ਪੜਚੋਲ ਕਰੋ

Delhi Excise Case: ਤਿਹਾੜ ਜੇਲ੍ਹ 'ਚ ਸਿਸੋਦੀਆ ਨੂੰ ਵੱਖਰੇ ਵਾਰਡ 'ਚ ਕਿਉਂ ਰੱਖਿਆ ਗਿਆ? ਜਾਣੋ ਕੀ ਹੈ ਕਾਰਨ

ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਸਿਸੋਦੀਆ ਨੂੰ ਜੇਲ੍ਹ 'ਚ ਬੰਦ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ।

Manish Sisodia In Tihar Jail: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਇਸ ਸਮੇਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਸਿਸੋਦੀਆ ਨੂੰ ਤਿਹਾੜ ਦੀ ਜੇਲ੍ਹ ਨੰਬਰ-1 ਵਿੱਚ ਖ਼ੌਫ਼ਨਾਕ ਕੈਦੀਆਂ ਨਾਲ ਰੱਖਿਆ ਗਿਆ ਹੈ। 'ਆਪ' ਨੇਤਾ ਸੌਰਭ ਭਾਰਦਵਾਜ ਨੇ ਸਿਸੋਦੀਆ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਆਮ ਆਦਮੀ ਪਾਰਟੀ ਦੇ ਇਨ੍ਹਾਂ ਦੋਸ਼ਾਂ 'ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਹੁਣ ਸਪੱਸ਼ਟੀਕਰਨ ਦਿੱਤਾ ਹੈ।

ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਣ ਸਬੰਧੀ ਲਾਏ ਗਏ ਦੋਸ਼ ਬੇਬੁਨਿਆਦ ਹਨ। ਤਿਹਾੜ ਜੇਲ੍ਹ ਪ੍ਰਸ਼ਾਸਨ ਮੁਤਾਬਕ ਮਨੀਸ਼ ਸਿਸੋਦੀਆ ਨੂੰ ਸੁਰੱਖਿਆ ਦੇ ਮੱਦੇਨਜ਼ਰ ਵੱਖਰਾ ਵਾਰਡ ਦਿੱਤਾ ਗਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਕਿਹਾ, "ਜੇਲ੍ਹ ਨੰਬਰ-1 'ਚ ਕੈਦੀਆਂ ਦੀ ਗਿਣਤੀ ਘੱਟ ਹੋਣ ਕਾਰਨ ਮਨੀਸ਼ ਸਿਸੋਦੀਆ ਨੂੰ ਉਥੇ ਰੱਖਿਆ ਗਿਆ ਹੈ। ਸਿਸੋਦੀਆ ਕੋਲ ਬੰਦ ਕੈਦੀ ਕੋਈ ਵੀ ਗੈਂਗਸਟਰ ਨਹੀਂ ਹੈ ਅਤੇ ਜੇਲ੍ਹ 'ਚ ਉਨ੍ਹਾਂ ਦਾ ਵਿਵਹਾਰ ਚੰਗਾ ਹੈ।"

ਇਹ ਵੀ ਪੜ੍ਹੋ: Weather Forecast: ਕਿਤੇ ਤੇਜ਼ ਧੁੱਪ ਸੀ ਤੇ ਕਿਤੇ ਗੜਿਆਂ ਦੇ ਨਾਲ ਮੀਂਹ ਪਿਆ... ਭਵਿੱਖ ਵਿੱਚ ਮੌਸਮ ਕਿਹੋ ਜਿਹਾ ਰਹੇਗਾ? ਆਈਐਮਡੀ ਨੇ ਦੱਸਿਆ

'ਨਿਯਮਾਂ ਅਨੁਸਾਰ ਹੋਈ ਵਿਵਸਥਾ'

ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਅੱਗੇ ਕਿਹਾ, "ਮਨੀਸ਼ ਸਿਸੋਦੀਆ ਦਾ ਵੱਖਰਾ ਸੈੱਲ ਹੈ ਜਿਸ ਕਰਕੇ ਉਹ ਬਿਨਾਂ ਕਿਸੇ ਪਰੇਸ਼ਾਨੀ ਜਾਂ ਡਿਸਟਰਬੈਂਸ ਤੋਂ ਮੈਡੀਟੇਸ਼ਨ ਅਤੇ ਹੋਰ ਕੰਮ ਆਸਾਨੀ ਨਾਲ ਕਰ ਸਕਦੇ ਹਨ।" ਜੇਲ੍ਹ ਪ੍ਰਸ਼ਾਸਨ ਨੇ ਕਿਹਾ, "ਜੇਲ੍ਹ ਦੇ ਨਿਯਮਾਂ ਅਨੁਸਾਰ ਸਾਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਸਿਸੋਦੀਆ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।" ਇਸ ਤੋਂ ਪਹਿਲਾਂ 'ਆਪ' ਨੇਤਾ ਸੌਰਭ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਸੀ ਕਿ ਤਿਹਾੜ ਜੇਲ 'ਚ ਸਿਸੋਦੀਆ ਦੀ ਜਾਨ ਨੂੰ ਖਤਰਾ ਹੈ।

'ਆਪ' ਨੇ ਭਾਜਪਾ 'ਤੇ ਲਾਏ ਗੰਭੀਰ ਦੋਸ਼

ਸੌਰਭ ਭਾਰਦਵਾਜ ਨੇ ਕਿਹਾ, "ਕੀ ਭਾਜਪਾ ਨੇ ਮਨੀਸ਼ ਸਿਸੋਦੀਆ ਦਾ ਕਤਲ ਜੇਲ੍ਹ ਵਿੱਚ ਕਰਵਾਉਣ ਦੀ ਸਾਜ਼ਿਸ਼ ਰਚੀ ਹੈ? ਇਸ ਸਾਜ਼ਿਸ਼ ਤਹਿਤ ਮਨੀਸ਼ ਸਿਸੋਦੀਆ ਨੂੰ ਖ਼ਤਰਨਾਕ ਅਪਰਾਧੀਆਂ ਦੇ ਨਾਲ ਜੇਲ੍ਹ ਨੰਬਰ ਇੱਕ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ, "ਜੇਕਰ ਪ੍ਰਧਾਨ ਮੰਤਰੀ ਅਤੇ ਭਾਜਪਾ 'ਆਪ' ਨੂੰ ਸਿਆਸੀ ਤੌਰ 'ਤੇ ਹਰਾ ਨਹੀਂ ਸਕੇ ਤਾਂ ਉਨ੍ਹਾਂ ਨੇ ਸਾਡੇ ਨੇਤਾਵਾਂ ਨੂੰ ਮਾਰਨ ਦੀ ਸਾਜ਼ਿਸ਼ ਰਚੀ? ਕੀ ਪ੍ਰਧਾਨ ਮੰਤਰੀ ਇਸ ਤਰ੍ਹਾਂ ਦਿੱਲੀ ਅਤੇ ਐਮਸੀਡੀ ਦੀ ਹਾਰ ਦਾ ਬਦਲਾ ਲੈਣਗੇ?"

ਇਹ ਵੀ ਪੜ੍ਹੋ: India Navy Chopper Accident : ਭਾਰਤੀ ਜਲ ਸੈਨਾ ਦਾ ਹੈਲੀਕਾਪਟਰ ਮੁੰਬਈ ਤੱਟ ਨੇੜੇ ਹਾਦਸਾਗ੍ਰਸਤ, ਚਾਲਕ ਦਲ ਸੁਰੱਖਿਅਤ

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget