ਪੜਚੋਲ ਕਰੋ

ਮੰਦਰ ਜਾ ਰਹੀ ਔਰਤ ਨਾਲ ਗੈਂਗਰੇਪ, 4 ਗ੍ਰਿਫ਼ਤਾਰ

ਮੁਲਜ਼ਮਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਵੀ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਹੈ। ਮਹਿਲਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਪੰਜਾਂ ਵਿੱਚੋਂ 4 ਜਣੇ ਕਾਬੂ ਕਰ ਲਏ ਹਨ। ਪੰਜਵਾਂ ਹਾਲੇ ਫਰਾਰ ਚੱਲ ਰਿਹਾ ਹੈ।

ਜੈਪੁਰ: ਰਾਜਸਥਾਨ ਦੇ ਜ਼ਿਲ੍ਹਾ ਪਾਲੀ ਵਿੱਚ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜ ਜਣਿਆਂ ਨੇ ਮਿਲ ਕੇ 30 ਸਾਲਾਂ ਦੀ ਵਿਆਹੁਤਾ ਮਹਿਲਾ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਮੁਲਜ਼ਮਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਵੀ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਹੈ। ਮਹਿਲਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਪੰਜਾਂ ਵਿੱਚੋਂ 4 ਜਣੇ ਕਾਬੂ ਕਰ ਲਏ ਹਨ। ਪੰਜਵਾਂ ਹਾਲੇ ਫਰਾਰ ਚੱਲ ਰਿਹਾ ਹੈ। ਘਟਨਾ 26 ਮਈ ਦੀ ਹੈ ਜਦੋਂ ਮਹਿਲਾ ਆਪਣੇ ਦੋਸਤ ਨਾਲ ਮੰਦਰ ਜਾ ਰਹੀ ਸੀ। ਇਸ ਮਾਮਲੇ ਸਬੰਧੀ ਪੁਲਿਸ ਨੇ ਕਿਹਾ ਹੈ ਕਿ ਐਤਵਾਰ ਨੂੰ ਉਨ੍ਹਾਂ ਪੰਜ ਜਣਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਚਾਰ ਗ੍ਰਿਫ਼ਤਾਰ ਕਰ ਲਏ ਗਏ ਹਨ। ਪੰਜਵੇਂ ਦੀ ਭਾਲ ਜਾਰੀ ਹੈ। ਉਸ ਦੀ ਗ੍ਰਿਫ਼ਤਾਰੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਪੁਲਿਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪੁੱਛਗਿੱਛ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਏਗਾ। ਪੀੜਤ ਮਹਿਲਾ ਨੂੰ ਮੈਡੀਕਲ ਲਈ ਭੇਜ ਦਿੱਤਾ ਗਿਆ ਹੈ। ਮਹਿਲਾ ਦਾ ਪਤੀ ਦੈਨਿਕ ਮਜ਼ਦੂਰੀ ਦਾ ਕੰਮ ਕਰਦਾ ਹੈ।

ਟਾਪ ਹੈਡਲਾਈਨ

ਵਿਗੜੀ ਸਿਹਤ, ਖਤਰੇ 'ਚ ਜਾਨ...ਸੋਨਮ ਵਾਂਗਚੂਕ ਦੀ ਭੁੱਖ ਹੜਤਾਲ ਦਾ 20ਵਾਂ ਦਿਨ, ਡਾਕਟਰਾਂ ਨੇ ਅੰਗ ਫੇਲ੍ਹ ਹੋਣ ਦੀ ਦਿੱਤੀ ਚੇਤਾਵਨੀ

PM ਮੋਦੀ ਆਉਣਗੇ ਜਲੰਧਰ, ਬੰਦ ਰਹਿਣਗੇ ਆਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਆਹ ਰੂਟ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Embed widget