ਪੜਚੋਲ ਕਰੋ

ਮਹਿਲਾ ਨੂੰ ਮੋਦੀ ਦੀ 'ਧੰਨਵਾਦ ਰੈਲੀ' 'ਚ ਜਾਣਾ ਪਿਆ ਮਹਿੰਗਾ, ਪਤੀ ਨੇ ਦਿੱਤਾ ਤਲਾਕ

ਲਖਨਊ: ਯੂਪੀ ਦੇ ਬਰੇਲੀ ਵਿੱਚ ਇੱਕ ਔਰਤ ਲਈ ਪ੍ਰਧਾਨ ਮੰਤਰੀ ਮੋਦੀ ਲਈ ਕੱਢੀ ਜਾ ਰਹੀ ਧੰਨਵਾਦ ਰੈਲੀ ਵਿੱਚ ਜਾਣਾ ਉਸ ਦੇ ਦੁਖ ਦਾ ਕਾਰਨ ਬਣ ਗਿਆ ਹੈ। ਰੈਲੀ ਵਿੱਚ ਜਾਣ ਕਾਰਨ ਔਰਤ ਨੂੰ ਉਸ ਦੇ ਪਤੀ ਨੇ ਤਿੰਨ ਤਲਾਕ ਦੇ ਦਿੱਤੇ। ਪੀੜਤਾ ਨੇ ਹੁਣ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਦੀ ਭੈਣ ਫਰਹਤ ਨਕਵੀ ਤੋਂ ਇਨਸਾਫ ਦੀ ਮੰਗ ਕੀਤੀ ਹੈ। ਪੀੜਤ ਔਰਤ ਦਾ ਨਾਂ ਫਾਯਰਾ ਹੈ। ਦਰਅਸਲ ਫਾਯਰਾ ਦੋ ਦਿਨ ਪਹਿਲਾਂ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਦੀ ਭੈਣ ਫਰਹਤ ਨਕਵੀ ਦੀ ਧੰਨਵਾਦ ਰੈਲੀ ਵਿੱਚ ਸ਼ਾਮਲ ਹੋਈ ਸੀ। ਸਰਦ ਰੁੱਤ ਸੈਸ਼ਨ ਵਿੱਚ ਮੋਦੀ ਸਰਕਾਰ ਤਿੰਨ ਤਲਾਕ ਖਿਲਾਫ ਸਖਤ ਕਾਨੂੰਨ ਲਿਆ ਰਹੀ ਹੈ। ਇਸ ਲਈ ਇਹ ਧੰਨਵਾਦ ਰੈਲੀ ਕੱਢੀ ਗਈ ਸੀ। ਇਸ ਵਿੱਚ ਤਲਾਕ ਪੀੜਤ ਔਰਤਾਂ ਦੇ ਨਾਲ ਮੁਸਲਿਮ ਔਰਤਾਂ ਵੀ ਸ਼ਾਮਲ ਹੋਈਆਂ ਸਨ। ਫਾਯਰਾ ਰੈਲੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਦ ਆਪਣੇ ਘਰ ਪੁੱਜੀ ਤਾਂ ਪਤੀ ਨੇ ਪੁੱਛਿਆ ਕਿ ਉਹ ਕਿੱਥੇ ਗਈ ਸੀ? ਫਾਯਰਾ ਨੇ ਜਦ ਪਤੀ ਦਾਨਿਸ਼ ਨੂੰ ਦੱਸਿਆ ਕਿ ਉਹ ਪੀਐਮ ਮੋਦੀ ਦੀ ਧੰਨਵਾਦ ਰੈਲੀ ਵਿੱਚ ਗਈ ਸੀ, ਇਸ ਤੋਂ ਨਰਾਜ਼ ਹੋ ਕੇ ਪਤੀ ਨੇ ਉਸ ਨੂੰ ਤਲਾਕ-ਤਲਾਕ-ਤਲਾਕ ਕਹਿ ਕੇ ਇਕ ਮਾਸੂਮ ਬੱਚੀ ਦੇ ਨਾਲ ਘਰੋਂ ਕੱਢ ਦਿੱਤਾ। ਫਾਯਰਾ ਮੁਤਾਬਕ ਉਸ ਨੇ ਬਰੇਲੀ ਵਿੱਚ ਕਿਲਾ ਦੇ ਰਹਿਣ ਵਾਲੇ ਦਾਨਿਸ਼ ਨਾਲ ਡੇਢ ਸਾਲ ਪਹਿਲਾਂ ਲਵ ਮੈਰਿਜ ਕੀਤੀ ਸੀ। ਵਿਆਹ ਤੋਂ ਬਾਅਦ ਪਤਾ ਚੱਲਿਆ ਕਿ ਦਾਨਿਸ਼ ਦਾ ਆਪਣੀ ਮਾਮੀ ਨਾਲ ਸੰਬੰਧ ਹੈ ਤੇ ਉਸ ਦਾ ਇੱਕ ਮੁੰਡਾ ਵੀ ਹੈ। ਇਸ ਕਾਰਨ ਦੋਹਾਂ ਵਿੱਚ ਕਲੇਸ਼ ਹੋਣ ਲੱਗਾ। ਇਸ ਮਾਮਲੇ ਵਿੱਚ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਦੀ ਭੈਮ ਫਰਹਤ ਨਕਵੀ ਦਾ ਕਹਿਣਾ ਹੈ ਕਿ ਉਹ ਫਾਯਰਾ ਨੂੰ ਇਨਸਾਫ ਦੁਆ ਕੇ ਹੀ ਰਵੇਗੀ।

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
Embed widget