ਪੜਚੋਲ ਕਰੋ

ਨਸ਼ੇ ‘ਚ ਚੂਰ ਹੋ ਡਾਕਟਰ ਨੇ ਕਰਵਾਈ ਡਿਲਿਵਰੀ, ਮਾਂ-ਬੱਚੇ ਦੀ ਹੋਈ ਮੌਤ

ਅਹਿਮਦਾਬਾਦ: ਗੁਜਰਾਤ ਦੇ ਬੋਟਾਦ ਜ਼ਿਲ੍ਹੇ ‘ਚ ਇੱਕ ਡਾਕਟਰ ਨੇ ਨਸ਼ੇ ਦੀ ਹਾਲਤ ‘ਚ ਇੱਕ ਔਰਤ ਦੀ ਡਿਲੀਵਰੀ ਕਰਾਈ ਹੈ। ਇਸ ਤੋਂ ਬਾਅਦ ਜੱਚਾ ਅਤੇ ਬੱਚਾ ਦੋਨਾਂ ਦੀ ਮੌਤ ਹੋ ਗਈ। ਮਾਮਲੇ ‘ਚ ਐਨਐਚਆਰਸੀ ਨੇ ਗੁਜਰਾਤ ਸਰਕਾਰ ਅਤੇ ਸੂਬਾ ਪੁਲਿਸ ਮੁੱਖੀ ਨੂੰ ਨੋਟਿਸ ਜਾਰੀ ਕੀਤਾ ਹੈ। ਬੋਟਾਦ ਜ਼ਿਲ੍ਹਾ ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲੇ ‘ਚ ਦੋਸ਼ੀ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਮੁਤਾਬਕ ਸ਼ੁਰੂਆਤੀ ਪੁਲਿਸ ਜਾਂਚ ‘ਚ ਡਾਕਟਰ ਨੇ ਨਸ਼ੇ ਦੀ ਹਾਲਤ ‘ਚ ਹੋਣ ਦਾ ਸ਼ੱਕ ਜਤਾਇਆ ਗਿਆ ਹੈ। ਇਸ ਦੇ ਲਈ ਡਾਕਟਰ ਦੇ ਖੂਨ ਦੇ ਸੈਂਪਲ ਵੀ ਲੈ ਲਏ ਗਏ ਹਨ। ਨਸ਼ੇ ‘ਚ ਚੂਰ ਹੋ ਡਾਕਟਰ ਨੇ ਕਰਵਾਈ ਡਿਲਿਵਰੀ, ਮਾਂ-ਬੱਚੇ ਦੀ ਹੋਈ ਮੌਤ ਰਾਸ਼ਟਰੀ ਮਨੁੱਖੀ ਅਧਿਕਾਰ ਵਿਭਾਗ ਨੇ ਬਿਆਨ ‘ਚ ਕਿਹਾ, 26 ਨਵੰਬਰ ਨੂੰ ਬੋਟਾਦ ਜ਼ਿਲ੍ਹਾ ‘ਚ ਸਰਕਾਰੀ ਸੋਨਾਵਾਲਾ ਹਸਪਤਾਲ ‘ਚ ਇੱਕ ਡਾਕਟਰ ਵੱਲੋਂ ਨਸ਼ੇ ਦੀ ਹਾਲਤ ‘ਚ ਡਿਲੀਵਰੀ ਕਰਵਾਈ ਗਈ, ਜਿਸ ਬਾਰੇ ਕਿਹਾ ਗਿਆ ਕਿ ਅਜਿਹਾ ਕੰਮ ਕਰ ਡਾਕਟਰ ਨੇ ‘ਅਸਾਵਧਾਨੀ’ ਅਤੇ ਅਪਰਾਧਿਕ ਲਾਪਰਵਾਹੀ’ ਦਾ ਕੰਮ ਕੀਤਾ ਹੈ’। ਵਿਭਾਗ ਨੇ ਚਾਰ ਹਫਤਿਆਂ ‘ਚ ਗੁਜਰਾਤ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕਰ ਰਿਪੋਰਟ ਦੇਣ ਦੇ ਨਾਲ ਸੰਬੰਧਤ ਡਾਕਟਰ ਖਿਲਾਫ ਮਾਮਲੇ ਦੀ ਸਥਿਤੀ ਦੱਸਣ ਨੂੰ ਕਿਹਾ ਹੈ। ਵਿਭਾਗ ਦਾ ਕਹਿਣਾ ਹੈ ਕਿ ਘਟਨਾ ਸੱਚ ਹੈ ਤਾਂ ਇਹ ਵੱਡਾ ਅਪਰਾਧ ਹੈ। ਉਂਝ ਗੁਜਰਾਤ ‘ਚ ਸ਼ਰਾਬ ‘ਤੇ ਬੈਨ ਹੈ ਅਜਿਹੇ ‘ਚ ਸਵਾਲ ਉਠਦਾ ਹੈ ਕਿ ਡਾਕਟਰ ਨੇ ਕਿਸ ਚੀਜ਼ ਦਾ ਨਸ਼ਾ ਕੀਤਾ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
ਜ਼ਹਿਰੀਲੀ ਸ਼ਰਾਬ ਦਾ ਕਹਿਰ! 13 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਜ਼ਹਿਰੀਲੀ ਸ਼ਰਾਬ ਦਾ ਕਹਿਰ! 13 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
Embed widget