ਪੜਚੋਲ ਕਰੋ

ਜੈੱਟ ਏਅਰਵੈਜ਼ ਬੰਦ ਹੋਣ ਕਾਰਨ ਬੇਰੁਜ਼ਗਾਰ ਕਰਮਚਾਰੀਆਂ ਦੀ ਸਪਾਈਸਜੈੱਟ ਨੇ ਫੜੀ ਬਾਂਹ

ਸਸਤੀ ਉਡਾਨ ਯਾਤਰਾ ਮੁਹੱਈਆ ਕਰਵਾਉਣ ਵਾਲੀ ਏਅਰਲਾਈਨ ਸਪਾਈਸਜੈਟ ਨੇ ਕਿਹਾ ਕਿ ਉਨ੍ਹਾਂ ਨੇ ਜੈੱਟ ਏਅਰਵੇਜ਼ ਦੇ 100 ਪਾਇਲਟਸ ਸਮੇਤ 500 ਤੋਂ ਵੱਧ ਕਰਮਚਾਰੀਆਂ ਨੂੰ ਨੌਕਰੀ ‘ਤੇ ਰੱਖ ਲਿਆ ਹੈ।

ਨਵੀਂ ਦਿੱਲੀ: ਸਸਤੀ ਉਡਾਨ ਯਾਤਰਾ ਮੁਹੱਈਆ ਕਰਵਾਉਣ ਵਾਲੀ ਏਅਰਲਾਈਨ ਸਪਾਈਸਜੈਟ ਨੇ ਕਿਹਾ ਕਿ ਉਨ੍ਹਾਂ ਨੇ ਜੈੱਟ ਏਅਰਵੇਜ਼ ਦੇ 100 ਪਾਇਲਟਸ ਸਮੇਤ 500 ਤੋਂ ਵੱਧ ਕਰਮਚਾਰੀਆਂ ਨੂੰ ਨੌਕਰੀ ‘ਤੇ ਰੱਖ ਲਿਆ ਹੈ। ਕੰਪਨੀ ਦਾ ਕਹਿਣਾ ਹੈ ਕਿ ਉਹ ਅੱਗੇ ਵੀ ਹੋਰ ਕਰਮਚਾਰੀਆਂ ਨੂੰ ਸ਼ਾਮਲ ਕਰੇਗੀ। ਗੁਰੂਗ੍ਰਾਮ ‘ਚ ਇਸ ਉਡਾਣ ਕੰਪਨੀ ਨੇ ਪਹਿਲਾਂ ਹੀ ਆਪਣੀ ਗਿਣਤੀ ‘ਚ 27 ਹੋਰ ਜਹਾਜ਼ (22 ਬੋਇੰਗ 737 ਅਤੇ ਪੰਜ ਟਰਬੋਪ੍ਰੌਪ ਬੌਂਬਾਰਡੀਅਰ ਕਿਊ 400ਐਸ) ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਸਪਾਈਸਜੈੱਟ ਦੇ ਪ੍ਰਧਾਨ ਤੇ ਪ੍ਰਬੰਧਕ ਨਿਰਦੇਸ਼ਕ ਅਜੇ ਸਿੰਘ ਨੇ ਸ਼ੁੱਰਕਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਏਅਰਲਾਈਨ ਭਰਤੀ ‘ਚ ਜੈੱਟ ਏਅਰਵੇਜ਼ ਦੇ ਕਰਮਚਾਰੀਆਂ ਨੂੰ ਪਹਿਲ ਦੇਵੇਗੀ। ਸਿੰਘ ਨੇ ਕਿਹਾ, ‘ਜਿਵੇਂ-ਜਿਵੇਂ ਅਸੀਂ ਵਿਸਥਾਰ ਅਤੇ ਵਿਕਾਸ ਕਰ ਰਹੇ ਹਾਂ ਅਸੀ ਉਨ੍ਹਾਂ ਲੋਕਾਂ ਨੂੰ ਪਹਿਲਾਂ ਮੌਕਾ ਦੇ ਰਹੇ ਹਾਂ ਜਿਨ੍ਹਾਂ ਨੇ ਜੈੱਟ ਏਅਰਵੇਜ਼ ਦੇ ਬੰਦ ਹੋਣ ਕਾਰਨ ਆਪਣੀ ਨੌਕਰੀ ਗੁਆ ਦਿੱਤੀ। ਸਪਾਈਸਜੈੱਟ ਨੇ ਹਾਲ ਹ ‘ਚ 200 ਤੋਂ ਜ਼ਿਆਦਾ ਕੈਬਿਨ ਕਰੂ ਅਤੇ 200 ਤੋਂ ਜ਼ਿਆਦਾ ਤਕਨੀਕੀ ਅਤੇ ਏਅਰਪੋਰਟ ਕਰਮਚਾਰੀਆਂ ਨੂੰ ਅਤੇ 100 ਪਾਈਲਟਾਂ ਨੂੰ ਨੌਕਰੀ ‘ਤੇ ਰੱਖਿਆ ਹੈ। ਏਅਰਲਾਈਨ ਨੇ ਵੀਰਵਾਰ ਨੂੰ 24ਨਵੀਂ ਉਡਾਨਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਜਿਸ ‘ਚ 16 ਸੇਵਾਵਾਂ ਮੁੰਬਈ ਅਤੇ ਚਾਰ ਦਿੱਲੀ ਨੁੰ ਜੋੜਣਗੀਆਂ ਜਦਕਿ ਬਾਕੀ ਦੀ ਚਾਰ ਦੋ ਮਹਾਨਗਰਾਂ ਨੂੰ ਜੋੜਣ ਵਾਲੀਆਂ ਹਨ। ਇਹ ਉਡਾਣਾਂ 26 ਅਪਰੈਲ ਤੋਂ 2 ਮਈ ਵਿਚਕਾਰ ਸ਼ੁਰੂ ਹੋ ਜਾਣਗੀਆਂ।

ਟਾਪ ਹੈਡਲਾਈਨ

Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
8th Pay Commission : ਇਸ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ !  ਤਨਖਾਹਾਂ ਤੇ ਪੈਨਸ਼ਨਾਂ ਬਾਰੇ ਆਈ ਅਹਿਮ ਖ਼ਬਰ!
8th Pay Commission : ਇਸ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ !  ਤਨਖਾਹਾਂ ਤੇ ਪੈਨਸ਼ਨਾਂ ਬਾਰੇ ਆਈ ਅਹਿਮ ਖ਼ਬਰ!
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Big News: ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget