾਟ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। Gold Price Today: ਮੰਗਲਵਾਰ ਨੂੰ ਧੜੰਮ ਕਰ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਤਾਜ਼ਾ ਅਪਡੇਟ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget