ਪੜਚੋਲ ਕਰੋ

ਹਰਿਆਣਾ ਤੇ ਮਹਾਰਾਸ਼ਟਰ 'ਚ ਬੀਜੇਪੀ ਦੁਹਰਾਏਗੀ ਇਤਿਹਾਸ ਜਾਂ ਫਿਰ?

ਹਰਿਆਣਾ ਤੇ ਮਹਾਰਾਸ਼ਟਰ ਵਿੱਚ ਅੱਜ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਦੋਵਾਂ ਸੂਬਿਆਂ ਵਿੱਚ ਬੀਜੇਪੀ ਤੇ ਉਸ ਦੀਆਂ ਭਾਈਵਾਲ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਵਾਂਗ ਮੁੜ ਸੱਤਾ ਵਿੱਚ ਆਉਣ ਲਈ ਤਾਣ ਲਾਇਆ ਜਾ ਰਿਹਾ ਹੈ ਜਦਕਿ ਵਿਰੋਧੀ ਪਾਰਟੀਆਂ ਸੱਤਾ ਵਿਰੋਧੀ ਲਹਿਰ ਦਾ ਲਾਹਾ ਲੈਣ ਦੀ ਤਾਕ ਵਿੱਚ ਹਨ।

ਨਵੀਂ ਦਿੱਲੀ: ਹਰਿਆਣਾ ਤੇ ਮਹਾਰਾਸ਼ਟਰ ਵਿੱਚ ਅੱਜ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਦੋਵਾਂ ਸੂਬਿਆਂ ਵਿੱਚ ਬੀਜੇਪੀ ਤੇ ਉਸ ਦੀਆਂ ਭਾਈਵਾਲ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਵਾਂਗ ਮੁੜ ਸੱਤਾ ਵਿੱਚ ਆਉਣ ਲਈ ਤਾਣ ਲਾਇਆ ਜਾ ਰਿਹਾ ਹੈ ਜਦਕਿ ਵਿਰੋਧੀ ਪਾਰਟੀਆਂ ਸੱਤਾ ਵਿਰੋਧੀ ਲਹਿਰ ਦਾ ਲਾਹਾ ਲੈਣ ਦੀ ਤਾਕ ਵਿੱਚ ਹਨ। ਇਨ੍ਹਾਂ ਦੋਵਾਂ ਸੂਬਿਆਂ ਤੋਂ ਇਲਾਵਾ ਦੇਸ਼ ਦੇ ਹੋਰ 18 ਸੂਬਿਆਂ ਵਿੱਚ ਜ਼ਿਮਨੀ ਚੋਣਾਂ ਤਹਿਤ 51 ਵਿਧਾਨ ਸਭਾ ਸੀਟਾਂ ਤੇ ਦੋ ਲੋਕ ਸਭਾ ਸੀਟਾਂ ਲਈ ਵੋਟਾਂ ਪੈ ਰਹੀਆਂ ਹਨ। ਜ਼ਿਮਨੀ ਚੋਣਾਂ ਤਹਿਤ ਉੱਤਰ ਪ੍ਰਦੇਸ਼ ਵਿੱਚ 11 ਸੀਟਾਂ, ਗੁਜਰਾਤ ਵਿੱਚ ਛੇ, ਬਿਹਾਰ ਵਿੱਚ ਪੰਜ, ਕੇਰਲ ਵਿੱਚ ਪੰਜ, ਅਸਾਮ ਤੇ ਪੰਜਾਬ ਵਿੱਚ ਚਾਰ-ਚਾਰ, ਸਿਕਿੱਮ ਵਿੱਚ ਤਿੰਨ, ਰਾਜਸਥਾਨ, ਹਿਮਾਚਲ ਪ੍ਰਦੇਸ਼ ਦੇ ਤਾਮਿਲਨਾਡੂ ਵਿੱਚ ਦੋ-ਦੋ ਤੇ ਅਰੁਣਾਂਚਲ ਪ੍ਰਦੇਸ਼, ਉੜੀਸ਼ਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਪੁਡੂਚੇਰੀ, ਮੇਘਾਲਿਆ ਅਤੇ ਤੇਲੰਗਾਨਾ ਵਿੱਚ ਇੱਕ-ਇੱਕ ਸੀਟ ’ਤੇ ਚੋਣਾਂ ਹੋਣਗੀਆਂ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਸੱਤਾਧਾਰੀ ਭਾਜਪਾ ਦਾ ਕਾਂਗਰਸ ਤੇ ਜੇਜੇਪੀ ਨਾਲ ਮੁਕਾਬਲਾ ਹੈ। ਮਹਾਰਾਸ਼ਟਰ ਵਿੱਚ ਭਾਜਪਾ, ਸ਼ਿਵ ਸੈਨਾ ਤੇ ਛੋਟੀਆਂ ਪਾਰਟੀਆਂ ਦੇ ‘ਮਹਾਯੁਤੀ’ ਗਠਜੋੜ ਖ਼ਿਲਾਫ਼ ਕਾਂਗਰਸ ਤੇ ਐਨਸੀਪੀ ਦੀ ਅਗਵਾਈ ਵਾਲਾ ‘ਮਹਾਅਗਾਡੀ’ ਗਠਜੋੜ ਚੋਣ ਮੈਦਾਨ ਵਿੱਚ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget