ਪੜਚੋਲ ਕਰੋ
Advertisement
(Source: Dainik Bhaskar)
ਬੀਜੇਪੀ ਸਰਕਾਰ ਵੱਲੋਂ ਇੱਕ ਹੋਰ ਸ਼ਹਿਰ ਦਾ ਨਾਂ ਬਦਲਣ ਦੀ ਤਿਆਰੀ
ਬੀਜੇਪੀ ਸਰਕਾਰ ਇੱਕ ਹੋਰ ਇਤਿਹਾਸਕ ਸ਼ਹਿਰ ਦਾ ਨਾਂ ਬਦਲਣ ਦੀ ਤਿਆਰੀ ਕਰ ਰਹੀ ਹੈ। ਇਸ ਵਾਰ ਵਾਰੀ ਆਗਰਾ ਦੀ ਹੈ। ਇਸ ਲਈ ਉੱਤਰ ਪ੍ਰਦੇਸ਼ ਦੇ ਅਫਸਰਾਂ ਨੇ ਆਗਰਾ ਦੇ ਪੁਰਾਤਨ ਨਾਮ ਦਾ ਪਤਾ ਲਾਉਣ ਸਬੰਧੀ ਅਮਲ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਲੱਗਦਾ ਹੈ ਕਿ ਯੋਗੀ ਅਦਿੱਤਿਆਨਾਥ ਸਰਕਾਰ ਆਗਰਾ ਦਾ ਨਾਮ ਬਦਲਣ ਦੀ ਯੋਜਨਾ ਬਣਾ ਰਹੀ ਹੈ।
ਨਵੀਂ ਦਿੱਲੀ: ਬੀਜੇਪੀ ਸਰਕਾਰ ਇੱਕ ਹੋਰ ਇਤਿਹਾਸਕ ਸ਼ਹਿਰ ਦਾ ਨਾਂ ਬਦਲਣ ਦੀ ਤਿਆਰੀ ਕਰ ਰਹੀ ਹੈ। ਇਸ ਵਾਰ ਵਾਰੀ ਆਗਰਾ ਦੀ ਹੈ। ਇਸ ਲਈ ਉੱਤਰ ਪ੍ਰਦੇਸ਼ ਦੇ ਅਫਸਰਾਂ ਨੇ ਆਗਰਾ ਦੇ ਪੁਰਾਤਨ ਨਾਮ ਦਾ ਪਤਾ ਲਾਉਣ ਸਬੰਧੀ ਅਮਲ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਲੱਗਦਾ ਹੈ ਕਿ ਯੋਗੀ ਅਦਿੱਤਿਆਨਾਥ ਸਰਕਾਰ ਆਗਰਾ ਦਾ ਨਾਮ ਬਦਲਣ ਦੀ ਯੋਜਨਾ ਬਣਾ ਰਹੀ ਹੈ।
ਆਗਰਾ ਦੀ ਭੀਮ ਰਾਓ ਅੰਬੇਦਕਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਰਵਿੰਦ ਦੀਕਸ਼ਿਤ ਨੇ ਸੋਮਵਾਰ ਨੂੰ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਤੋਂ ਪੱਤਰ ਮਿਲਣ ਮਗਰੋਂ ਇਸ ਬਾਬਤ ਕਮੇਟੀ ਬਣਾ ਦਿੱਤੀ ਗਈ ਹੈ। ਇਹ ਕਮੇਟੀ ਪੜਤਾਲ ਕਰੇਗੀ।
ਦੀਕਸ਼ਿਤ ਨੇ ਦੱਸਿਆ ਕਿ ਕੁਝ ਸਥਾਨਕ ਵਸਨੀਕਾਂ ਨੇ ਆਗਰਾ ਦਾ ਨਾਮ ਬਦਲੇ ਜਾਣ ਦੀ ਸੂਬਾ ਸਰਕਾਰ ਦੀ ਅਸ਼ਟਾਮ ਤੇ ਰਜਿਸਟਰੇਸ਼ਨ ਵਿਭਾਗ ਦੀ ਵੈੱਬਸਾਈਟ ’ਤੇ ਮੰਗ ਕੀਤੀ ਸੀ। ਇਸ ਮਗਰੋਂ ਇਹ ਮਾਮਲਾ ਆਗਰਾ ਪ੍ਰਸ਼ਾਸਨ ਕੋਲ ਗਿਆ ਜਿਨ੍ਹਾਂ ਯੂਨੀਵਰਸਿਟੀ ਕੋਲ ਪਹੁੰਚ ਕੀਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੋਣਾਂ 2024
ਦੇਸ਼
ਵਿਸ਼ਵ
ਕਾਰੋਬਾਰ
Advertisement