ਪੜਚੋਲ ਕਰੋ

ਬੈਲਜ਼ੀਅਮ ਨਾਲ ਭੇੜ ਤੋਂ ਪਹਿਲਾਂ ਮਨਪ੍ਰੀਤ ਨੇ ਦੱਸੀ ਰਣਨੀਤੀ 

ਭੁਵਨੇਸ਼ਵਰ: ਹਾਕੀ ਵਿਸ਼ਵ ਕੱਪ 'ਚ ਜਿੱਤ ਨਾਲ ਆਪਣੇ ਪ੍ਰਦਰਸ਼ਨ ਦੀ ਚੰਗੀ ਸ਼ੁਰੂਆਤ ਕਰਨ ਵਾਲੀ ਭਾਰਤੀ ਹਾਕੀ ਟੀਮ ਦਾ ਅਗਲਾ ਮੁਕਾਬਲਾ ਦੋ ਦਸੰਬਰ ਨੂੰ ਬੈਲਜ਼ੀਅਮ ਨਾਲ ਹੋਣਾ ਹੈ। ਇਸ ਮੈਚ ਦੀ ਸ਼ੁਰੂਆਤ ਤੋਂ ਪਹਿਲਾਂ ਭਾਰਤੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਆਪਣੀ ਰਣਨੀਤੀ ਬਾਰੇ ਗੱਲ ਕੀਤੀ ਹੈ। ਆਪਣੇ ਅਗਲੇ ਮੈਚ ਬਾਰੇ ਮਨਪ੍ਰੀਤ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਪੂਰੀ ਕੋਸ਼ਿਸ਼ ਕਰੇਗੀ ਕਿ ਉਹ ਬੈਲਜ਼ੀਅਮ ਨੂੰ ਗੋਲ ਕਰਨ ਦਾ ਘੱਟ ਤੋਂ ਘੱਟ ਮੌਕਾ ਦੇਣ। ਉਨ੍ਹਾਂ ਕਿਹਾ, "ਅਸੀਂ ਆਪਣੇ ਖੇਡ ‘ਚ ਕੁਝ ਸੁਧਾਰ ਕਰ ਰਹੇ ਹਾਂ, ਜਿਸ ਦੀ ਲੋੜ ਹੈ। ਦੱਖਣੀ ਅਫਰੀਕਾ ਖਿਲਾਫ ਮੈਚ 'ਚ ਸਾਨੂੰ ਗੋਲ ਕਰਨ ਦੇ ਕੁਝ ਮੌਕੇ ਮਿਲੇ, ਪਰ ਅਸੀਂ ਉਨ੍ਹਾਂ ਨੂੰ ਇਸਤੇਮਾਲ ਨਹੀਂ ਕਰ ਸਕੇ।" ਮਨਪ੍ਰੀਤ ਨੇ ਆਪਣੀ ਗੱਲ ਅੱਗੇ ਵਧਾਉਂਦੇ ਹੋਏ ਕਿਹਾ, "ਅਸੀਂ ਮਿਲ ਰਹੇ ਮੌਕਿਆਂ ਨੂੰ ਗੋਲ ‘ਚ ਬਦਲਣ ਦਾ ਕੰਮ ਕਰਾਂਗੇ। ਨਹੀਂ ਤਾਂ ਦੁਨੀਆ ਦੀ ਤੀਜੇ ਨੰਬਰ ਦੀ ਟੀਮ ਬੈਲਜ਼ੀਅਮ ਅੱਗੇ ਇਹ ਗਲਤੀ ਭਾਰੀ ਪੈ ਸਕਦੀ ਹੈ। ਸਾਡੀ ਕੋਸ਼ਿਸ਼ ਰਹੇਗੀ ਕਿ ਅਸੀਂ ਵਿਰੋਧੀ ਟੀਮ ਨੂੰ ਘੱਟੋ-ਘੱਟ ਮੌਕੇ ਦਈਏ। ਸਾਡਾ ਫੋਕਸ ਮੈਚ ਦੌਰਾਨ ਗੋਲ ਕਰਨ ‘ਤੇ ਰਹੇਗਾ।" ਭਾਰਤੀ ਟੀਮ ਦੇ ਕੋਚ ਹਰਿੰਦਰ ਸਿੰਘ ਨੇ ਕਿਹਾ ਕਿ ਦੱਖਣੀ ਅਫਰੀਕਾ ਮੈਚ ‘ਚ ਪਨੈਲਟੀ ਕਾਰਨਰ ਦੇ ਗੋਲ ‘ਚ ਬਦਲਣ ਤੇ ਫੀਲਡ ਗੋਲ ਕਰਕੇ ਭਾਰਤੀ ਟੀਮ ਮੈਚ ਜਿੱਤਣ ‘ਚ ਕਾਮਯਾਬ ਰਹੀ। ਅਸੀਂ ਅੱਗੇ ਆਉਣ ਵਾਲੇ ਮੈਚਾਂ ‘ਚ ਵੀ ਚੰਗਾ ਪ੍ਰਦਰਸ਼ਨ ਜਾਰੀ ਰੱਖਾਂਗੇ।

ਟਾਪ ਹੈਡਲਾਈਨ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026

RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

Embed widget