ਪੜਚੋਲ ਕਰੋ

ਹੁਣ ਸੰਨੀ ਦਿਓਲ ਪਾਏਗਾ ਗੁਰਦਾਸਪੁਰ 'ਚ 'ਗਦਰ'?

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੀਆਂ ਸਰਗਰਮੀਆਂ ਵਧਦੀਆਂ ਜਾ ਰਹੀਆਂ ਹਨ। ਰਾਜਨੀਤਕ ਪਾਰਟੀਆਂ ਜਨਤਾ ਨੂੰ ਖੁਸ਼ ਕਰਨ ਲਈ ਬਾਲੀਵੁੱਡ ਸਿਤਾਰਿਆਂ ਨੂੰ ਚੋਣ ਅਖਾੜੇ ‘ਚ ਉਤਾਰਨ ਦੀ ਜਦੋਜਹਿਦ ‘ਚ ਲੱਗੀਆਂ ਹੋਈਆਂ ਹਨ। ਅੱਜ ਐਕਟਰ ਉਰਮਿਲਾ ਮਾਤੌਂਡਕਰ ਕਾਂਗਰਸ ਦਾ ਹੱਥ ਫੜੇਗੀ ਜਦਕਿ ਖ਼ਬਰਾਂ ਇਹ ਵੀ ਨੇ ਕਿ ਐਕਟਰ ਸੰਨੀ ਦਿਓਲ ਬੀਜੇਪੀ ਦਾ ਹਿੱਸਾ ਬਣ ਲੋਕ ਸਭਾ ਚੋਣ ਲੜ ਸਕਦੇ ਹਨ। ਇਸ ਬਾਰੇ ਅਜੇ ਤਕ ਸੰਨੀ ਦਿਓਲ ਤੇ ਬੀਜੇਪੀ ਵੱਲੋਂ ਰਸਮੀ ਐਲਾਨ ਨਹੀਂ ਹੋਇਆ ਹੈ। ਚਰਚਾ ਹੈ ਕਿ ਬੀਜੇਪੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਸੰਨੀ ਦਿਓਲ ਨੂੰ ਚੋਣਾਂ ‘ਚ ਖੜ੍ਹੇ ਕਰਨਾ ਚਾਹੁੰਦੀ ਹੈ। ਇਹ ਸੀਟ ਪੰਜਾਬ ਦੀ ਲੋਕ ਸਭਾ ਸੀਟ ਹੈ ਜਿੱਥੇ ਮਰਹੂਮ ਐਕਟਰ ਵਿਨੋਦ ਖੰਨਾ ਚਾਰ ਵਾਰ ਸੰਸਦ ਰਹਿ ਚੁੱਕੇ ਹਨ। ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਇਹ ਸੀਟ ਕਾਂਗਰਸ ਦੇ ਪੱਖ ‘ਚ ਚਲੀ ਗਈ ਸੀ। ਸੰਨੀ ਦਿਓਲ ਦੇ ਪਰਿਵਾਰ ਦੀ ਗੱਲ ਕਰੀਏ ਤਾਂ ਧਰਮਿੰਦਰ ਵੀ ਭਾਜਪਾ ਟਿਕਟ ‘ਤੇ 2004 ‘ਚ ਰਾਜਸਥਾਨ ਦੇ ਬੀਕਾਨੇਰ ਤੋਂ ਚੋਣ ਲੜ ਜਿੱਤ ਚੁੱਕੇ ਹਨ। ਉਧਰ ਸੰਨੀ ਦੀ ਮਤਰੇਈ ਮਾਂ ਹੇਮਾ ਮਾਲਿਨੀ ਹੁਣ ਮਥੁਰਾ ਤੋਂ ਬੀਜੇਪੀ ਟਿਕਟ ‘ਤੇ ਲੋਕ ਸਭਾ ਸੀਟ ਲਈ ਖੜ੍ਹੀ ਹੈ। ਹੁਣ ਦੇਖਦੇ ਹਾਂ ਸੰਨੀ ਦਿਓਲ ਦਾ ਸਿਆਸਤ ‘ਚ ਡੈਬਿਊ ਕਦੋਂ ਹੁੰਦਾ ਹੈ ਤੇ ਉਹ ਕਿਵੇਂ ਸਿਆਸੀ ਪਾਰੀ ਖੇਡਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Women Marriage Age : ਇੱਥੇ ਛੋਟੀ ਉਮਰ 'ਚ ਹੀ ਵਿਆਹ ਦਿੱਤੀਆਂ ਜਾਂਦੀਆਂ ਨੇ ਲੜਕੀਆਂ , ਜਾਣੋ ਕਿਉਂ  ?

Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 

ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸ ਦੇ ਸੂਬਾ ਜਨਰਲ ਸਕੱਤਰ ਦੇ ਪੁੱਤ ਨੇ ਕੀਤੀ ਖੁਦਕੁਸ਼ੀ; ਮੱਚਿਆ ਹੜਕੰਪ

Rajasthan News :  ਖੇਡਦੇ ਸਮੇਂ ਕਾਰ 'ਚ ਬੰਦ ਹੋਇਆ ਬੱਚਾ, ਦਮ ਘੁੱਟਣ ਨਾਲ ਹੋਈ ਮੌਤ ,ਘਰ 'ਚ ਰੱਖਿਆ ਸੀ ਪ੍ਰੋਗਰਾਮ 

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 

Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 

ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ

Punjab ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ

ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ

ਗੈਂਗਸਟਰ ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਗੋਪੀ ਦਾ ਕਤਲ, ਗੱਡੀ 'ਚ ਬੈਠੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਚੀਕ ਚੀਹਾੜਾ

Embed widget