ਪੜਚੋਲ ਕਰੋ

ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਸਿਰਫ ਇੱਕ ਚੈਨਲ 'ਤੇ ਹੀ ਕਿਉਂ?

ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਨ ਕਰਨ ਦੀ ਇਜਾਜ਼ਤ ਸਿਰਫ ਇੱਕ ਟੀਵੀ ਚੈਨਲ ਨੂੰ ਹੀ ਕਿਉਂ? ਇਹ ਹੱਕ ਸਾਰੇ ਚਾਹਵਾਨ ਚੈਨਲਾ ਨੂੰ ਮਿਲਣਾ ਚਾਹੀਦਾ ਹੈ। ਇਹ ਸਵਾਲ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਉਠਾਇਆ ਹੈ।

ਚੰਡੀਗੜ੍ਹ: ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਨ ਕਰਨ ਦੀ ਇਜਾਜ਼ਤ ਸਿਰਫ ਇੱਕ ਟੀਵੀ ਚੈਨਲ ਨੂੰ ਹੀ ਕਿਉਂ? ਇਹ ਹੱਕ ਸਾਰੇ ਚਾਹਵਾਨ ਚੈਨਲਾ ਨੂੰ ਮਿਲਣਾ ਚਾਹੀਦਾ ਹੈ। ਇਹ ਸਵਾਲ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਉਠਾਇਆ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਨ ਕਰਨ ਦੀ ਇਜਾਜ਼ਤ ਹਰ ਚਾਹਵਾਨ ਟੀਵੀ ਚੈਨਲ ਤੇ ਰੇਡੀਓ ਨੂੰ ਦਿੱਤੀ ਜਾਵੇ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਕਿਹਾ ਹੈ ਕਿ ਉਹ ਅੱਜ ਹੋ ਰਹੇ ਜਨਰਲ ਇਜਲਾਸ ਵਿੱਚ ਇਸ ਸਬੰਧੀ ਫ਼ੈਸਲਾ ਕਰਨ। ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਇਹ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਸਿੱਖ ਗੁਰੂ ਸਾਹਿਬਾਨ ਤੇ ਗੁਰਬਾਣੀ ਦਾ ਪ੍ਰਚਾਰ-ਪਸਾਰ ਕਰੇ। ਇਸ ਦਾ ਇੱਕ ਢੰਗ ਦਰਬਾਰ ਸਾਹਿਬ ਤੋਂ ਹੁੰਦਾ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਬਿਨਾਂ ਕਿਸੇ ਭੇਦ-ਭਾਵ ਦੇ ਆਪਣੇ ਸੰਦੇਸ਼ਾਂ ਦਾ ਪਾਸਾਰ ਕੀਤਾ ਸੀ ਪਰ ਹੁਣ ਗੁਰਬਾਣੀ ਪ੍ਰਸਾਰਨ ਸਿਰਫ਼ ਇੱਕ ਚੈਨਲ ’ਤੇ ਹੀ ਕਰਨਾ ਗੁਰਬਾਣੀ ਦੀਆਂ ਸਿੱਖਿਆਵਾਂ ਤੇ ਭਾਵਨਾ ਦੇ ਵਿਰੁੱਧ ਹੈ। ਕਾਬਲੇਗੌਰ ਹੈ ਕਿ ਇਸ ਵੇਲੇ ਬਾਦਲ ਪਰਿਵਾਰ ਦੀ ਮਾਲਕੀ ਵਾਲੇ ਪੀਟੀਸੀ ਚੈਨਲ ਨੂੰ ਹੀ ਗੁਰਬਾਣੀ ਦੇ ਪ੍ਰਸਾਰਨ ਦਾ ਹੱਕ ਹੈ। ਇਸ ਲਈ ਦੂਜੇ ਚੈਨਲ ਗੁਰਬਾਣੀ ਦਾ ਸਿੱਧਾ ਪ੍ਰਸਾਰਨ ਨਹੀਂ ਕਰ ਸਕਦੇ। ਇਹ ਮੰਗ ਪਹਿਲਾਂ ਵੀ ਕਈ ਵਾਰ ਉੱਠ ਚੁੱਕੀ ਹੈ ਪਰ ਇਸ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ ਗਿਆ। ਮੰਨਿਆ ਜਾਂਦਾ ਹੈ ਕਿ ਗੁਰਬਾਣੀ ਦੇ ਪ੍ਰਸਾਰਨ ਨਾਲ ਚੈਨਲਾਂ ਨੂੰ ਵੱਡਾ ਵਪਾਰਕ ਲਾਭ ਵੀ ਮਿਲਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Embed widget