ਪੜਚੋਲ ਕਰੋ

Happy New Year: ਸਭ ਨੇ ਕਿਹਾ 'ਹੈਪੀ ਨਿਊ ਈਅਰ', ਕੀ ਤੁਸੀਂ ਜਾਣਦੇ ਹੋ ਇਸ ਦੀ ਅਸਲ ਕਹਾਣੀ?

ਸਾਲ 2021 ਖ਼ਤਮ ਹੋ ਗਿਆ ਹੈ ਤੇ ਪੂਰੀ ਦੁਨੀਆ ਨੇ ਬੇਹੱਦ ਜੋਸ਼ ਤੇ ਖੁਸ਼ੀ ਨਾਲ ਸਾਲ 2022 ਦਾ ਸਵਾਗਤ ਕੀਤਾ ਹੈ। ਅਜਿਹੇ ‘ਚ ਕਿਸੇ ਨਾ ਕਿਸੇ ਦੇ ਦਿਲ ‘ਚ ਇਹ ਸਵਾਲ ਤਾਂ ਆਉਂਦਾ ਹੀ ਹੋਣਾ ਹੈ ਕਿ ਆਖਰ ਨਵਾਂ ਸਾਲ 1 ਜਨਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ।

ਨਵੀਂ ਦਿੱਲੀ: ਸਾਲ 2021 ਖ਼ਤਮ ਹੋ ਗਿਆ ਹੈ ਤੇ ਪੂਰੀ ਦੁਨੀਆ ਨੇ ਬੇਹੱਦ ਜੋਸ਼ ਤੇ ਖੁਸ਼ੀ ਨਾਲ ਸਾਲ 2022 ਦਾ ਸਵਾਗਤ ਕੀਤਾ ਹੈ। ਅਜਿਹੇ ‘ਚ ਕਿਸੇ ਨਾ ਕਿਸੇ ਦੇ ਦਿਲ ‘ਚ ਇਹ ਸਵਾਲ ਤਾਂ ਆਉਂਦਾ ਹੀ ਹੋਣਾ ਹੈ ਕਿ ਆਖਰ ਨਵਾਂ ਸਾਲ 1 ਜਨਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ, ਕਿਸੇ ਹੋਰ ਮਹੀਨੇ ਕਿਉਂ ਨਹੀ, ਤਾਂ ਅੱਜ ਤੁਹਾਨੂੰ ਇਸ ਦਾ ਜਵਾਬ ਵੀ ਦੇ ਹੀ ਦਿੰਦੇ ਹਾਂ। 1 ਜਨਵਰੀ ਨੂੰ ਨਵਾਂ ਸਾਲ ਮਨਾਏ ਜਾਣ ਪਿੱਛੇ ਕਈ ਕਾਰਨ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਜਨਵਰੀ ਮਹੀਨੇ ਦਾ ਨਾਂ ਰੋਮਨ ਦੇ ਦੇਵਤਾ ‘ਜਾਨੂਸ’ ਦੇ ਨਾਂ ‘ਤੇ ਪਿਆ।

ਕਿਹਾ ਜਾਂਦਾ ਹੈ ਕਿ ਜਾਨੂਸ ਦੇ ਅੱਗੇ ਤੇ ਪਿੱਛੇ ਦੋ ਮੂੰਹ ਸੀ ਜਿਸ ਕਰਕੇ ਉਸ ਨੂੰ ਬੀਤੇ ਹੋਏ ਕੱਲ੍ਹ ਤੇ ਆਉਣ ਵਾਲੇ ਸਮੇਂ ਬਾਰੇ ਪਤਾ ਲੱਗ ਜਾਂਦਾ ਸੀ। ਜਾਨੂਸ ਦੇ ਨਾਂ ‘ਤੇ ਸਾਲ ਦਾ ਪਹਿਲਾ ਦਿਨ ਮਨਾਇਆ ਗਿਆ ਤੇ 1 ਜਨਵਰੀ ਨੂੰ ਇਸ ਦੀ ਸ਼ੁਰੂਆਤ ਮੰਨੀ ਗਈ। ਇਸ ਤੋਂ ਇਲਾਵਾ ਕਿਹਾ ਜਾਂਦਾ ਹੈ ਕਿ 45 ਈਸਾ ਪੂਰਵ ਰੋਮ ਦੇ ਬਾਦਸ਼ਾਹ ਜੁਲੀਅਰ ਸੀਜਰ ਨੇ ਜੂਲੀਅਨ ਕੈਲੰਡਰ ਬਣਵਾਇਆ ਸੀ। ਉਦੋਂ ਤੋਂ ਹੀ ਦੁਨੀਆ ਭਰ ‘ਚ ਜ਼ਿਆਦਾਤਰ ਦੇਸ਼ਾਂ ‘ਚ ਇੱਕ ਜਨਵਰੀ ਨੂੰ ਹੀ ਸਾਲ ਦਾ ਪਹਿਲਾ ਦਿਨ ਮਨਾਇਆ ਜਾਂਦਾ ਹੈ। ਇਸ ਕੈਲੰਡਰ ‘ਚ ਕਈ ਗਲਤੀਆ ਮਿਲਣ ਤੋਂ ਬਾਅਦ ਗ੍ਰਿਗੋਰੀਅਨ ਕੈਲੰਡਰ ਆਇਆ।

ਇਸ ਦੀ ਸੁਰੂਆਤ 15 ਅਕਤੂਬਰ 1582 ਤੋਂ ਹੋਈ। ਇਸ ਕੈਲੰਡਰ ਦੀ ਸ਼ੁਰੂਆਤ ਈਸਾਈਆਂ ਨੇ ਕ੍ਰਿਸਮਸ ਦੀ ਤਾਰੀਖ ਤੈਅ ਕਰਨ ਲਈ ਕੀਤੀ। ਇਸ ਤੋਂ ਬਾਅਦ ਜੇਕਰ ਹਿੰਦੂ ਧਰਮ ਦੀ ਗੱਲ ਕਰੀਏ ਤਾਂ ਸਾਲ ਦੀ ਸ਼ੁਰੂਆਤ ਚੇਤਰ ਮਹੀਨੇ ਤੋਂ ਕੀਤੀ ਜਾਂਦੀ ਹੈ। ਲੋਕਾਂ ਦਾ ਮੰਨਣਾ ਹੈ ਕਿ ਭਗਵਾਨ ਬ੍ਰਹਮਾ ਨੇ ਦੁਨੀਆ ਦੀ ਰਚਨਾ ਕੀਤੀ ਸੀ। ਇਸ ਲਈ ਇਸ ਦਿਨ ਨੂੰ ਨਵੇਂ ਸਾਲ ਦੇ ਤੌਰ ‘ਤੇ ਮਨਾਇਆ ਜਾਂਦਾ ਹੈ।

ਇਸਲਾਮਿਕ ਕੈਲੰਡਰ ਮੁਤਾਬਕ ਮੋਹਰਮ ਮਹੀਨੇ ਦੀ 1 ਤਾਰੀਖ਼ ਨੂੰ ਨਵਾਂ ਸਾਲ ਹਿਜਰੀ ਤੋਂ ਸ਼ੁਰੂ ਹੁੰਦਾ ਹੈ।ਜਦਕਿ ਪੰਜਾਬੀਆਂ ਨੇ ਨਵਾਂ ਸਾਲ ਵੈਸਾਖੀ ਦੇ ਦਿਨ ਨਾਲ ਮਨਾਇਆ। ਪੱਛਮੀ ਬੰਗਾਲ ਤੇ ਬੰਗਲਾਦੇਸ਼ ‘ਚ ਵੀ ਵੈਸਾਖੀ ਦੇ ਨੇੜੇ ਹੀ ਨਵਾਂ ਸਾਲ ਮਨਾਇਆ ਜਾਂਦਾ ਹੈ। ਮਹਾਰਾਸ਼ਟਰ ‘ਚ ਮਾਰਚ-ਅਪਰੈਲ ਦੇ ਮਹੀਨੇ ਆਉਣ ਵਾਲੀ ਗੁਡੀ ਪਡਵਾ ਦੇ ਦਿਨ ਨਵਾਂ ਸਾਲ ਮਨਾਇਆ ਜਾਂਦਾ ਹੈ ਤੇ ਗੁਜਰਾਤੀ ਨਵਾਂ ਸਾਲ ਦੀਵਾਲੀ ਦੇ ਦੂਜੇ ਦਿਨ ਮਨਾਉਂਦੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget