ਪੜਚੋਲ ਕਰੋ

ਧੁਆਂਖੀ ਧੁੰਦ ਤੋਂ 7 ਤੇ 8 ਨਵੰਬਰ ਨੂੰ ਮਿਲੇਗੀ ਰਾਹਤ!

ਦੀਵਾਲੀ ਤੋਂ ਬਾਅਦ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਬਿਹਾਰ ਦੇ ਕਈ ਹਿੱਸੇ ਧੁਆਂਖੀ ਧੁੰਦ ਵਿੱਚ ਘਿਰ ਗਏ ਹਨ। ਸਭ ਤੋਂ ਮਾੜਾ ਹਾਲ ਦਿੱਲੀ ਦਾ ਹੈ। ਇੱਥੇ ਸਾਹ ਲੈਣਾ ਵੀ ਔਖਾ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ ਵਿੱਚ 7 ਤੇ 8 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਤੋਂ ਬਾਅਦ ਹੀ ਕੁਝ ਰਾਹਤ ਮਿਲਣ ਦੀ ਆਸ ਹੈ।

ਚੰਡੀਗੜ੍ਹ: ਦੀਵਾਲੀ ਤੋਂ ਬਾਅਦ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਬਿਹਾਰ ਦੇ ਕਈ ਹਿੱਸੇ ਧੁਆਂਖੀ ਧੁੰਦ ਵਿੱਚ ਘਿਰ ਗਏ ਹਨ। ਸਭ ਤੋਂ ਮਾੜਾ ਹਾਲ ਦਿੱਲੀ ਦਾ ਹੈ। ਇੱਥੇ ਸਾਹ ਲੈਣਾ ਵੀ ਔਖਾ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ ਵਿੱਚ 7 ਤੇ 8 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਤੋਂ ਬਾਅਦ ਹੀ ਕੁਝ ਰਾਹਤ ਮਿਲਣ ਦੀ ਆਸ ਹੈ। ਦਰਅਸਲ ਨਾਸਾ ਵੱਲੋਂ ਜਾਰੀ ਸੈਟੇਲਾਈਟ ਤਸਵੀਰਾਂ ਵਿੱਚ ਪੰਜਾਬ, ਹਰਿਆਣਾ, ਦਿੱਲੀ, ਯੂਪੀ, ਬਿਹਾਰ ਦੇ ਕਈ ਹਿੱਸੇ ਧੁਆਂਖੀ ਧੁੰਦ ਵਿੱਚ ਘਿਰੇ ਨਜ਼ਰ ਆ ਰਹੇ ਹਨ। ਇਸ ਮਗਰੋਂ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਦਖ਼ਲ ਦਿੰਦਿਆਂ ਦਿੱਲੀ, ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ। ਤਿੰਨ ਰਾਜਾਂ ਦੇ ਮੁੱਖ ਸਕੱਤਰ ਚੌਵੀ ਘੰਟੇ ਸਥਿਤੀ 'ਤੇ ਨਜ਼ਰ ਰੱਖਣਗੇ। ਪ੍ਰਧਾਨ ਮੰਤਰੀ ਦਫ਼ਤਰ ਵੀ ਮੁੱਖ ਸਕੱਤਰਾਂ ਨਾਲ ਇਸ ਮਾਮਲੇ ’ਤੇ ਤਾਲਮੇਲ ਰੱਖੇਗਾ। ਉਧਰ, ਦਿੱਲੀ ਸਰਕਾਰ ਨੇ ਪ੍ਰਦੂਸ਼ਣ ਸਬੰਧੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਇਸ ਤਹਿਤ ਲੋਕਾਂ ਨੂੰ ਘਰ ਤੋਂ ਬਾਹਰ ਖੁੱਲ੍ਹੇ ਵਿਚ ਗਤੀਵਿਧੀਆਂ ਤੋਂ ਬਚਣ ਲਈ ਕਿਹਾ ਗਿਆ ਹੈ। ਸਵੇਰੇ ਤੇ ਦੇਰ ਸ਼ਾਮ ਬਾਹਰ ਨਿਕਲਣ ਤੋਂ ਗੁਰੇਜ ਕਰਨ ਦੀ ਸਲਾਹ ਦਿੱਤੀ ਗਈ ਹੈ। ਦਿੱਲੀ ਵਿੱਚ ‘ਪਬਲਿਕ ਹੈਲਥ ਐਮਰਜੈਂਸੀ’ ਐਲਾਨੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਤੌਰ ’ਤੇ ਕੌਮੀ ਰਾਜਧਾਨੀ ਖੇਤਰ (ਐਨਸੀਆਰ) ’ਚ ਸਥਿਤ ਸੱਤ ਸਨਅਤੀ ਕਲੱਸਟਰਾਂ ਤੇ ਵੱਡੇ ਟਰੈਫ਼ਿਕ ਲਾਂਘਿਆਂ ’ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਪ੍ਰਦੂਸ਼ਣ ਫੈਲਾਉਣ ਵਾਲੀਆਂ ਸਨਅਤੀ ਇਕਾਈਆਂ, ਕੂੜਾ ਸਾੜਨ ਤੇ ਉਸਾਰੀਆਂ ਉੱਤੇ ਵੀ ਨਜ਼ਰ ਰੱਖ ਰਿਹਾ ਹੈ। ਪ੍ਰਧਾਨ ਮੰਤਰੀ ਦਫ਼ਤਰ ਦੀ ਮੀਟਿੰਗ ਵਿਚ ਖੇਤੀਬਾੜੀ, ਵਾਤਾਵਰਨ, ਜੰਗਲਾਤ, ਮੌਸਮੀ ਤਬਦੀਲੀ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ।

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget