ਪੜਚੋਲ ਕਰੋ

Andhra Pradesh: ਵਿਅਕਤੀ ਨੂੰ ਆਪਣੀ ਪਹਿਲੀ ਪਤਨੀ ਦੀਆਂ ਰੀਲਸ ਦੇਖਣਾ ਪਿਆ ਮਹਿੰਗਾ, ਦੂਜੀ ਪਤਨੀ ਨੇ ਗੁੱਸੇ 'ਚ ਕਰ ਦਿੱਤਾ ਇਹ ਕੰਮ

ਵਿਅਕਤੀ ਆਪਣੀ ਐਕਸ ਵਾਈਫ ਦੀਆਂ ਰੀਲਸ ਦੇਖ ਰਿਹਾ ਸੀ, ਉਸ ਵੇਲੇ ਉਸ ਦੀ ਦੂਜੀ ਪਤਨੀ ਇੰਨੀ ਗੁੱਸੇ 'ਚ ਆ ਗਈ ਕਿ ਉਸ ਨੇ ਬਲੇਡ ਨਾਲ ਆਪਣੇ ਪਤੀ ਦਾ ਪ੍ਰਾਈਵੇਟ ਪਾਰਟ ਕੱਟ ਦਿੱਤਾ।

Wife Cuts Husband Genitals: ਇੱਕ ਵਿਅਕਤੀ ਨੂੰ ਆਪਣੀ ਐਕਸ ਵਾਈਫ ਦੀ ਇੰਸਟਾ ਰੀਲਸ ਦੇਖਣਾ ਮਹਿੰਗਾ ਪੈ ਗਿਆ। ਦੱਸ ਦਈਏ ਕਿ ਜਦੋਂ ਉਹ ਵਿਅਕਤੀ ਆਪਣੀ ਐਕਸ ਵਾਈਫ ਦੀਆਂ ਰੀਲਸ ਦੇਖ ਰਿਹਾ ਸੀ, ਉਸ ਵੇਲੇ ਉਸ ਦੀ ਦੂਜੀ ਪਤਨੀ ਇੰਨੀ ਗੁੱਸੇ 'ਚ ਆ ਗਈ ਕਿ ਉਸ ਨੇ ਬਲੇਡ ਨਾਲ ਆਪਣੇ ਪਤੀ ਦਾ ਪ੍ਰਾਈਵੇਟ ਪਾਰਟ ਕੱਟ ਦਿੱਤਾ। ਇਹ ਹੈਰਾਨ ਕਰਨ ਵਾਲੀ ਘਟਨਾ ਆਂਧਰਾ ਪ੍ਰਦੇਸ਼ ਦੇ ਐਨਟੀਆਰ ਜ਼ਿਲ੍ਹੇ ਦੀ ਹੈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਵਿਅਕਤੀ ਨੂੰ ਹਸਪਤਾਲ ਲੈ ਗਏ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਟਾਈਮਸ ਆਫ਼ ਇੰਡੀਆ ਨੇ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਪੀੜਤ ਆਨੰਦ ਬਾਬੂ (26) ਦਾ 6 ਸਾਲ ਪਹਿਲਾਂ ਵਿਆਹ ਹੋਇਆ ਸੀ, ਪਰ ਲਗਾਤਾਰ ਹੋ ਰਹੇ ਝਗੜਿਆਂ ਕਰਕੇ ਉਹ ਆਪਣੀ ਪਤਨੀ ਤੋਂ ਵੱਖ ਹੋ ਗਿਆ ਸੀ। ਇਸ ਤੋਂ ਬਾਅਦ ਚਾਰ ਸਾਲ ਪਹਿਲਾਂ ਉਸ ਦਾ ਵਿਆਹ ਵਰਮਾ ਨਾਂ ਦੀ ਔਰਤ ਨਾਲ ਹੋਇਆ ਸੀ। ਉਦੋਂ ਤੋਂ ਹੀ ਉਹ ਦੋਵੇਂ ਐਨਟੀਆਰ ਜ਼ਿਲ੍ਹੇ ਦੇ ਮਪੱਲਾ ਪਿੰਡ ਵਿੱਚ ਰਹਿ ਰਹੇ ਹਨ ਅਤੇ ਦਿਹਾੜੀਦਾਰ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰ ਰਹੇ ਹਨ।

ਇਹ ਵੀ ਪੜ੍ਹੋ: Shimla Blast Update: ਸ਼ਿਮਲਾ ਧਮਾਕੇ ਦੀ ਜਾਂਚ ਲਈ ਪਹੁੰਚੀ NSG ਦੀ ਟੀਮ, ਇਲਾਕਾ ਕੀਤਾ ਸੀਲ

ਪਤਨੀ ਨੇ ਐਕਸ ਵਾਈਫ ਦੀਆਂ ਰੀਲਸ ਦੇਖਦਿਆਂ ਵੇਖਿਆ

ਸ਼ਨੀਵਾਰ (22 ਜੁਲਾਈ) ਦੀ ਸਵੇਰ ਨੂੰ ਵਰਮਾ ਨੇ ਦੇਖਿਆ ਕਿ ਉਸ ਦਾ ਪਤੀ ਆਨੰਦ ਬਾਬੂ ਮੋਬਾਈਲ 'ਚ ਰੁੱਝਿਆ ਹੋਇਆ ਸੀ। ਉਸ ਨੇ ਨੇੜੇ ਜਾ ਕੇ ਦੇਖਿਆ ਕਿ ਪਤੀ ਇੰਸਟਾਗ੍ਰਾਮ 'ਤੇ ਆਪਣੀ ਪਹਿਲੀ ਪਤਨੀ ਦੀ ਵੀਡੀਓ ਦੇਖ ਰਿਹਾ ਸੀ। ਇਹ ਦੇਖ ਕੇ ਵਰਮਾ ਨੂੰ ਗੁੱਸਾ ਆ ਗਿਆ ਅਤੇ ਇਸ ਤੋਂ ਬਾਅਦ ਪਤੀ-ਪਤਨੀ 'ਚ ਬਹਿਸ ਸ਼ੁਰੂ ਹੋ ਗਈ, ਜੋ ਕਿ ਲੜਾਈ ਤੱਕ ਪਹੁੰਚ ਗਈ। ਗੁੱਸੇ 'ਚ ਆਈ ਪਤਨੀ ਨੇ ਪਤੀ 'ਤੇ ਬਲੇਡ ਨਾਲ ਹਮਲਾ ਕਰ ਦਿੱਤਾ ਅਤੇ ਉਸ ਦਾ ਪ੍ਰਾਈਵੇਟ ਪਾਰਟ ਕੱਟ ਦਿੱਤਾ।

ਹਸਪਤਾਲ ਵਿੱਚ ਕਰਵਾਇਆ ਭਰਤੀ

ਚੀਕ-ਚਿਹਾੜਾ ਸੁਣ ਕੇ ਆਸਪਾਸ ਦੇ ਲੋਕ ਪਹੁੰਚ ਗਏ, ਉਨ੍ਹਾਂ ਨੇ ਦੇਖਿਆ ਕਿ ਆਨੰਦ ਦੇ ਸਰੀਰ 'ਚੋਂ ਕਾਫੀ ਖੂਨ ਵਹਿ ਰਿਹਾ ਸੀ। ਉਸ ਨੂੰ ਤੁਰੰਤ ਨੰਦੀਗਾਮ ਸਰਕਾਰੀ ਹਸਪਤਾਲ ਲਿਜਾਇਆ ਗਿਆ ਅਤੇ ਜਿਥੋਂ ਉਸ ਨੂੰ ਇਲਾਜ ਲਈ ਵਿਜੇਵਾੜਾ ਰੈਫਰ ਕਰ ਦਿੱਤਾ ਗਿਆ ਹੈ। ਡਾਕਟਰਾਂ ਨੇ ਦੱਸਿਆ ਕਿ ਆਨੰਦ ਦੇ ਪ੍ਰਾਈਵੇਟ ਪਾਰਟ 'ਤੇ ਡੂੰਘਾ ਜ਼ਖ਼ਮ ਸੀ। ਡਾਕਟਰਾਂ ਨੇ ਕੱਟੇ ਹੋਏ ਹਿੱਸੇ ਨੂੰ ਟਾਂਕੇ ਲਗਾ ਕੇ ਜੋੜ ਦਿੱਤਾ ਹੈ। ਹਾਲਤ ਸਥਿਰ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪਤੀ-ਪਤਨੀ ਨੇ ਟਮਾਟਰਾਂ ਨਾਲ ਭਰਿਆ ਟਰੱਕ ਕੀਤਾ ਹਾਈਜੈਕ! ਹੁਣ ਆਏ ਪੁਲਿਸ ਅੜਿੱਕੇ

ਟਾਪ ਹੈਡਲਾਈਨ

CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
Embed widget