ਪੜਚੋਲ ਕਰੋ

Crime: 100 ਤੋਂ ਵੱਧ ਲੋਕਾਂ ਨੇ ਮਹਿਲਾ ਡਾਕਟਰ ਨੂੰ ਕੀਤਾ ਅਗਵਾ, ਜਾਂਚ ਦੌਰਾਨ ਹੋਰ ਹੀ ਕੁਝ ਆਇਆ ਸਾਹਮਣੇ

Woman Doctor Abducted: ਪੁਲਿਸ ਸਟੇਸ਼ਨ 'ਚ ਦਰਜ ਕਰਵਾਈ ਸ਼ਿਕਾਇਤ 'ਚ ਲੜਕੀ ਦੇ ਮਾਪਿਆਂ ਨੇ ਕਿਹਾ ਹੈ ਕਿ ਵੱਡੀ ਗਿਣਤੀ 'ਚ ਲੋਕਾਂ ਨਾਲ ਆਏ ਨਵੀਨ ਰੈਡੀ ਨੇ ਉਨ੍ਹਾਂ 'ਤੇ ਹਮਲਾ ਕੀਤਾ ਅਤੇ ਉਨ੍ਹਾਂ ਦੀ ਬੇਟੀ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਏ।

Telangana Woman Abducted: ਤੇਲੰਗਾਨਾ ਦੇ ਰੰਗਾ ਰੈੱਡੀ ਜ਼ਿਲ੍ਹੇ ਵਿੱਚ ਇੱਕ ਮਹਿਲਾ ਡਾਕਟਰ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਰੰਗਾ ਰੈੱਡੀ ਜ਼ਿਲੇ ਦੇ ਅਦੀਬਤਲਾ ਥਾਣਾ ਖੇਤਰ ਦੇ ਅਧੀਨ ਰਾਗਨਗੁਡਾ ਦਾ ਹੈ। ਇਹ ਇਲਾਕਾ ਰਚਾਕੋਂਡਾ ਪੁਲਿਸ ਕਮਿਸ਼ਨਰ ਜ਼ੋਨ ਅਧੀਨ ਆਉਂਦਾ ਹੈ। ਜਾਣਕਾਰੀ ਮੁਤਾਬਕ ਮੰਗਣੀ ਤੋਂ ਠੀਕ ਪਹਿਲਾਂ ਮਹਿਲਾ ਡਾਕਟਰ ਨੂੰ ਅਗਵਾ ਕਰ ਲਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ 100 ਤੋਂ ਜ਼ਿਆਦਾ ਬਦਮਾਸ਼ ਘਰ 'ਚ ਦਾਖਲ ਹੋਏ ਅਤੇ ਲੜਕੀ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਏ।

ਮਹਿਲਾ ਡਾਕਟਰ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਮਿਸਟਰ ਟੀ ਫਰੈਂਚਾਈਜ਼ੀ (ਜੋ ਕਿ ਇੱਕ ਉੱਭਰ ਰਹੀ ਚਾਹ ਸਟਾਰਟਅੱਪ ਹੈ) ਦੇ ਮਾਲਕ ਨਵੀਨ ਰੈਡੀ ਅਤੇ ਉਸ ਦੇ ਸੌ ਤੋਂ ਵੱਧ ਗੁੰਡਿਆਂ ਨੇ ਸ਼ੁੱਕਰਵਾਰ ਨੂੰ ਕਥਿਤ ਤੌਰ 'ਤੇ ਲੜਕੀ ਨੂੰ ਅਗਵਾ ਕਰ ਲਿਆ।

ਮਹਿਲਾ ਡਾਕਟਰ ਨੂੰ ਕੀਤਾ ਅਗਵਾ

ਪੁਲਿਸ ਸਟੇਸ਼ਨ 'ਚ ਦਰਜ ਕਰਵਾਈ ਸ਼ਿਕਾਇਤ 'ਚ ਲੜਕੀ ਦੇ ਮਾਪਿਆਂ ਨੇ ਕਿਹਾ ਹੈ ਕਿ ਵੱਡੀ ਗਿਣਤੀ 'ਚ ਲੋਕਾਂ ਨਾਲ ਆਏ ਨਵੀਨ ਰੈਡੀ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੀ ਬੇਟੀ ਵੈਸ਼ਾਲੀ ਨੂੰ ਅਗਵਾ ਕਰ ਲਿਆ। ਫਿਲਮੀ ਅੰਦਾਜ਼ 'ਚ ਅਗਵਾਕਾਰਾਂ ਨੇ ਉਨ੍ਹਾਂ ਦੇ ਘਰ ਦੇ ਫਰਨੀਚਰ, ਕਾਰ ਅਤੇ ਹੋਰ ਸਾਮਾਨ ਨੂੰ ਵੀ ਨੁਕਸਾਨ ਪਹੁੰਚਾਇਆ ਅਤੇ ਫਿਰ ਲੜਕੀ ਨੂੰ ਭਜਾ ਕੇ ਲੈ ਗਏ।

ਕੀ ਹੈ ਪੂਰਾ ਮਾਮਲਾ?

ਸ਼ਿਕਾਇਤ ਦੇ ਆਧਾਰ 'ਤੇ ਇਬਰਾਹਿਮਪਟਨਮ ਦੇ ਏਸੀਪੀ ਉਮਾਮਾਹੇਸ਼ਵਰ ਰਾਓ ਨੇ ਕਿਹਾ ਕਿ ਅਗਵਾਕਾਰਾਂ ਨੂੰ ਫੜਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜਿਸ ਲੜਕੀ ਨੂੰ ਅਗਵਾ ਕੀਤਾ ਗਿਆ ਹੈ, ਉਹ ਦੰਦਾਂ ਦੀ ਡਾਕਟਰ ਹੈ। ਇਲਜ਼ਾਮ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਨਵੀਨ ਰੈਡੀ ਨੂੰ ਲੜਕੀ ਨਾਲ ਪਿਆਰ ਸੀ ਅਤੇ ਵਿਆਹ ਦੀ ਸੂਚਨਾ ਮਿਲਦੇ ਹੀ ਉਹ ਆਪਣੇ ਸਮਰਥਕਾਂ ਨਾਲ ਲੜਕੀ ਦੇ ਘਰ ਪਹੁੰਚਿਆ ਅਤੇ ਫਿਰ ਉਸ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਿਆ।

ਕਈ ਧਾਰਾਵਾਂ 'ਚ ਮਾਮਲਾ ਦਰਜ

ਰੰਗਾ ਰੈੱਡੀ ਜ਼ਿਲੇ ਦੇ ਅਦੀਬਤਲਾ ਅਗਵਾ ਮਾਮਲੇ 'ਚ ਪੁਲਸ ਨੇ ਨਾਮੀ ਦੋਸ਼ੀ ਕੋਡੂਲਾ ਨਵੀਨ ਰੈੱਡੀ, ਰੂਬੇਨ ਅਤੇ 50 ਹੋਰਾਂ ਖਿਲਾਫ ਆਈ.ਪੀ.ਸੀ ਦੀਆਂ ਧਾਰਾਵਾਂ 147, 148, 307, 324, 363, 427, 506, 452, 380 ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। 149 ਆਈ.ਪੀ.ਸੀ. ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ

ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ

Embed widget