ਪੜਚੋਲ ਕਰੋ

ਨਾਗਰਿਕਤਾ ਕਾਨੂੰਨ ਬਾਰੇ ਉਵੈਸੀ ਦਾ ਵੱਡਾ ਐਲਾਨ

ਨਾਗਰਿਕਤਾ ਕਾਨੂੰਨ ਖਿਲਾਫ ਦੇਸ਼ ਭਰ ਵਿੱਚ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਆਲ ਇੰਡੀਆ ਮਜਲਿਸ-ਏ-ਇਤਹਾਦੁਲ ਮੁਸਲੀਮੀਨ (ਏਆਈਐਮਆਈਐਮ) ਦੇ ਪ੍ਰਧਾਨ ਅਸਾਦੁਦੀਨ ਓਵੈਸੀ ਨੇ ਵੱਡਾ ਬਿਆਨ ਦਿੱਤਾ ਹੈ। ਓਵੈਸੀ ਨੇ ਕਿਹਾ ਕਿ ਅਸੀਂ ਹਿੰਸਕ ਘਟਨਾਵਾਂ ਦੀ ਸਖ਼ਤ ਨਿੰਦਾ ਕਰਦੇ ਹਾਂ, ਜੇ ਹੁਣ ਇਸ ਕਾਨੂੰਨ ਵਿਰੁੱਧ ਹਿੰਸਾ ਹੋਈ ਤਾਂ ਅਸੀਂ ਆਪਣੇ ਆਪ ਨੂੰ ਇਸ ਵਿਰੋਧ ਪ੍ਰਦਰਸ਼ਨ ਤੋਂ ਅਲੱਗ ਕਰਾਂਗੇ।

ਨਵੀਂ ਦਿੱਲੀ: ਨਾਗਰਿਕਤਾ ਕਾਨੂੰਨ ਖਿਲਾਫ ਦੇਸ਼ ਭਰ ਵਿੱਚ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਆਲ ਇੰਡੀਆ ਮਜਲਿਸ-ਏ-ਇਤਹਾਦੁਲ ਮੁਸਲੀਮੀਨ (ਏਆਈਐਮਆਈਐਮ) ਦੇ ਪ੍ਰਧਾਨ ਅਸਾਦੁਦੀਨ ਓਵੈਸੀ ਨੇ ਵੱਡਾ ਬਿਆਨ ਦਿੱਤਾ ਹੈ। ਓਵੈਸੀ ਨੇ ਕਿਹਾ ਕਿ ਅਸੀਂ ਹਿੰਸਕ ਘਟਨਾਵਾਂ ਦੀ ਸਖ਼ਤ ਨਿੰਦਾ ਕਰਦੇ ਹਾਂ, ਜੇ ਹੁਣ ਇਸ ਕਾਨੂੰਨ ਵਿਰੁੱਧ ਹਿੰਸਾ ਹੋਈ ਤਾਂ ਅਸੀਂ ਆਪਣੇ ਆਪ ਨੂੰ ਇਸ ਵਿਰੋਧ ਪ੍ਰਦਰਸ਼ਨ ਤੋਂ ਅਲੱਗ ਕਰਾਂਗੇ। ਓਵੈਸੀ ਨੇ ਕਿਹਾ, "ਵਿਰੋਧ ਕਰਨਾ ਕਿਸੇ ਵੀ ਨਾਗਰਿਕ ਦਾ ਅਧਿਕਾਰ ਹੈ ਪਰ ਹਿੰਸਾ ਦੀ ਮੈਂ ਨਿੰਦਾ ਕਰਦਾ ਹਾਂ"। ਵਿਰੋਧ ਪ੍ਰਦਰਸ਼ਨ ਕੀਤੇ ਜਾਣੇ ਚਾਹੀਦੇ ਹਨ, ਪਰ ਸਫ਼ਲਤਾ ਸ਼ਾਂਤੀ ਬਣਾਈ ਰੱਖਣ ਨਾਲ ਹੀ ਮਿਲੇਗੀ। ਓਵੈਸੀ ਸਰਕਾਰ ਤੋਂ ਪੁੱਛਿਆ ਕੀ ਅਸਾਮ ਵਿੱਚ ਜੋ ਲੋਕ ਐਨਆਰਸੀ ਲਿਸਟ ਤੋਂ ਬਾਹਰ ਕੀਤੇ ਗਏ ਹਨ, ਉਨ੍ਹਾਂ ਨੂੰ ਲੈ ਕੇ ਸਰਕਾਰ ਦਾ ਕੀ ਰੁਖ ਹੈ। ਉਨ੍ਹਾਂ ਕਿਹਾ ਅਸਾਮ ਦੇ ਇੱਕ ਮੰਤਰੀ ਦਾ ਕਹਿਣਾ ਹੈ ਕਿ ਮੁਸਲਮਾਨਾਂ ਨੂੰ ਬਾਹਰ ਕੱਢਿਆ ਜਾਵੇਗਾ ਤੇ ਹਿੰਦੂਆਂ ਨੂੰ ਨਾਗਰਿਕਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਅਫਵਾ ਖੁਦ ਸਰਕਾਰ ਉੜਾ ਰਹੀ ਹੈ।

ਟਾਪ ਹੈਡਲਾਈਨ

ਹੁਣ ਰਾਸ਼ਨ ਲੈਣ ਲਈ ਨਹੀਂ ਲਾਉਣੀਆਂ ਪੈਣੀਆਂ ਲੰਮੀਆਂ ਕਤਾਰਾਂ, ਸਰਕਾਰ ਨੇ ਬਦਲ ਦਿੱਤ ਰਾਸ਼ਨ ਲੈਣ ਦਾ ਨਿਯਮ
ਹੁਣ ਰਾਸ਼ਨ ਲੈਣ ਲਈ ਨਹੀਂ ਲਾਉਣੀਆਂ ਪੈਣੀਆਂ ਲੰਮੀਆਂ ਕਤਾਰਾਂ, ਸਰਕਾਰ ਨੇ ਬਦਲ ਦਿੱਤ ਰਾਸ਼ਨ ਲੈਣ ਦਾ ਨਿਯਮ
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Punjab News: ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
Embed widget