ਪੜਚੋਲ ਕਰੋ

ਕੈਨੇਡਾ ਕਿਉਂ ਨਹੀਂ ਭਾਰਤ ਨੂੰ G7 ਮੀਟਿੰਗ ਲਈ ਸੱਦ ਰਿਹਾ! ਕੀ ਕਾਰਨ ਹਨ ਤੇ ਭਵਿੱਖ 'ਚ ਰਿਸ਼ਤਿਆਂ 'ਤੇ ਕੀ ਅਸਰ ਪਵੇਗਾ?

ਕੈਨੇਡਾ ਤੇ ਭਾਰਤ ਦੇ ਰਿਸ਼ਤਿਆਂ ਦੇ ਵਿੱਚ ਅਜੇ ਵੀ ਤਣਾਅ ਦੀ ਕਾਲੀ ਪਰਛਾਈ ਛਾਈ ਹੋਈ ਹੈ। ਕੈਨੇਡਾ ਨੇ ਹੁਣ ਤੱਕ ਭਾਰਤ ਨੂੰ 2025 ਦੇ G7 ਸ਼ਿਖਰ ਸੰਮੇਲਨ ਲਈ ਸੱਦਾ ਨਹੀਂ ਦਿੱਤਾ। ਜਿਸ ਨੂੰ ਲੈ ਕੇ ਸਿਆਸੀ ਗਲਿਆਰਿਆਂ ਦੇ ਵਿੱਚ ਚਰਚਾਵਾਂ ਤੇਜ਼..

G7 Meeting: ਕੈਨੇਡਾ ਨੇ ਹੁਣ ਤੱਕ ਭਾਰਤ ਨੂੰ 2025 ਦੇ G7 ਸ਼ਿਖਰ ਸੰਮੇਲਨ ਲਈ ਸੱਦਾ ਨਹੀਂ ਦਿੱਤਾ। ਸਮਭਾਵਨਾ ਵੀ ਘੱਟ ਹੈ ਕਿ ਕੈਨੇਡਾ ਹੁਣ ਭਾਰਤ ਨੂੰ ਇਸ ਸੰਮੇਲਨ ਲਈ ਸੱਦਣ ਜਾ ਰਿਹਾ ਹੈ। ਕੈਨੇਡਾ ਦਾ ਇਹ ਰੁਖ ਦੋਹਾਂ ਦੇਸ਼ਾਂ ਵਿਚਾਲੇ ਚੱਲ ਰਹੇ ਰਾਜਨਾਇਕ ਤਣਾਅ ਦਾ ਨਤੀਜਾ ਹੈ। ਇਸਦਾ ਅਸਰ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਧ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਭਾਰਤ ਅਤੇ ਕੈਨੇਡਾ ਦੇ ਸੰਬੰਧ ਪਹਿਲਾਂ ਕਦੇ ਵੀ ਇੰਨੇ ਖ਼ਰਾਬ ਨਹੀਂ ਹੋਏ, ਜਿੰਨੇ ਕਿ ਹਾਲ ਹੀ ਦੇ ਦਿਨਾਂ ਵਿੱਚ ਹੋਏ ਹਨ।

ਛੇ ਸਾਲਾਂ ਵਿੱਚ ਪਹਿਲੀ ਵਾਰ ਅਜਿਹਾ ਹੋਵੇਗਾ ਜਦੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ G7 ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। 15 ਤੋਂ 17 ਜੂਨ ਤੱਕ ਕੈਨੇਡਾ ਦੇ ਅਲਬਰਟਾ 'ਚ G7 ਦੇਸ਼ਾਂ ਦੀ ਮੀਟਿੰਗ ਹੋਣੀ ਹੈ, ਪਰ ਅਜੇ ਤੱਕ ਭਾਰਤ ਨੂੰ ਆਧਿਕਾਰਿਕ ਤੌਰ 'ਤੇ ਕੋਈ ਸੱਦਾ ਨਹੀਂ ਮਿਲਿਆ। ਇਹ ਵੀ ਪੂਰੀ ਸੰਭਾਵਨਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਕੈਨੇਡਾ ਨਹੀਂ ਜਾਣਗੇ।

ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਮੁਤਾਬਕ, G7 ਸੰਮੇਲਨ ਲਈ ਕਨੇਡਾ ਦੇ ਬੁਲਾਰੇ ਨੇ ਇਹ ਪੁਸ਼ਟੀ ਨਹੀਂ ਕੀਤੀ ਕਿ ਭਾਰਤ ਨੂੰ ਸੱਦਾ ਦਿੱਤਾ ਜਾਵੇਗਾ ਜਾਂ ਨਹੀਂ। 2023 ਤੋਂ ਭਾਰਤ ਅਤੇ ਕੈਨੇਡਾ ਵਿਚਕਾਰ ਰਿਸ਼ਤੇ ਕਾਫੀ ਤਣਾਅਪੂਰਨ ਹੋ ਗਏ ਹਨ, ਜਿਸ ਦੌਰਾਨ ਸਾਬਕਾ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਪ੍ਰਤੀ ਕਾਫੀ ਤਿੱਖਾ ਰਵੱਈਆ ਅਪਣਾਇਆ ਸੀ।

ਇਸ ਸਾਲ G7 ਸੰਮੇਲਨ ਕਨੇਡਾ ਦੇ ਅਲਬਰਟਾ ਸੂਬੇ ਦੇ ਕਨਾਨਸਕਿਸ ਵਿੱਚ ਹੋਣਾ ਹੈ। ਹਾਲਾਂਕਿ ਕੈਨੇਡਾ ਵੱਲੋਂ ਇਹ ਨਹੀਂ ਦੱਸਿਆ ਗਿਆ ਕਿ ਗੈਸਟ ਲਿਸਟ 'ਚ ਕਿਨ੍ਹਾਂ ਨੂੰ ਸ਼ਾਮਲ ਕੀਤਾ ਗਿਆ ਹੈ, ਪਰ ਕੈਨੇਡੀਅਨ ਮੀਡੀਆ ਦੀਆਂ ਕਈ ਰਿਪੋਰਟਾਂ ਮੁਤਾਬਕ ਦੱਖਣੀ ਅਫਰੀਕਾ, ਯੂਕਰੇਨ, ਆਸਟਰੇਲੀਆ ਅਤੇ ਬ੍ਰਾਜ਼ੀਲ ਨੂੰ ਆਧਿਕਾਰਿਕ ਤੌਰ 'ਤੇ ਸੱਦੇ ਭੇਜੇ ਜਾ ਚੁੱਕੇ ਹਨ।

G7 ਵਿਚ ਕੈਨੇਡਾ , ਫ੍ਰਾਂਸ, ਜਰਮਨੀ, ਇਟਲੀ, ਜਾਪਾਨ, ਯੂਨਾਈਟਡ ਕਿੰਗਡਮ ਅਤੇ ਅਮਰੀਕਾ ਸ਼ਾਮਲ ਹਨ। ਇਸ ਸਾਲ ਦੇ ਸੰਮੇਲਨ ਵਿੱਚ ਯੂਰਪੀਅਨ ਯੂਨੀਅਨ ਅਤੇ ਹੋਰ ਕੁਝ ਹੋਰ ਦੇਸ਼ਾਂ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ। ਭਾਰਤ ਅਤੇ ਕੈਨੇਡਾ ਵਿਚਕਾਰ ਚੱਲ ਰਹੇ ਤਣਾਅ ਦੇ ਚਲਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ G7 ਵਿੱਚ ਜਾਣ ਨੂੰ ਲੈ ਕੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ।

ਸਾਲ 2023 ਤੋਂ ਦੋਹਾਂ ਦੇਸ਼ਾਂ ਵਿਚਕਾਰ ਰਿਸ਼ਤੇ ਕਾਫੀ ਖਰਾਬ ਹੋ ਚੁੱਕੇ ਹਨ। ਕੈਨੇਡਾ ਦੀ ਉਸ ਸਮੇਂ ਦੀ ਸਰਕਾਰ ਨੇ ਕੈਨੇਡੀਅਨ ਸਿੱਖ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੇ ਸ਼ਾਮਲ ਹੋਣ ਦੇ ਦੋਸ਼ ਲਗਾਏ ਸਨ, ਪਰ ਅੱਜ ਤੱਕ ਉਨ੍ਹਾਂ ਵਲੋਂ ਕੋਈ ਪੱਕਾ ਸਬੂਤ ਪੇਸ਼ ਨਹੀਂ ਕੀਤਾ ਗਿਆ। ਭਾਰਤ ਸਰਕਾਰ ਨੇ ਵੀ ਇਨ੍ਹਾਂ ਦੋਸ਼ਾਂ ਨੂੰ ਪਹਿਲਾਂ ਹੀ ਰੱਦ ਕਰ ਦਿੱਤਾ ਸੀ।

ਹੁਣ ਇਹ ਵੇਖਣਾ ਦਿਲਚਸਪ ਹੋਵੇਗਾ ਕਿ ਕੀ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਭਾਰਤ ਨਾਲ ਸੰਬੰਧਾਂ ਨੂੰ ਸੁਧਾਰਣ ਦੀ ਕੋਸ਼ਿਸ਼ ਕਰਣਗੇ ਜਾਂ ਨਹੀਂ।

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget