ਪੜਚੋਲ ਕਰੋ

ਵਿੰਗ ਕਮਾਂਡਰ ਅਭਿਨੰਦਨ ਆਜ਼ਾਦੀ ਦਿਹਾੜੇ ਤੋਂ ਬਾਅਦ ਕਰਨਗੇ ਵੱਡਾ ਧਮਾਕਾ

ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਅਗਲੇ ਦੋ ਹਫ਼ਤੇ ‘ਚ ਮਿਗ-21 ਨੂੰ ਉਡਾਉਣ ਲਈ ਮੁੜ ਤੋਂ ਤਿਆਰ ਹਨ। ਇੱਕ ਮੈਡੀਕਲ ਬੋਰਡ ਨੇ ਫਾਈਟਰ ਕੌਕਪਿਟ ‘ਚ ਉਨ੍ਹਾਂ ਦੀ ਵਾਪਸੀ ਦਾ ਰਸਤਾ ਸਾਫ਼ ਕਰ ਦਿੱਤਾ ਹੈ।

ਨਵੀਂ ਦਿੱਲੀ: ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਅਗਲੇ ਦੋ ਹਫ਼ਤੇ ‘ਚ ਮਿਗ-21 ਨੂੰ ਉਡਾਉਣ ਲਈ ਮੁੜ ਤੋਂ ਤਿਆਰ ਹਨ। ਇੱਕ ਮੈਡੀਕਲ ਬੋਰਡ ਨੇ ਫਾਈਟਰ ਕੌਕਪਿਟ ‘ਚ ਉਨ੍ਹਾਂ ਦੀ ਵਾਪਸੀ ਦਾ ਰਸਤਾ ਸਾਫ਼ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਵਿੰਗ ਕਮਾਂਡਰ ਭਾਰਤ ਅਤੇ ਪਾਕਿਸਤਾਨ ‘ਚ ਬਚਾਅ ਦੌਰਾਨ ਇੱਕ ਵੱਡਾ ਚਿਹਰਾ ਬਣੇ ਸੀ। ਭਾਰਤ ਅਤੇ ਪਾਕਿਸਤਾਨ ਦੀ ਹਵਾਈ ਫ਼ੌਜ ‘ਚ ਹੋਏ ਏਅਰ-ਸਟ੍ਰਾਈਕ ਦੌਰਾਨ 27 ਫਰਵਰੀ ਨੂੰ ਮਿਗ-21 ਦੇ ਹਾਦਸਾਗ੍ਰਸਤ ਹੋਣ ਕਰਕੇ ਵਰਧਮਾਨ ਵੀ ਜ਼ਖ਼ਮੀ ਹੋ ਗਏ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਾਕਿ ਸੈਨਾ ਨੇ ਵੀ ਫੜ ਲਿਆ ਸੀ ਅਤੇ ਉਨ੍ਹਾਂ ਨੇ ਉਸ ਮੌਕੇ ਆਪਣੀ ਬਹਾਦੁਰੀ ਦਾ ਪ੍ਰਦਰਸ਼ਨ ਕੀਤਾ ਸੀ ਜਿਸ ਦੀ ਤਾਰੀਫ ਸਾਰੇ ਦੇਸ਼ ਨੇ ਕੀਤੀ ਸੀ। ਸੂਤਰਾਂ ਮੁਤਾਬਕ ਆਈਏਐਫ ਬੇਂਗਲੁਰੂ ਦੇ ਇੰਸਟੀਚੀਊਟ ਆਫ਼ ਏਅਰੋਸਪੇਸ ਮੈਡੀਸੀਨ ਨੇ ਵਰਧਮਾਨ ਨੂੰ ਦੁਬਾਰਾ ਉਡਾਨ ਭਰਨ ਦੀ ਮੰਜੂਰੀ ਦੇ ਦਿੱਤੀ ਹੈ। ਇਸ ਮੰਜੂਰੀ ਤੋਂ ਪਹਿਲਾਂ ਉਨ੍ਹਾਂ ਦੀ ਮੈਡੀਕਲ ਜਾਂਚ ਹੋਈ ਜਿਸ ਨੂੰ ਅਭਿਨੰਦਨ ਨੇ ਪਾਸ ਕੀਤਾ।

ਟਾਪ ਹੈਡਲਾਈਨ

Donald Trump Tariff on India: ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ

Embed widget