ਪੜਚੋਲ ਕਰੋ

ਆਖਰ ਵਕੀਲ ਕਾਲਾ ਕੋਟ ਹੀ ਕਿਉਂ ਪਾਉਂਦੇ! ਜਾਣੋ ਇਸ ਪਿੱਛੇ ਵਜ੍ਹਾ

ਅਕਸਰ ਤੁਸੀਂ ਵਕੀਲਾਂ ਨੂੰ ਸਿਰਫ ਕਾਲੇ ਕੋਟ ਤੇ ਚਿੱਟੇ ਕਮੀਜ਼ ਪਾਉਂਦੇ ਵੇਖਿਆ ਹੋਵੇਗਾ ਪਰ ਕੀ ਤੁਸੀਂ ਜਾਣਦੇ ਹੋ ਕਿ ਵਕੀਲ ਕਾਲਾ ਕੋਟ ਕਿਉਂ ਪਾਉਂਦੇ ਹਨ, ਕੋਈ ਹੋਰ ਰੰਗ ਦਾ ਕੋਟ ਕਿਉਂ ਨਹੀਂ? ਤੁਹਾਨੂੰ ਦੱਸ ਦੇਈਏ ਕਿ ਇਹ ਕੋਈ ਫੈਸ਼ਨ ਨਹੀਂ, ਪਰ ਇਸ ਪਿੱਛੇ ਇੱਕ ਵੱਡਾ ਕਾਰਨ ਹੈ।

ਅਕਸਰ ਤੁਸੀਂ ਵਕੀਲਾਂ ਨੂੰ ਸਿਰਫ ਕਾਲੇ ਕੋਟ ਤੇ ਚਿੱਟੇ ਕਮੀਜ਼ ਪਾਉਂਦੇ ਵੇਖਿਆ ਹੋਵੇਗਾ ਪਰ ਕੀ ਤੁਸੀਂ ਜਾਣਦੇ ਹੋ ਕਿ ਵਕੀਲ ਕਾਲਾ ਕੋਟ ਕਿਉਂ ਪਾਉਂਦੇ ਹਨ, ਕੋਈ ਹੋਰ ਰੰਗ ਦਾ ਕੋਟ ਕਿਉਂ ਨਹੀਂ? ਤੁਹਾਨੂੰ ਦੱਸ ਦੇਈਏ ਕਿ ਇਹ ਕੋਈ ਫੈਸ਼ਨ ਨਹੀਂ, ਪਰ ਇਸ ਪਿੱਛੇ ਇੱਕ ਵੱਡਾ ਕਾਰਨ ਹੈ। ਤੁਹਾਨੂੰ ਦੱਸ ਦਈਏ ਕਿ ਵਕਾਲਤ ਐਡਵਰਡ ਤਿੰਨ ਦੁਆਰਾ ਸਾਲ 1327 ਵਿੱਚ ਸ਼ੁਰੂ ਕੀਤੀ ਗਈ ਸੀ ਤੇ ਉਸ ਸਮੇਂ ਡ੍ਰੈੱਸ ਕੋਡ ਦੇ ਅਧਾਰ ਤੇ ਜੱਜਾਂ ਦਾ ਪਹਿਰਾਵਾ ਤਿਆਰ ਕੀਤਾ ਗਿਆ ਸੀ। ਉਸ ਸਮੇਂ, ਜੱਜ ਆਪਣੇ ਸਿਰ 'ਤੇ ਵਾਲਾਂ ਵਾਲੀ ਵਿੱਗ ਵੀ ਪਾਉਂਦੇ ਸਨ। ਵਕਾਲਤ ਦੇ ਮੁੱਢਲੇ ਸਮੇਂ ਵਿੱਚ, ਵਕੀਲਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ ਗਿਆ ਸੀ ਜੋ ਇਸ ਪ੍ਰਕਾਰ ਹੈ- ਵਿਦਿਆਰਥੀ, ਪਟੀਸ਼ਨਰ (ਵਕੀਲ), ਬੈਂਚਰ ਤੇ ਬੈਰਿਸਟਰ ਸਨ। ਇਹ ਸਾਰੇ ਜੱਜ ਦਾ ਸਵਾਗਤ ਕਰਦੇ ਸਨ। ਉਸ ਸਮੇਂ, ਕੋਰਟ 'ਚ ਇੱਕ ਸੁਨਹਿਰੀ ਲਾਲ ਪਹਿਰਾਵਾ ਤੇ ਭੂਰੇ ਰੰਗ ਦਾ ਗਾਉਨ ਪਾਇਆ ਹੁੰਦਾ ਸੀ। ਉਸ ਤੋਂ ਬਾਅਦ, ਸਾਲ 1600 ਵਿੱਚ, ਵਕੀਲਾਂ ਦੀ ਪੁਸ਼ਾਕ ਬਦਲ ਗਈ ਤੇ 1637 ਵਿੱਚ ਇਹ ਪ੍ਰਸਤਾਵ ਦਿੱਤਾ ਗਿਆ ਕਿ ਕੌਂਸਲ ਨੂੰ ਜਨਤਾ ਅਨੁਸਾਰ ਕੱਪੜੇ ਪਾਉਣੇ ਚਾਹੀਦੇ ਹਨ। ਇਸ ਤੋਂ ਬਾਅਦ ਵਕੀਲਾਂ ਨੇ ਲੰਬੇ ਗਾਉਨ ਪਾਉਣੇ ਸ਼ੁਰੂ ਕਰ ਦਿੱਤੇ। ਉਸ ਸਮੇਂ ਇਹ ਮੰਨਿਆ ਜਾਂਦਾ ਸੀ ਕਿ ਇਹ ਪਹਿਰਾਵਾ ਜੱਜਾਂ ਤੇ ਵਕੀਲਾਂ ਨੂੰ ਹੋਰ ਵਿਅਕਤੀਆਂ ਨਾਲੋਂ ਵੱਖਰੇ ਕਰਦਾ ਹੈ। ਬ੍ਰਿਟੇਨ ਦੀ ਮਹਾਰਾਣੀ ਮੈਰੀ ਦੀ 1694 ਵਿੱਚ ਚੇਚਕ ਨਾਲ ਮੌਤ ਹੋ ਗਈ, ਜਿਸ ਤੋਂ ਬਾਅਦ ਉਸ ਦੇ ਪਤੀ ਕਿੰਗ ਵਿਲੀਅਮਜ਼ ਨੇ ਸਾਰੇ ਜੱਜਾਂ ਤੇ ਵਕੀਲਾਂ ਨੂੰ ਜਨਤਕ ਤੌਰ 'ਤੇ ਸੋਗ ਕਰਨ ਲਈ ਕਾਲੇ ਗਾਉਨ ਵਿੱਚ ਇਕੱਠੇ ਹੋਣ ਦੇ ਆਦੇਸ਼ ਦਿੱਤੇ। ਇਸ ਆਰਡਰ ਨੂੰ ਕਦੇ ਰੱਦ ਨਹੀਂ ਕੀਤਾ ਗਿਆ, ਜਿਸ ਕਾਰਨ ਇਹ ਪ੍ਰਥਾ ਚਲਦੀ ਆ ਰਹੀ ਹੈ ਕਿ ਵਕੀਲ ਕਾਲੇ ਗਾਉਨ ਹੀ ਪਾਉਣਗੇ। ਹੁਣ ਕਾਲਾ ਕੋਟ ਵਕੀਲਾਂ ਦੀ ਪਛਾਣ ਬਣ ਗਿਆ ਹੈ। ਐਕਟ 1961 ਨੇ ਕਚਹਿਰੀਆਂ ਨੂੰ ਚਿੱਟੇ ਬੈਂਡ ਟਾਈ ਨਾਲ ਕਾਲੇ ਕੋਟ ਪਹਿਨਣੇ ਲਾਜ਼ਮੀ ਬਣਾ ਦਿੱਤੇ ਸਨ। ਇਹ ਮੰਨਿਆ ਜਾਂਦਾ ਹੈ ਕਿ ਇਹ ਕਾਲਾ ਕੋਟ ਤੇ ਚਿੱਟੀ ਕਮੀਜ਼ ਵਕੀਲਾਂ ਵਿੱਚ ਅਨੁਸ਼ਾਸਨ ਲਿਆਉਂਦੀ ਹੈ ਤੇ ਉਨ੍ਹਾਂ ਵਿੱਚ ਨਿਆਂ ਪ੍ਰਤੀ ਵਿਸ਼ਵਾਸ ਪੈਦਾ ਕਰਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Transfer List: ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ - ਕੇਜਰੀਵਾਲ ਡਰਾਮਾ ਕਰ ਰਹੇ ਹਨ 
BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ - ਕੇਜਰੀਵਾਲ ਡਰਾਮਾ ਕਰ ਰਹੇ ਹਨ 
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget