ਪੜਚੋਲ ਕਰੋ

ਚਾਰਜ ਲਗਾ ਕੇ ਮੋਬਾਈਲ ਦੇਖ ਰਹੀ ਸੀ ਮਹਿਲਾ, ਹੋ ਗਈ ਮੌਤ, ਬੱਚੇ ਵੀ ਝੁਲਸੇ

Latest News : ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ 'ਚ ਮੋਬਾਇਲ ਫੋਨ ਚਾਰਜ ਕਰਦੇ ਸਮੇਂ ਇਕ ਔਰਤ ਨੂੰ ਬਿਜਲੀ ਦਾ ਕਰੰਟ ਲੱਗ ਗਿਆ, ਜਦਕਿ ਉਸ ਦੇ ਦੋ ਬੱਚੇ ਝੁਲਸ ਗਏ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

Latest News : ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ 'ਚ ਮੋਬਾਇਲ ਫੋਨ ਚਾਰਜ ਕਰਦੇ ਸਮੇਂ ਇਕ ਔਰਤ ਨੂੰ ਬਿਜਲੀ ਦਾ ਕਰੰਟ ਲੱਗ ਗਿਆ, ਜਦਕਿ ਉਸ ਦੇ ਦੋ ਬੱਚੇ ਝੁਲਸ ਗਏ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਐੱਸਪੀ (ਦਿਹਾਤੀ) ਅਤੁਲ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਕੁੰਡਾ ਦਾ ਰਹਿਣ ਵਾਲਾ ਸ਼ਹਿਜ਼ਾਦ ਆਪਣੇ ਪਰਿਵਾਰ ਨਾਲ ਗੰਗੋਹ ਦੇ ਮੁਹੱਲਾ ਇਲਾਹੀ ਬਖਸ਼ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ। ਉਸ ਨੇ ਦੱਸਿਆ ਕਿ ਬੀਤੀ ਰਾਤ ਉਸ ਦੀ ਪਤਨੀ ਸ਼ਹਿਜ਼ਾਦੀ ਅਤੇ ਉਸ ਦੇ ਦੋ ਬੱਚੇ ਉਸੇ ਬੈੱਡ 'ਤੇ ਲੇਟ ਕੇ ਮੋਬਾਈਲ ਦੇਖ ਰਹੇ ਸਨ, ਉਸ ਸਮੇਂ ਮੋਬਾਈਲ ਚਾਰਜਿੰਗ ਪਲੱਗ ਨਾਲ ਜੁੜਿਆ ਹੋਇਆ ਸੀ। ਸ਼ਰਮਾ ਨੇ ਦੱਸਿਆ ਕਿ ਨੀਂਦ ਆਉਣ 'ਤੇ ਸ਼ਹਿਜਾਦੀ ਸੌਂ ਗਈ, ਸੰਭਵ ਤੌਰ 'ਤੇ ਦੇਰ ਰਾਤ ਮੋਬਾਈਲ ਜਾਂ ਚਾਰਜਰ ਵਿੱਚ ਕਰੰਟ ਆਉਣ ਕਾਰਨ ਇਹ ਹਾਦਸਾ ਵਾਪਰਿਆ ਹੈ ਅਤੇ ਸ਼ਹਿਜ਼ਾਦੀ ਅਤੇ ਉਸਦੇ ਬੱਚੇ ਇਸ ਦੀ ਲਪੇਟ ਵਿੱਚ ਆ ਗਏ ਹਨ।

ਪਰਿਵਾਰ ਵਿੱਚ ਮੱਚੀ ਹੋਈ ਹੈ ਹਫੜਾ-ਦਫੜੀ 
ਅਤੁਲ ਸ਼ਰਮਾ ਨੇ ਦੱਸਿਆ ਕਿ ਤਿੰਨਾਂ ਦੀਆਂ ਚੀਕਾਂ ਸੁਣ ਕੇ ਸ਼ਹਿਜ਼ਾਦ ਜਾਗ ਗਿਆ ਤਾਂ ਉਸ ਨੇ ਦੇਖਿਆ ਕਿ ਪਤਨੀ ਅਤੇ ਦੋਵੇਂ ਬੱਚੇ ਬੇਹੋਸ਼ ਸਨ। ਸ਼ਰਮਾ ਨੇ ਦੱਸਿਆ ਕਿ ਕਰੰਟ ਲੱਗਣ ਨਾਲ ਝੁਲਸ ਗਏ ਬੱਚਿਆਂ ਨੂੰ ਰਾਤ ਨੂੰ ਹੀ ਮੁੱਢਲੇ ਸਿਹਤ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ। ਹਾਲਤ ਨਾਜ਼ੁਕ ਹੋਣ ਕਾਰਨ ਦੋਵਾਂ ਬੱਚਿਆਂ ਨੂੰ ਸਹਾਰਨਪੁਰ ਰੈਫਰ ਕਰ ਦਿੱਤਾ ਗਿਆ ਜਿੱਥੇ ਡਾਕਟਰਾਂ ਨੇ ਰਾਜਕੁਮਾਰੀ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਉਸ ਦੇ ਦੋ ਬੱਚਿਆਂ ਪੰਜ ਸਾਲਾ ਅਰਿਸ ਅਤੇ ਅੱਠ ਸਾਲਾ ਸਨਾ ਦਾ ਇਲਾਜ ਚੱਲ ਰਿਹਾ ਹੈ।

ਇਸ ਘਟਨਾ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੁਪਹਿਰ ਬਾਅਦ ਬੜੇ ਹੀ ਦੁੱਖ ਭਰੇ ਮਾਹੌਲ ਵਿੱਚ ਸ਼ਹਿਜ਼ਾਦੀ ਦੀ ਲਾਸ਼ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਦੇ ਵਾਰਸਾਂ ਹਵਾਲੇ ਕਰ ਦਿੱਤੀ ਗਈ।

ਇਹ ਵੀ ਪੜ੍ਹੋ: Railway Tatkal Ticket : ਹੁਣ ਬਿਨ੍ਹਾ ਦਿੱਕਤ ਕਰੋ ਟ੍ਰੇਨ ਦਾ ਸਫਰ, ਇੰਝ ਹੋਵੇਗੀ ਤਤਕਾਲ ਟਿਕਟ ਬੁਕਿੰਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Embed widget