ਪੜਚੋਲ ਕਰੋ

ਘਰ ਬੈਠੇ ਤਿੰਨ ਮਹੀਨਿਆਂ ਦੇ ਖਰਚੇ-ਪਾਣੀ ਦਾ ਕਰੋ ਜੁਗਾੜ, ਸਰਕਾਰ ਨੇ ਦਿੱਤੀ ਵੱਡੀ ਸਹੁਲਤ

ਦੇਸ਼ ਵਿੱਚ ਕੋਰੋਨਾਵਾਇਰਸ ਦੀ ਲਾਗ ਦੇ ਵਧ ਰਹੇ ਕੇਸਾਂ ਤੇ 21 ਦਿਨਾਂ ਦੇ ਲੌਕਡਾਉਨ ਕਾਰਨ ਕਾਰੋਬਾਰ ਠੱਪ ਹੋ ਗਿਆ ਹੈ। ਇਸ ਨੇ ਆਰਥਿਕਤਾ ਨੂੰ ਵੀ ਵੱਡਾ ਝਟਕਾ ਦਿੱਤਾ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾਵਾਇਰਸ ਦੀ ਲਾਗ ਦੇ ਵਧ ਰਹੇ ਕੇਸਾਂ ਤੇ 21 ਦਿਨਾਂ ਦੇ ਲੌਕਡਾਉਨ ਕਾਰਨ ਕਾਰੋਬਾਰ ਠੱਪ ਹੋ ਗਿਆ ਹੈ। ਇਸ ਨੇ ਆਰਥਿਕਤਾ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਬਹੁਤ ਸਾਰੇ ਲੋਕ ਹਨ ਜੋ ਨਕਦੀ ਦੇ ਸੰਕਟ ਵਿੱਚੋਂ ਗੁਜ਼ਰ ਰਹੇ ਹਨ। ਬਹੁਤ ਸਾਰੇ ਲੋਕ ਹਨ ਜਿਨ੍ਹਾਂ ਨੂੰ ਐਸੇ ਹਾਲਾਤ 'ਚ ਪੈਸੇ ਦੀ ਲੋੜ ਹੋ ਸਕਦੀ ਹੈ। ਹਾਲਾਂਕਿ ਅਜਿਹੇ ਸਮੇਂ ਤੁਸੀਂ ਈਪੀਐਫ ਖਾਤੇ ਵਿੱਚ ਬਚਾਈ ਗਈ ਰਕਮ ਨੂੰ ਕੱਢਵਾ ਸਕਦੇ ਹੋ। ਇਹ ਪੈਸਾ ਤੁਹਾਨੂੰ ਵਾਪਸ ਕਰਨ ਦੀ ਵੀ ਲੋੜ ਨਹੀਂ। ਕੋਰੋਨਾ ਵਰਗੇ ਮਹਾਮਾਰੀ ਦੇ ਸਮੇਂ, ਤੁਸੀਂ ਆਪਣੇ ਪੀਐਫ ਖਾਤੇ ਵਿੱਚੋਂ 75 ਫੀਸਦ ਰਾਸ਼ੀ ਕੱਢਵਾ ਸਕਦੇ ਹੋ ਯਾਨੀ ਵੱਧ ਤੋਂ ਵੱਧ ਤਿੰਨ ਮਹੀਨਿਆਂ ਦੀ ਮੁਢਲੀ ਤਨਖਾਹ ਦੇ ਬਰਾਬਰ। ਇੰਝ ਪਤਾ ਕਰੋ ਆਪਣੀ ਯੋਗਤਾ ਪਹਿਲਾਂ ਈਪੀਐਫਓ ਵੈੱਬਸਾਈਟ ਦੇ ਇਸ ਲਿੰਕ ਤੇ ਕਲਿਕ ਕਰੋ। ਇੱਥੇ ਤੁਸੀਂ 'ਸੇਵਾਵਾਂ' ਟੈਬ ਤੇ ਸਕ੍ਰੌਲ ਕਰੋਗੇ ਤੇ 'ਕਰਮਚਾਰੀਆਂ ਲਈ' ਤੇ ਕਲਿਕ ਕਰੋਗੇ, ਇੱਥੇ ਇੱਕ ਨਵਾਂ ਪੇਜ ਖੁੱਲ੍ਹੇਗਾ। ਇਸ ਵਿੱਚ, ਤੁਸੀਂ 'ਸੇਵਾਵਾਂ' ਤਹਿਤ ਬਹੁਤ ਸਾਰੇ ਵਿਕਲਪ ਵੇਖੋਗੇ। ਇਨ੍ਹਾਂ ਵਿੱਚੋਂ, ਤੁਹਾਨੂੰ 'ਮੈਂਬਰ ਯੂਏਐਨ/ਆਨਲਾਈਨ ਸਰਵਿਸ (ਓਸੀਐਸ/ਓਟੀਸੀਪੀ)' ਤੇ ਕਲਿੱਕ ਕਰਨਾ ਪਏਗਾ। ਇਸ 'ਤੇ ਕਲਿੱਕ ਕਰਨ ਨਾਲ ਨਵਾਂ ਪੇਜ ਖੁੱਲ੍ਹ ਜਾਵੇਗਾ। ਇੱਥੇ ਤੁਸੀਂ ਹਾਈਲਾਈਟ ਹੋਏ 'ਨਵਾਂ' ਦੇਖੋਗੇ। ਤੁਸੀਂ ਇਸ ਦੇ ਵੇਰਵਿਆਂ ਨੂੰ ਜਾਣਨ ਲਈ ਕਲਿੱਕ ਕਰ ਸਕਦੇ ਹੋ। ਇਸ ਫਾਰਮ ਨੂੰ ਜ਼ਰੂਰ ਪੜ੍ਹਨਾ ਚਾਹੀਦਾ ਹੈ। ਇਹ ਤੁਹਾਨੂੰ ਦੱਸੇਗਾ ਕਿ ਕੀ ਤੁਸੀਂ ਪੀਐਫ ਖਾਤੇ ਤੋਂ 3 ਮਹੀਨਿਆਂ ਦੀ ਤਨਖਾਹ ਦੇ ਬਰਾਬਰ ਦੀ ਰਕਮ ਵਾਪਸ ਲੈਣ ਦੇ ਯੋਗ ਹੋ ਜਾਂ ਨਹੀਂ। ਜੇ ਤੁਹਾਨੂੰ ਤੁਰੰਤ ਪੈਸੇ ਦੀ ਜ਼ਰੂਰਤ ਹੈ, ਤਾਂ ਤੁਸੀਂ ਪੀਐਫ ਦੇ ਪੈਸੇ ਇੰਝ ਕੱਢਵਾ ਸਕਦੇ ਹੋ। 1: ਇਸ ਲਿੰਕ ਰਾਹੀਂ ਆਪਣੇ ਯੂਏਐਨ ਖਾਤੇ ਤੇ ਜਾਓ - ਇਸ ਲਿੰਕ ਨੂੰ ਕਲਿਕ ਕਰੋ। 2: ਆਨਲਾਈਨ ਸੇਵਾਵਾਂ ਤੇ ਜਾਓ ਤੇ ਦਾਅਵੇ ਦੇ ਫਾਰਮ ਤੇ ਕਲਿੱਕ ਕਰੋ। 3: ਤੁਹਾਨੂੰ ਤੁਹਾਡੇ ਸਾਰੇ ਵੇਰਵੇ ਵਾਲੇ ਪੰਨੇ ਤੇ ਭੇਜਿਆ ਜਾਵੇਗਾ। (ਇਹ ਤੁਹਾਨੂੰ ਤੁਹਾਡੇ ਖਾਤੇ ਨੰਬਰ ਦੇ ਅੰਤਮ ਚਾਰ ਅੰਕ ਦੇ ਕੇ ਆਪਣੇ ਬੈਂਕ ਖਾਤੇ ਨੂੰ ਪ੍ਰਮਾਣਿਤ ਕਰਨ ਲਈ ਕਹੇਗਾ)। 4: ਵੇਰਵਿਆਂ ਦੇ ਨਾਲ ਅੱਗੇ ਵਧੋ। 5: ਪੀਐਫ ਐਡਵਾਂਸ ਫਾਰਮ 31 ਤੇ ਕਲਿੱਕ ਕਰੋ। ਨੋਟ ਕਰੋ ਕਿ ਤੁਹਾਨੂੰ ਆਪਣੇ ਬੈਂਕ ਚੈੱਕ ਜਾਂ ਪਾਸਬੁੱਕ ਦੀ ਸਕੈਨ ਕੀਤੀ ਗਈ ਕਾਪੀ ਅਪਲੋਡ ਕਰਨ ਲਈ ਕਿਹਾ ਜਾਵੇਗਾ। ਫਿਰ ਤੁਹਾਨੂੰ ਬੇਨਤੀ ਨੂੰ ਆਧਾਰ ਓਟੀਪੀ ਦੁਆਰਾ ਪ੍ਰਮਾਣਿਤ ਕਰਨਾ ਪਏਗਾ। ਇੱਕ ਵਾਰ ਓਟੀਪੀ ਦੀ ਤਸਦੀਕ ਹੋ ਜਾਣ ਤੋਂ ਬਾਅਦ, ਇਹ ਰਕਮ ਤਿੰਨ ਕਾਰਜਕਾਰੀ ਦਿਨਾਂ ਦੇ ਅੰਦਰ ਤੁਹਾਡੇ ਖਾਤੇ ਵਿੱਚ ਜਮ੍ਹਾਂ ਹੋ ਜਾਏਗੀ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
Salary Increase: ਚੋਣਾਂ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਲਈ ਖੁਸ਼ਖਬਰੀ, ਤਨਖਾਹ 'ਚ ਹੋਇਆ ਦੁੱਗਣਾ ਵਾਧਾ, ਨਾਲ ਮਿਲੇਗਾ ਕੈਸ਼ਲੇਸ ਇਲਾਜ; ਸੂਬਾ ਸਰਕਾਰ ਨੇ ਐਲਾਨ ਕਰਦਿਆਂ...
ਚੋਣਾਂ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਲਈ ਖੁਸ਼ਖਬਰੀ, ਤਨਖਾਹ 'ਚ ਹੋਇਆ ਦੁੱਗਣਾ ਵਾਧਾ, ਨਾਲ ਮਿਲੇਗਾ ਕੈਸ਼ਲੇਸ ਇਲਾਜ; ਸੂਬਾ ਸਰਕਾਰ ਨੇ ਐਲਾਨ ਕਰਦਿਆਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget