ਪੜਚੋਲ ਕਰੋ

ਨਹੀਂ ਚੱਲਿਆ ਰਾਹੁਲ ਦਾ ਪੈਂਤੜਾ, ਬੇਭਰੋਸਗੀ ਮਤਾ ਖਾਰਜ

ਨਵੀਂ ਦਿੱਲੀ: ਮੋਦੀ ਸਰਕਾਰ ਖਿਲਾਫ ਲੋਕਸਭਾ ਵਿੱਚ ਪਹਿਲਾ ਬੇਭਰੋਸਗੀ ਮਤਾ ਖਾਰਜ ਹੋ ਗਿਆ ਹੈ। ਸਰਕਾਰ ਨੂੰ 325 ਵੋਟਾਂ ਮਿਲੀਆਂ ਜਦਕਿ ਵਿਰੋਧੀ ਧਿਰ ਦੇ ਖਾਤੇ ਸਿਰਫ 126 ਵੋਟਾਂ ਆਈਆਂ। ਸਦਨ ਵਿੱਚ ਵੋਟਿੰਗ ਦੌਰਾਨ ਕੁੱਲ 451 ਸੰਸਦ ਮੈਂਬਰ ਮੌਜੂਦ ਸਨ। ਬੀਜੇਡੀ ਤੇ ਸ਼ਿਵਸੇਨਾ ਦੇ ਸੰਸਦ ਮੈਂਬਰ ਸਦਨ ਵਿੱਚੋਂ ਗੈਰ ਹਾਜ਼ਰ ਰਹੇ। ਸੰਸਦ ਮੈਂਬਰਾਂ ਦੀ ਗੈਰ ਹਾਜ਼ਰੀ ਦਾ ਮਤਲਬ ਕਿ ਬੇਭਰੋਸਗੀ ਮਤੇ ਨੂੰ ਵਰੋਧੀ ਧਿਰ ਦੇ ਹੀ ਕਈ ਦਲਾਂ ਨੇ ਗੰਭੀਰਤਾ ਨਾਲ ਨਹੀਂ ਲਿਆ। ਬੇਭਰੋਸਗੀ ਮਤੇ ਦੌਰਾਨ ਵਿਰੋਧੀ ਧਿਰ ਦੀ ਹਾਲਤ ਇੱਕਦਮ ਖਰਾਬ ਦਿਖੀ। ਲੋਕਸਭਾ ਪ੍ਰਧਾਨ ਸੁਮਿਤਰਾ ਮਹਾਜਨ ਨੇ ਬੁੱਧਵਾਰ ਨੂੰ ਨਰਿੰਦਰ ਮੋਦੀ ਖਿਲਾਫ ਵਿਰੋਧੀ ਧਿਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਲਾਇਆ ਬੇਭਰੋਸਗੀ ਮਤਾ ਸਵੀਕਾਰ ਕਰ ਲਿਆ ਸੀ।
  ਵੋਟਿੰਗ ਚ 451 ਮੈਂਬਰਾਂ ਨੇ ਲਿਆ ਹਿੱਸਾ, ਕਈ ਗੈਰਹਾਜ਼ਰ
ਬੇਭਰੋਸਗੀ ਮਤੇ ’ਤੇ ਕੱਲ੍ਹ ਲਗਪਗ 12 ਘੰਟਿਆਂ ਦੀ ਬਹਿਸ ਦੇ ਬਾਅਦ ਵੋਟਿੰਗ ਹੋਈ ਜਿਸ ਵਿੱਚ ਲਗਪਗ 451 ਸੰਸਦ ਮੈਂਬਰਾਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚੋਂ ਮਤੇ ਦੇ ਪੱਖ ਵਿੱਚ ਮਹਿਜ਼ 126 ਵੋਟਾਂ ਹੀ ਪਈਆਂ ਜਦਕਿ 325 ਮੈਂਬਰਾਂ ਨੇ ਮਤੇ ਦਾ ਵਿਰੋਧ ਕੀਤਾ। ਤੇਲਗੂਦੇਸ਼ਮ ਪਾਰਟੀ ਨੇ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦੀ ਮੰਗ ਸਬੰਧੀ ਸਰਕਾਰ ਤੋਂ ਵੱਖ ਹੋਣ ਬਾਅਦ ਉਸ ਖਿਲਾਫ ਇਹ ਬੇਭਰੋਸਗੀ ਮਤਾ ਪੇਸ਼ ਕੀਤਾ ਸੀ। 18 ਸੰਸਦ ਮੈਂਬਰਾਂ ਵਾਲੀ ਸ਼ਇਵਸੇਨਾ ਨੇ ਕੱਲ੍ਹ ਵੋਟਿੰਗ ਵਿੱਚ ਹਿੱਸਾ ਨਹੀਂ ਲਿਆ, ਇਸ ਨਾਲ 313 ਸੰਸਦ ਮੈਂਬਰਾਂ ਵਾਲੀ ਐਨਡੀਏ ਦਾ ਅੰਕੜਾ ਘਟ ਕੇ 295 ਰਹਿ ਗਿਆ। ਬੀਜੇਡੀ ਨੇ ਵੀ ਕੱਲ੍ਹ ਸੰਸਦ ਤੋਂ ਵਾਕ ਆਊਟ ਕਰ ਦਿੱਤਾ ਸੀ। ਮਤੇ ’ਤੇ ਜਿੱਤ ਤੋਂ ਬਾਅਦ ਪੀਐਮ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਐਨਡੀਏ ਨੂੰ ਲੋਕਸਭਾ ਤੇ ਭਾਰਤ ਦੇ 125 ਕਰੋੜ ਲੋਕਾਂ ਦਾ ਭਰੋਸਾ ਹਾਸਲ ਹੈ। ਉਨ੍ਹਾਂ ਨੇ ਸਰਕਾਰ ਦਾ ਸਮਰਥਨ ਕਰਨ ਵਾਲੇ ਸਾਰੇ ਦਲਾਂ ਦਾ ਧੰਨਵਾਦ ਕੀਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Property Rates Hike: ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...
ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Silver-Gold Price Down: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Punjab Weather: ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Astrology Today: ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Embed widget