ਪੜਚੋਲ ਕਰੋ

Martyred Farmers: ਸ਼ਹੀਦ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ? ਖੇਤੀ ਮੰਤਰੀ ਤੋਮਰ ਦਾ ਵੱਡਾ ਬਿਆਨ

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਬਾਰੇ ਵੱਡਾ ਬਿਆਨ ਦਿੱਤਾ ਹੈ।

ਨਵੀਂ ਦਿੱਲੀ: ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਬਾਰੇ ਵੱਡਾ ਬਿਆਨ ਦਿੱਤਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਹੈ ਕਿ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੋਈ ਵਿਚਾਰ ਨਹੀਂ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਦੌਰਾਨ ਪੌਣੇ ਦੋ ਸੌ ਦੇ ਕਰੀਬ ਕਿਸਾਨ ਸ਼ਹੀਦ ਹੋਏ ਹਨ। ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਅੰਦੋਲਨ ਲਈ ਮਜਬੂਰ ਕੀਤਾ ਹੈ ਜਿਸ ਕਰਕੇ ਪੌਣੇ ਦੋ ਸੌ ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ 70 ਵਾਂ ਦਿਨ ਹੈ। ਕਿਸਾਨ ਅੰਦੋਲਨ ਦੇ ਹੱਲ ਲਈ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਗੱਲਬਾਤ ਦੀ ਤਸਵੀਰ ਧੁੰਦਲੀ ਹੈ। ਇਸ ਦੇ ਨਾਲ ਹੀ ਦਿੱਲੀ ਦੀਆਂ ਤਿੰਨ ਸਰਹੱਦਾਂ 'ਤੇ ਜਿੱਥੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ, ਉੱਥੇ ਪੁਲਿਸ ਦੀ ਸਖਤੀ ਵਧਾ ਦਿੱਤੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget