ਪੜਚੋਲ ਕਰੋ

ਕੇਂਦਰ 'ਚ ਹਰਸਿਮਰਤ ਬਾਦਲ ਦੀ ਕੁਰਸੀ ਡਗਮਗਾਈ! ਸਿਰਫ ਦੋ ਸੀਟਾਂ ਬਣ ਸਕਦੀਆਂ ਅੜਿੱਕਾ

ਮਹਿਜ਼ ਦੋ ਸੀਟਾਂ ਵਾਲੀ ਪਾਰਟੀ ਵਿੱਚੋਂ ਇੱਕ ਨੂੰ ਕੈਬਨਿਟ ਮੰਤਰੀ ਦਾ ਦਰਜਾ ਦੇਣਾ ਪੀਐਮ ਲਈ ਆਸਾਨ ਨਹੀਂ ਹੋਏਗਾ। ਇਹ ਸਿਰਫ ਉਸ ਸਥਿਤੀ ਵਿੱਚ ਹੀ ਸੰਭਵ ਹੋਏਗਾ ਜਦੋਂ ਪੀਐਮ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨਾਲ ਆਪਣੀ ਦੋਸਤੀ ਅੱਗੇ ਸੀਟਾਂ ਦੀ ਗਿਣਤੀ ਦਾ ਅੜਿੱਕਾ ਨਹੀਂ ਆਉਣ ਦੇਣਗੇ।

ਚੰਡੀਗੜ੍ਹ: ਲੋਕ ਸਭਾ ਚੋਣਾਂ 2019 ਵਿੱਚ ਬੀਜੇਪੀ ਨੂੰ ਬੰਪਰ ਜਿੱਤ ਹਾਸਲ ਹੋਈ ਹੈ। ਦੇਸ਼ ਭਰ ਵਿੱਚ ਜਿਸ ਤਰ੍ਹਾਂ ਬੀਜੇਪੀ ਨੇ ਸਫਾਇਆ ਕੀਤਾ ਹੈ, ਉਸ ਹਿਸਾਬ ਨਾਲ ਕੇਂਦਰ ਵਿੱਚ ਬਣਨ ਵਾਲੇ ਮੰਤਰੀ ਮੰਡਲ 'ਚ ਪੰਜਾਬ ਨੂੰ ਸਿਰਫ ਇੱਕ ਸੀਟ ਵੀ ਮਿਲ ਜਾਏ ਤਾਂ ਬਹੁਤ ਵੱਡੀ ਗੱਲ ਹੋਏਗੀ। ਦਰਅਸਲ ਪੰਜਾਬ ਵਿੱਚ ਐਨਡੀਏ ਨੂੰ ਸਿਰਫ ਚਾਰ ਸੀਟਾਂ ਮਿਲੀਆਂ ਹਨ ਜਿਸ ਵਿੱਚੋਂ ਦੋ ਬੀਜੇਪੀ ਦੀਆਂ ਤੇ ਦੋ ਅਕਾਲੀ ਦਲ ਦੀਆਂ ਹਨ। ਪਿਛਲੀ ਵਾਰ 2014 'ਚ ਐਨਡੀਏ ਦੇ ਖ਼ਾਤੇ ਵਿੱਚ 6 ਸੀਟਾਂ ਆਈਆਂ ਸਨ ਜਿਨ੍ਹਾਂ ਵਿੱਚੋਂ ਦੋ ਬੀਜੇਪੀ ਤੇ 4 ਅਕਾਲੀ ਦਲ ਦੀਆਂ ਸੀਟਾਂ ਸ਼ਾਮਲ ਸਨ। ਹੁਣ ਵੇਖਿਆ ਜਾਏ ਤਾਂ ਮਹਿਜ਼ ਦੋ ਸੀਟਾਂ ਵਾਲੀ ਪਾਰਟੀ ਵਿੱਚੋਂ ਇੱਕ ਨੂੰ ਕੈਬਨਿਟ ਮੰਤਰੀ ਦਾ ਦਰਜਾ ਦੇਣਾ ਪੀਐਮ ਲਈ ਆਸਾਨ ਨਹੀਂ ਹੋਏਗਾ। ਇਹ ਸਿਰਫ ਉਸ ਸਥਿਤੀ ਵਿੱਚ ਹੀ ਸੰਭਵ ਹੋਏਗਾ ਜਦੋਂ ਪੀਐਮ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨਾਲ ਆਪਣੀ ਦੋਸਤੀ ਅੱਗੇ ਸੀਟਾਂ ਦੀ ਗਿਣਤੀ ਦਾ ਅੜਿੱਕਾ ਨਹੀਂ ਆਉਣ ਦੇਣਗੇ। ਪਿਛਲੀ ਵਾਰ ਹੁਸ਼ਿਆਰਪੁਰ ਤੋਂ ਜਿੱਤੇ ਵਿਜੇ ਸਾਂਪਲਾ ਨੂੰ ਪੀਐਮ ਮੋਦੀ ਨੇ ਰਾਜ ਮੰਤਰੀ ਬਣਾਇਆ ਸੀ। ਇਸ ਵਾਰ ਉਨ੍ਹਾਂ ਦੀ ਥਾਂ ਹੁਸ਼ਿਆਰਪੁਰ ਤੋਂ ਨੂੰ ਉਮੀਦਵਾਰ ਉਤਾਰਿਆ ਗਿਆ ਸੀ। ਉਹ ਦੋ ਵਾਰ ਵਿਧਾਇਕ ਚੱਲੇ ਆ ਰਹੇ ਹਨ ਤੇ ਸਾਬਕਾ ਆਈਏਐਸ ਵੀ ਹਨ। ਇਸ ਤੋਂ ਇਲਾਵਾ ਸੋਮ ਪ੍ਰਕਾਸ਼ ਪੰਜਾਬ ਵਿੱਚ ਅਕਾਲੀ-ਬੀਜੇਪੀ ਸਰਕਾਰ ਵੇਲੇ ਮੁੱਖ ਸੰਸਦੀ ਸਕੱਤਰ ਵੀ ਰਹਿ ਚੁੱਕੇ ਹਨ। ਪੰਜਾਬ ਵਿੱਚ ਦਲਿਤ ਆਬਾਦੀ ਬੇਹੱਦ ਜ਼ਿਆਦਾ ਹੈ। ਇਸ ਲਈ ਉਨ੍ਹਾਂ ਨੂੰ ਮੰਤਰੀ ਬਣਾ ਕੇ ਬੀਜੇਪੀ ਦਲਿਤ ਕੋਟਾ ਪੂਰਾ ਕਰ ਸਕਦੀ ਹੈ। ਉੱਧਰ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਪੂਰੀ ਉਮੀਦ ਹੈ ਕਿ ਹਰਸਿਮਰਤ ਬਾਦਲ ਫਿਰ ਤੋਂ ਕੈਬਨਿਟ ਮੰਤਰੀ ਬਣਨਗੇ। ਉਨ੍ਹਾਂ ਕਿਹਾ ਹੈ ਕਿ ਉਹ ਪਾਰਟੀ ਵੱਲ ਹੀ ਧਿਆਨ ਦੇਣਗੇ। ਬਤੌਰ ਕੈਬਨਿਟ ਮੰਤਰੀ ਹਰਸਿਮਰਤ ਨੇ ਆਪਣੇ ਪਿਛਲੇ ਕਾਰਜਕਾਲ ਵਿੱਚ ਪੰਜਾਬ ਲਈ ਫੂਡ ਪ੍ਰੋਸੈਸਿੰਗ ਦੇ ਕਈ ਅਹਿਮ ਪ੍ਰੋਜੈਕਟ ਲਿਆ ਕੇ ਦਿੱਤੇ। ਇਨ੍ਹਾਂ ਦੀ ਪੰਜਾਬ ਨੂੰ ਹੋਰ ਲੋੜ ਹੈ ਕਿਉਂਕਿ ਮੰਨਿਆ ਜਾਂਦਾ ਹੈ ਕਿ ਪੰਜਾਬ ਵਿੱਚ ਖੇਤੀ ਆਧਾਰਿਤ ਪ੍ਰੋਜੈਕਟ ਲਾ ਕੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget