ਪੜਚੋਲ ਕਰੋ

Maharashtra Election 2024: ਗੈਂਗਸਟਰ ਲਾਰੈਂਸ ਬਿਸ਼ਨੋਈ ਲੜੇਗਾ ਚੋਣ ? ਬਾਬਾ ਸਿੱਦੀਕੀ ਦੀ ਸੀਟ ਤੋਂ ਚੋਣ ਲੜਨ ਲਈ ਖ਼ਰੀਦਿਆ ਨਾਮਜ਼ਦਗੀ ਪੱਤਰ

Lawrence Bishnoi News: ਉੱਤਰੀ ਭਾਰਤੀ ਵਿਕਾਸ ਸੈਨਾ ਦੇ ਮੁਖੀ ਸੁਨੀਲ ਸ਼ੁਕਲਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਾਂਦਰਾ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਚੋਣਾਂ ਲਈ ਲਾਰੈਂਸ ਬਿਸ਼ਨੋਈ ਦੀ ਤਰਫੋਂ ਨਾਮਜ਼ਦਗੀ ਪੱਤਰ ਦਾਖਲ ਕਰਨਾ ਚਾਹੁੰਦੀ ਹੈ।

Maharashtra Assembly Election 2024: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 2024 ਤੋਂ ਪਹਿਲਾਂ ਉੱਤਰੀ ਭਾਰਤੀ ਵਿਕਾਸ ਸੈਨਾ ਨਾਮ ਦੀ ਇੱਕ ਸਿਆਸੀ ਪਾਰਟੀ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਤਰਫੋਂ ਨਾਮਜ਼ਦਗੀ ਦਾਖਲ ਕਰਨ ਲਈ ਰਿਟਰਨਿੰਗ ਅਫਸਰ ਤੋਂ ਫਾਰਮ ਏ ਅਤੇ ਫਾਰਮ ਬੀ ਲਿਆ ਹੈ।

ਜਾਣਕਾਰੀ ਮੁਤਾਬਕ ਉੱਤਰੀ ਭਾਰਤੀ ਵਿਕਾਸ ਸੈਨਾ ਦੇ ਨੇਤਾ ਸੁਨੀਲ ਸ਼ੁਕਲਾ ਬਾਂਦਰਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਹੋਣ ਵਾਲੀਆਂ ਚੋਣਾਂ ਲਈ ਲਾਰੈਂਸ ਬਿਸ਼ਨੋਈ ਦੀ ਤਰਫੋਂ ਨਾਮਜ਼ਦਗੀ ਕਾਗਜ਼ ਦਾਖਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ, ''ਉਹ ਫਾਰਮ 'ਤੇ ਲਾਰੈਂਸ ਬਿਸ਼ਨੋਈ ਦੇ ਦਸਤਖਤ ਹਾਸਲ ਕਰਨਗੇ ਤੇ ਚੋਣ ਲੜਨ ਲਈ ਆਪਣਾ ਹਲਫ਼ਨਾਮਾ ਤਿਆਰ ਕਰਨਗੇ।

ਬਾਬਾ ਸਿੱਦੀਕੀ ਬਾਂਦਰਾ ਪੱਛਮੀ ਸੀਟ ਤੋਂ ਵਿਧਾਇਕ

ਬਾਬਾ ਸਿੱਦੀਕੀ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਬਾਂਦਰਾ ਪੱਛਮੀ ਵਿਧਾਨ ਸਭਾ ਸੀਟ ਤੋਂ ਕੀਤੀ ਸੀ। ਉਹ ਇਸੇ ਇਲਾਕੇ ਤੋਂ ਵਿਧਾਇਕ ਸਨ। ਬਾਬਾ ਸਿੱਦੀਕੀ ਦੀ 12 ਅਕਤੂਬਰ 2024 ਦੀ ਰਾਤ ਨੂੰ ਬਾਂਦਰਾ ਈਸਟ ਵਿੱਚ ਉਨ੍ਹਾਂ ਦੇ ਬੇਟੇ ਦੇ ਦਫ਼ਤਰ ਦੇ ਸਾਹਮਣੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲੇਆਮ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਸ਼ਿਬੂ ਲੋਨਕਰ ਨੇ ਲਈ ਸੀ।

ਉੱਤਰੀ ਭਾਰਤੀ ਵਿਕਾਸ ਸੈਨਾ ਪਾਰਟੀ ਨੇ ਇਹ ਵੀ ਦਾਅਵਾ ਕੀਤਾ ਕਿ ਜੇ ਲਾਰੈਂਸ ਬਿਸ਼ਨੋਈ ਸਹਿਮਤੀ ਦਿੰਦੇ ਹਨ ਤਾਂ 50 ਉਮੀਦਵਾਰਾਂ ਦੀ ਸੂਚੀ ਜਲਦੀ ਹੀ ਐਲਾਨ ਦਿੱਤੀ ਜਾਵੇਗੀ। ਗੁਜਰਾਤ ਦੀ ਸਾਬਰਮਤੀ ਸੈਂਟਰਲ ਜੇਲ 'ਚ ਬੰਦ ਬਿਸ਼ਨੋਈ ਅਜੀਤ ਪਵਾਰ ਦੀ ਅਗਵਾਈ ਵਾਲੇ NCP ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਅਤੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਧਮਕੀ ਦੇਣ ਤੋਂ ਬਾਅਦ ਸੁਰਖੀਆਂ 'ਚ ਹੈ।

ਬਾਂਦਰਾ ਪੱਛਮੀ ਵਿਧਾਨ ਸਭਾ ਹਲਕਾ ਹਮੇਸ਼ਾ ਹੀ ਗਰਮ ਸੀਟ ਰਿਹਾ ਹੈ। ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ, ਜਦੋਂ ਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਮਹਾਰਾਸ਼ਟਰ ਵਿੱਚ ਸੱਤਾਧਾਰੀ ਮਹਾਯੁਤੀ ਗਠਜੋੜ ਜਿਸ ਵਿੱਚ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ, ਭਾਜਪਾ ਅਤੇ ਅਜੀਤ ਪਵਾਰ ਦੀ ਅਗਵਾਈ ਵਾਲੀ ਐਨਸੀਪੀ ਸ਼ਾਮਲ ਹੈ, ਦਾ ਸਿੱਧਾ ਮੁਕਾਬਲਾ ਕਾਂਗਰਸ, ਸ਼ਿਵ ਸ਼ਿਵ ਸੈਨਾ (ਯੂਬੀਟੀ) ਅਤੇ ਸ਼ਰਦ ਪਵਾਰ ਦੀ ਅਗਵਾਈ ਵਾਲੀ ਵਿਰੋਧੀ ਮਹਾਂ ਵਿਕਾਸ ਅਗਾੜੀ (ਐਮਵੀਏ) ਨਾਲ ਹੋਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Embed widget